ਅੰਤਰਰਾਸ਼ਟਰੀਖਾਸ ਖ਼ਬਰਖੇਡਾਂਤੀਰਅੰਦਾਜ਼ੀ ਵਿਸ਼ਵ ਕੱਪ: ਭਾਰਤ ਨੇ ਕੰਪਾਊਂਡ ਵਰਗ ਵਿੱਚ ਪੰਜ ਤਗ਼ਮੇ ਜਿੱਤੇCurrent UpdatesMay 11, 2025 May 11, 2025 ਸ਼ੰਘਾਈ- ਮਧੁਰਾ ਧਮਨਗਾਓਂਕਰ ਨੇ ਕੌਮੀ ਟੀਮ ਵਿੱਚ ਤਿੰਨ ਸਾਲ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ ਅੱਜ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ 2 ਦੇ ਕੰਪਾਊਂਡ ਵਰਗ ਦੇ ਵਿਅਕਤੀਗਤ ਈਵੈਂਟ...
ਅੰਤਰਰਾਸ਼ਟਰੀਖਾਸ ਖ਼ਬਰਸੋਵੀਅਤ ਦੌਰ ਦਾ ਪੁਲਾੜ ਵਾਹਨ 53 ਸਾਲ ਆਰਬਿਟ ਵਿੱਚ ਫਸਿਆ ਰਹਿਣ ਮਗਰੋਂ ਸਮੁੰਦਰ ’ਚ ਡਿੱਗਾCurrent UpdatesMay 11, 2025 May 11, 2025 ਕੇਪ ਕੈਨੇਵਰਲ- ਸ਼ੁੱਕਰ ਗ੍ਰਹਿ (Venus) ਲਈ ਅਸਫਲ ਲਾਂਚਿੰਗ ਤੋਂ ਅੱਧੀ ਸਦੀ ਤੋਂ ਵੱਧ ਸਮੇਂ ਬਾਅਦ ਸ਼ਨਿੱਚਰਵਾਰ ਨੂੰ ਸੋਵੀਅਤ ਦੌਰ ਦਾ ਇੱਕ ਪੁਲਾੜ ਵਾਹਨ ਆਖ਼ਰ ਧਰਤੀ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਜੰਗਬੰਦੀ ਦੇ ਬਾਵਜੂਦ ਕਈ ਥਾਈਂ ਦਿਖੇ ਡਰੋਨ, ਉਮਰ ਅਬਦੁੱਲਾ ਨੇ ਸਾਂਝੀ ਕੀਤੀ ਵੀਡੀਓCurrent UpdatesMay 11, 2025 May 11, 2025 ਸ੍ਰੀਨਗਰ- ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਜੰਗਬੰਦੀ ਦੇ ਸਮਝੌਤੇ ਦੀ ਪਾਕਿਸਤਾਨ ਵੱਲੋਂ ਉਲੰਘਣਾ ਕਰਦੇ ਹੋਏ ਕੁੱਝ ਹੀ ਘੰਟਿਆਂ ਬਾਅਦ ਸ਼ਨਿਚਰਵਾਰ ਰਾਤ ਨੂੰ ਜੰਮੂ-ਕਸ਼ਮੀਰ ਵਿਚ ਕਈ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਮਿਤਾਭ ਬੱਚਨ ਵੱਲੋਂ ਐਕਸ ’ਤੇ ‘ਆਪ੍ਰੇਸ਼ਨ ਸਿੰਦੂਰ’ ਦੀ ਸ਼ਲਾਘਾ, ਕਿਹਾ ਪਹਿਲਗਾਮ ਹਮਲੇ ਨੂੰ ਨਹੀਂ ਭੁੱਲ ਸਕਦੇCurrent UpdatesMay 11, 2025 May 11, 2025 ਨਵੀਂ ਦਿੱਲੀ- ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਐਤਵਾਰ ਸਵੇਰੇ ‘ਆਪ੍ਰੇਸ਼ਨ ਸਿੰਦੂਰ’ ਬਾਰੇ ਇਕ ਲੰਮੀ ਚੌੜੀ ਪੋਸਟ ਨਾਲ ਸੋਸ਼ਲ ਮੀਡੀਆ ਵਿਚ ਵਾਪਸੀ ਕੀਤੀ ਹੈ। ਇਸ...
ਖਾਸ ਖ਼ਬਰਰਾਸ਼ਟਰੀਪਾਕਿ ਵੱਲੋਂ ਸਹਿਮਤੀ ਤੋਂ ਕੁਝ ਘੰਟੇ ਬਾਅਦ ਹੀ ਗੋਲੀਬੰਦੀ ਦੀ ਉਲੰਘਣਾCurrent UpdatesMay 11, 2025 May 11, 2025 ਨਵੀਂ ਦਿੱਲੀ- ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਸ਼ਾਮ ਗੋਲੀਬਾਰੀ ਤੇ ਜੰਗੀ ਕਾਰਵਾਈ ਰੋਕਣ ’ਤੇ ਸਹਿਮਤੀ ਤੋਂ ਕੁਝ ਘੰਟਿਆਂ ਬਾਅਦ ਹੀ ਦੇਰ ਰਾਤ ਪਾਕਿਸਤਾਨ ਨੇ ਇਸ ਦੀ...
ਅੰਤਰਰਾਸ਼ਟਰੀਖਾਸ ਖ਼ਬਰਚੀਨ ਦੇ ਵਿਦੇਸ਼ ਮੰਤਰੀ ਵੱਲੋਂ ਅਜੀਤ ਡੋਵਾਲ ਨਾਲ ਗੱਲਬਾਤCurrent UpdatesMay 11, 2025 May 11, 2025 ਪੇਈਚਿੰਗ- ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਨਾਲ ਗੱਲਬਾਤ ਕੀਤੀ ਤੇ ਉਮੀਦ ਜਤਾਈ ਕਿ ਭਾਰਤ ਤੇ...
ਅੰਤਰਰਾਸ਼ਟਰੀਖਾਸ ਖ਼ਬਰਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਤੇ ਪਾਕਿਸਤਾਨ ਨਾਲ ਮਿਲ ਕੇ ਕੰਮ ਕਰਾਂਗੇ: ਟਰੰਪCurrent UpdatesMay 11, 2025 May 11, 2025 ਨਿਊ ਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ‘ਜੰਗਬੰਦੀ’ ਉੱਤੇ ਪਹੁੰਚਣ ਲਈ ਭਾਰਤ ਅਤੇ ਪਾਕਿਸਤਾਨ ਦੀ ‘ਮਜ਼ਬੂਤ ਅਤੇ ਅਟੱਲ’ ਲੀਡਰਸ਼ਿਪ ਦੀ ਤਾਰੀਫ਼ ਕੀਤੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਰਾਜੋਆਣਾ ਮਸਲੇ ‘ਤੇ ਧਾਮੀ ਦੀ ਅਗਵਾਈ ਹੇਠਾਂ ਵਿਦਵਾਨਾਂ ਤੇ ਆਗੂਆਂ ਦੀ ਮੀਟਿੰਗCurrent UpdatesMay 10, 2025 May 10, 2025 ਪਟਿਆਲਾ- ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕਈ ਸਾਲਾਂ ਤੋਂ ਕੇਂਦਰ ਕੋਲ ਬਕਾਇਆ ਪਈ ਰਹਿਮ ਦੀ ਪਟੀਸ਼ਨ...
ਖਾਸ ਖ਼ਬਰਰਾਸ਼ਟਰੀਭਾਰਤ-ਪਾਕਿ ਤਣਾਅ ਕਾਰਨ ਆਈਪੀਐੱਲ ਹਫ਼ਤੇ ਲਈ ਮੁਲਤਵੀCurrent UpdatesMay 10, 2025 May 10, 2025 ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਨੂੰ ਅੱਜ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ...
ਅੰਤਰਰਾਸ਼ਟਰੀਖਾਸ ਖ਼ਬਰਸ੍ਰੀਲੰਕਾ ਹੈਲੀਕਾਪਟਰ ਹਾਦਸੇ ਵਿੱਚ ਛੇ ਫੌਜੀ ਜਵਾਨਾਂ ਦੀ ਮੌਤCurrent UpdatesMay 10, 2025May 10, 2025 May 10, 2025May 10, 2025 ਕੋਲੰਬੋ- ਸ੍ਰੀਲੰਕਾ ਵਿੱਚ ਸ਼ੁੱਕਰਵਾਰ ਨੂੰ ਇੱਕ ਫੌਜੀ ਹੈਲੀਕਾਪਟਰ ਇੱਕ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਹਥਿਆਰਬੰਦ ਫ਼ੌਜ ਦੇ 6 ਜਵਾਨ ਮਾਰੇ ਗਏ ਹਨ। ਇਹ...