ਖਾਸ ਖ਼ਬਰਰਾਸ਼ਟਰੀਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਨਕਸਲੀ ਹਲਾਕCurrent UpdatesMay 3, 2025 May 3, 2025 ਰਾਂਚੀ- ਛਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਨਕਸਲੀ ਹਲਾਕ ਹੋ ਗਿਆ। ਇਹ ਮੁਕਾਬਲਾ ਜੰਗਲੀ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਹੋਇਆ।...
ਖਾਸ ਖ਼ਬਰਰਾਸ਼ਟਰੀਗੋਆ ਦੇ ਮੁੱਖ ਮੰਤਰੀ ਵੱਲੋਂ ਮਾਮਲੇ ਦੀ ਜਾਂਚ ਦਾ ਐਲਾਨCurrent UpdatesMay 3, 2025 May 3, 2025 ਪਣਜੀ- ਗੋਆ ਦੇ ਲੈਰਾਈ ਮੰਦਰ ਵਿਚ ਅੱਜ ਤੜਕੇ ਭਗਦੜ ਮਚਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਪੰਜਾਹ ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਗੋਆ...
ਖਾਸ ਖ਼ਬਰਰਾਸ਼ਟਰੀਚੰਨੀ ਨੇ ਪਹਿਲਾਂ ਮੰਗੇ ਸਰਜੀਕਲ ਸਟ੍ਰਾਈਕ ਦੇ ਸਬੂਤ, ਫਿਰ ਕਿਹਾ ਪਾਕਿਸਤਾਨ ਵਿਰੁੱਧ ਕਾਰਵਾਈ ਵਿਚ ਭਾਜਪਾ ਦੇ ਨਾਲCurrent UpdatesMay 3, 2025 May 3, 2025 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿਚ ਵਿਰੋਧੀ ਧਿਰ ਸਰਕਾਰ ਦੇ ਨਾਲ...
ਖਾਸ ਖ਼ਬਰਰਾਸ਼ਟਰੀਜੈਪੁਰ-ਜੋਧਪੁਰ ਰੇਲਗੱਡੀ ਵਿੱਚ ਧੂੰਏਂ ਕਾਰਨ ਦਹਿਸ਼ਤCurrent UpdatesMay 3, 2025 May 3, 2025 ਜੈਪੁਰ- ਨਾਗੌਰ ਜ਼ਿਲ੍ਹੇ ਦੇ ਗੋਟਨ ਰੇਲਵੇ ਸਟੇਸ਼ਨ ਨੇੜੇ ਇੰਜਣ ਵਿੱਚੋਂ ਧੂੰਆਂ ਨਿਕਲਣ ਤੋਂ ਬਾਅਦ ਜੈਪੁਰ-ਜੋਧਪੁਰ ਇੰਟਰਸਿਟੀ ਐਕਸਪ੍ਰੈਸ ਦੇ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ ਰੇਲ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਦੀ ਅਜ਼ਮਾਇਸ਼Current UpdatesMay 3, 2025 May 3, 2025 ਇਸਲਾਮਾਬਾਦ- ਪਾਕਿਸਤਾਨ ਨੇ ਸ਼ਨਿੱਚਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਅਬਦਾਲੀ ਹਥਿਆਰ ਪ੍ਰਣਾਲੀ (Abdali Weapon System) ਦੀ ਸਫਲ ਸਿਖਲਾਈ ਲਾਂਚ ਅਜ਼ਮਾਇਸ਼ ਕੀਤੀ ਹੈ। ਬਿਆਨ ਮੁਤਾਬਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇCurrent UpdatesMay 3, 2025 May 3, 2025 ਮਾਨਸਾ: ਪੰਜਾਬ ਸਰਕਾਰ ਵੱਲੋਂ 10 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਬਦਲੇ ਗਏ ਅਫਸਰਾਂ ਵਿੱਚ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਵੀ ਹਨ,...
ਖਾਸ ਖ਼ਬਰਰਾਸ਼ਟਰੀਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇCurrent UpdatesMay 3, 2025 May 3, 2025 ਨਵੀਂ ਦਿੱਲੀ: ਭਾਰਤ ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਨਾਲ ਸਾਰੇ ਜਹਾਜ਼ਰਾਨੀ ਸੰਪਰਕ ਮੁਅੱਤਲ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਪਾਕਿਸਤਾਨ ਦੇ ਝੰਡੇ ਵਾਲੇ ਕਿਸੇ ਜਹਾਜ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬCurrent UpdatesMay 3, 2025 May 3, 2025 ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ...
ਅੰਤਰਰਾਸ਼ਟਰੀਖਾਸ ਖ਼ਬਰਆਸਟਰੇਲੀਆ ’ਚ ਲੇਬਰ ਪਾਰਟੀ ਨੂੰ ਲੋਕ ਫਤਵਾ, ਦੂਜੀ ਵਾਰ ਬਣਾਏਗੀ ਸਰਕਾਰCurrent UpdatesMay 3, 2025 May 3, 2025 ਮੈਲਬਰਨ: ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀCurrent UpdatesMay 2, 2025 May 2, 2025 ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ...