August 24, 2026

ਖਾਸ ਖ਼ਬਰ

ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟਰੇਲੀਆ ਨੂੰ 1-0 ਨਾਲ ਹਰਾਇਆ

Current Updates
ਪਰਥ- ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

Current Updates
ਗੜਸ਼ੰਕਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ...
ਖਾਸ ਖ਼ਬਰਪੰਜਾਬਰਾਸ਼ਟਰੀ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

Current Updates
ਗੜਸ਼ੰਕਰ:ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਮੁੱਦਿਆਂ ਤੇ ਪਹਿਰੇਦਾਰੀ ਲਈ ਖੇਤਰੀ ਸਿਆਸੀ ਜਮਾਤ ਦਾ ਮਜ਼ਬੂਤ ਹੋਣਾ ਸਮੇਂ ਦੀ ਲੋੜ – ਇਯਾਲੀ

Current Updates
ਚੰਡੀਗੜ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਜੱਥੇਦਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ; ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਜ ਬਜ ਘਾਟ ਦਾ ਦੁਖਾਂਤ ‘ਗੁਰੂ ਨਾਨਕ ਜਹਾਜ਼’

Current Updates
ਪੰਜਾਬੀ ਸਿਨਮਾ- ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਵਿੱਚ ਆਈ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਦੀ ਫਿਲਮ ‘ਗੁਰੂ ਨਾਨਕ ਜਹਾਜ਼’ ਰਿਲੀਜ਼ ਹੋ ਗਈ ਹੈ। ਇਹ ਫਿਲਮ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਪੰਜਾਬੀ ਸਿਨੇਮਾ ਦਾ ਮਾਣ ਵਿਜੈ ਟੰਡਨ

Current Updates
ਪੰਜਾਬੀ ਸਿਨਮਾ-  ਅਦਾਕਾਰ ਵਿਜੈ ਟੰਡਨ ਪੰਜਾਬੀ ਸਿਨੇਮਾ ਦਾ ਇੱਕ ਅਜਿਹਾ ਅਦਾਕਾਰ ਹੈ ਜਿਸ ਨੇ ਸੱਤਰ ਦੇ ਦਹਾਕੇ ਵਿੱਚ ਆਪਣੇ ਫਿਲਮੀ ਕਰੀਅਰ ਦਾ ਆਗਾਜ਼ ਕੀਤਾ ਤੇ...
ਅੰਤਰਰਾਸ਼ਟਰੀਖਾਸ ਖ਼ਬਰ

ਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ; ਕਈ ਜ਼ਖ਼ਮੀ

Current Updates
ਮਾਸਕੋ- ਰੂਸ ਨੇ ਬੀਤੀ ਦੇਰ ਰਾਤ ਯੂਕਰੇਨ ਦੇ ਵੱਡੇ ਸ਼ਹਿਰ ਖਾਰਕੀਵ ਵਿਚ ਵੱਡੀ ਗਿਣਤੀ ਵਿਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਜਿਸ ਕਾਰਨ ਕਈ ਯੂਕਰੇਨੀ ਨਾਗਰਿਕ ਜ਼ਖ਼ਮੀ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਵਿੱਚ ਭੂਚਾਲ ਦੇ ਝਟਕੇ

Current Updates
ਅਹਿਮਦਾਬਾਦ- ਉਤਰੀ ਗੁਜਰਾਤ ਵਿਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.4 ਮਾਪੀ ਗਈ। ਇਹ ਭੂਚਾਲ ਸਵੇਰ...
ਖਾਸ ਖ਼ਬਰਰਾਸ਼ਟਰੀ

ਮਨੀਪੁਰ ਹਿੰਸਾ ਦੇ ਦੋ ਸਾਲ ਮੁਕੰਮਲ ਹੋਣ ’ਤੇ ਅੱਜ ਬੰਦ; ਆਮ ਜਨ ਜੀਵਨ ਪ੍ਰਭਾਵਿਤ

Current Updates
ਇੰਫਾਲ- ਮਨੀਪੁਰ ਵਿਚ ਸਾਲ 2023 ਦੌਰਾਨ ਦੋ ਭਾਈਚਾਰਿਆਂ ਵਿਚ ਹਿੰਸਾ ਕਾਰਨ ਵੱਡੀ ਗਿਣਤੀ ਲੋਕ ਮਾਰੇ ਗਏ ਸਨ ਤੇ ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ...