ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਆਪ੍ਰੇਸ਼ਨ ਸਿੰਦੂਰ’: ਵਿਦੇਸ਼ੀ ਖਿਡਾਰੀਆਂ ’ਚ ਸਹਿਮ, ਆਈਪੀਐੱਲ ’ਤੇ ਕਾਲੇ ਬੱਦਲ ਛਾਏ?Current UpdatesMay 7, 2025 May 7, 2025 ਚੰਡੀਗੜ੍ਹ: ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਵਿਚ ਨੌਂ ਥਾਵਾਂ ‘ਤੇ ਕੀਤੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਆਈਪੀਐੱਲ ਵਿਚ ਹਿੱਸਾ ਲੈ ਰਹੇ ਵਿਦੇਸ਼ੀ ਖਿਡਾਰੀਆਂ ਵਿਚ ਤਣਾਅ ਫੈਲ...
ਖਾਸ ਖ਼ਬਰਰਾਸ਼ਟਰੀ200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦCurrent UpdatesMay 7, 2025 May 7, 2025 ਮੁੰਬਈ: ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ...
ਖਾਸ ਖ਼ਬਰਰਾਸ਼ਟਰੀਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ 9 ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇCurrent UpdatesMay 7, 2025 May 7, 2025 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦCurrent UpdatesMay 7, 2025 May 7, 2025 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਹਿਲਗਾਮ ਹਮਲੇ ਦਾ ਭਾਰਤ ਨੇ ਦਿੱਤਾ ਢੁਕਵਾਂ ਜਵਾਬ; ‘ਆਪ੍ਰੇਸ਼ਨ ਸਿੰਦੂਰ’ ਕਿਉਂ ਰੱਖਿਆ ਗਿਆ ਇਹ ਨਾਮ, ਪੜ੍ਹੋ…Current UpdatesMay 7, 2025 May 7, 2025 ਚੰਡੀਗੜ੍ਹ- ਆਪ੍ਰੇਸ਼ਨ ਸਿੰਦੂਰ: ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਅਤੇ ਪੀਓਕੇ (PoK) ’ਚ ਕੀਤੇ ਗਏ ਮਿਜ਼ਾਈਲ ਹਮਲਿਆਂ ਨੂੰ ਦਿੱਤਾ ਗਿਆ ਨਾਮ “ਆਪ੍ਰੇਸ਼ਨ ਸਿੰਦੂਰ” ਕੋਈ ਆਮ ਨਾਮ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦCurrent UpdatesMay 7, 2025 May 7, 2025 ਗੁਰਦਾਸੁਪਰ- ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧCurrent UpdatesMay 6, 2025 May 6, 2025 ਪਟਿਆਲਾ- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੈਡਮਿੰਟਨ: ਤਾਇਪੇ ਓਪਨ ’ਚ ਲੈਅ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ ਭਾਰਤੀ ਖਿਡਾਰੀCurrent UpdatesMay 6, 2025 May 6, 2025 ਤਾਇਪੇ- ਲਗਾਤਾਰ ਖ਼ਰਾਬ ਲੈਅ ਨਾਲ ਜੂਝ ਰਹੇ ਕਿਦਾਂਬੀ ਸ੍ਰੀਕਾਂਤ ਅਤੇ ਕਈ ਹੋਰ ਭਾਰਤੀ ਬੈਡਮਿੰਟਨ ਖਿਡਾਰੀ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਤਾਇਪੇ ਓਪਨ ਵਿੱਚ ਬਿਹਤਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆCurrent UpdatesMay 6, 2025 May 6, 2025 ਨਵੀਂ ਦਿੱਲੀ- ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ...
ਅੰਤਰਰਾਸ਼ਟਰੀਖਾਸ ਖ਼ਬਰ60 ਸਾਲਾਂ ਬਾਅਦ ਨਵੇਂ ਪਤੀ, ਨਵੇਂ ਨਾਂ ਨਾਲ ਰਹਿੰਦੀ ਮਿਲੀ 20 ਸਾਲ ਦੀ ਉਮਰ ’ਚ ਘਰੋਂ ਭੱਜੀ ਔਰਤCurrent UpdatesMay 6, 2025 May 6, 2025 ਵਾਸ਼ਿੰਗਟਨ- ਬਾਹਠ ਸਾਲ ਪਹਿਲਾਂ ਆਡਰੀ ਬੈਕਬਰਗ (Audrey Backeberg) ਦੱਖਣੀ-ਕੇਂਦਰੀ ਵਿਸਕਾਨਸਿਨ (Wisconsin) ਦੇ ਇੱਕ ਛੋਟੇ ਜਿਹੇ ਸ਼ਹਿਰ ਤੋਂ ਆਪਣੇ ਪਰਿਵਾਰ ਦੀ ਬੇਬੀਸਿਟਰ (babysitter) ਨਾਲ ਘਰੋਂ ਨਿਕਲਣ...