ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਚੰਡੀਗੜ੍ਹ ’ਚ ਵੇਰਕਾ ਦਾ ਦੁੱਧ ਮਹਿੰਗਾ ਹੋਇਆ, ਭਲਕ ਤੋਂ ਲਾਗੂ ਹੋਣਗੇ ਨਵੇਂ ਰੇਟCurrent UpdatesApril 29, 2025 April 29, 2025 ਮਾਨਸਾ- ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੇਰਕਾ ਵੱਲੋਂ ਭਲਕੇ 30 ਅਪਰੈਲ ਤੋਂ ਦੁੱਧ ਦੀਆਂ ਕੀਮਤਾਂ ਮਹਿੰਗੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਮਿਲਕਫੈਡ ਦੇ ਅਦਾਰੇ ਵੇਰਕਾ ਨੇ...
ਖਾਸ ਖ਼ਬਰਰਾਸ਼ਟਰੀ26 ਰਾਫ਼ੇਲ ਜੈੱਟਸ ਦੀ ਖਰੀਦ ਸਬੰਧੀ ਭਾਰਤ ਅਤੇ ਫਰਾਂਸ ਵੱਲੋਂ ਸਮਝੌਤੇ ’ਤੇ ਦਸਤਖ਼ਤCurrent UpdatesApril 28, 2025 April 28, 2025 ਨਵੀਂ ਦਿੱਲੀ- ਭਾਰਤ ਅਤੇ ਫਰਾਂਸ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਲਈ ਲਗਭਗ 64,000 ਕਰੋੜ ਰੁਪਏ ਦੀ ਲਾਗਤ ਨਾਲ ਰਾਫ਼ੇਲ ਲੜਾਕੂ ਜਹਾਜ਼ਾਂ ਦੇ 26 ਨੇਵਲ...
ਖਾਸ ਖ਼ਬਰਖੇਡਾਂਰਾਸ਼ਟਰੀਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ’ਤੇ ਭਾਰਤ ਵਿਚ ਪਾਬੰਦੀCurrent UpdatesApril 28, 2025 April 28, 2025 ਨਵੀਂ ਦਿੱਲੀ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਵਿਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਮਿਰ ਖ਼ਾਨ ਦਾ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਅਤੇ AI ਸਿਰਜਤ ਹੋਣ ਦਾ ਦਾਅਵਾCurrent UpdatesApril 28, 2025 April 28, 2025 ਨਵੀਂ ਦਿੱਲੀ- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ (Bollywood superstar Aamir Khan) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਰੂਪ ਵਿੱਚ ਦਰਸਾਉਂਦਾ...
ਖਾਸ ਖ਼ਬਰਰਾਸ਼ਟਰੀਵਪਾਰਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਜ਼ਾਰ ’ਚ ਤੇਜ਼ੀ, ਸੈਂਸੈਕਸ 1,006 ਅੰਕਾਂ ਦੇ ਵਾਧੇ ਨਾਲ ਬੰਦCurrent UpdatesApril 28, 2025 April 28, 2025 ਮੁੰਬਈ- ਰਿਲਾਇੰਸ ਇੰਡਸਟਰੀਜ਼ ਅਤੇ ਪ੍ਰਾਈਵੇਟ ਬੈਂਕਾਂ ਵਿਚ ਤੇਜ਼ੀ ਦੇ ਮੱਦੇਨਜ਼ਰ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 1,006 ਅੰਕਾਂ ਦੀ ਤੇਜ਼ੀ ਨਾਲ 80,000 ਦੇ ਪੱਧਰ ਤੋਂ ਉੱਪਰ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ: 28.50 ਲੱਖ ਦੇ ਇਨਾਮੀ 14 ਨਕਸਲੀਆਂ ਸਮੇਤ 24 ਨੇ ਆਤਮ ਸਮਰਪਣ ਕੀਤਾCurrent UpdatesApril 28, 2025 April 28, 2025 ਬੀਜਾਪੁਰ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੋਮਵਾਰ ਨੂੰ 24 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ, ਜਿਨ੍ਹਾਂ ਵਿੱਚੋਂ 14 ਦੇ ਸਿਰ ’ਤੇ ਕੁੱਲ 28.50 ਲੱਖ ਰੁਪਏ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਾਦਸ਼ਾਹ ਰਿਲੀਜ਼ ਕਰੇਗਾ ਗੀਤ ‘ਗਲੀਓਂ ਕੇ ਗਾਲਿਬ’Current UpdatesApril 28, 2025 April 28, 2025 ਮੁੰਬਈ: ਗਾਇਕ ਬਾਦਸ਼ਾਹ ਜਲਦੀ ਹੀ ਆਪਣਾ ਨਵਾਂ ਗੀਤ ‘ਗਲੀਓਂ ਕੇ ਗਾਲਿਬ’ ਰਿਲੀਜ਼ ਕਰੇਗਾ। ਗੀਤ ‘ਮਰਸੀ’ ਦੇ ਗਾਇਕ ਨੇ ਐਤਵਾਰ ਨੂੰ ਇਸ ਸਬੰਧੀ ਇੰਸਟਾਗ੍ਰਾਮ ’ਤੇ ਗੀਤ...
ਅੰਤਰਰਾਸ਼ਟਰੀਖਾਸ ਖ਼ਬਰਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨCurrent UpdatesApril 28, 2025 April 28, 2025 ਲਾਹੌਰ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ...
ਖਾਸ ਖ਼ਬਰਖੇਡਾਂਰਾਸ਼ਟਰੀIPL ਪੰਜਾਬ ਕਿੰਗਜ਼ ਵੱਲੋਂ ਕੇਕੇਆਰ ਨੂੰ 202 ਦੌੜਾਂ ਦਾ ਟੀਚਾCurrent UpdatesApril 27, 2025 April 27, 2025 ਕੋਲਕਾਤਾ- ਪ੍ਰਭਸਿਮਰਨ ਸਿੰਘ ਤੇ ਪ੍ਰਿਯਾਂਸ਼ ਆਰੀਆ ਦੇ ਨੀਮ ਸੈਂਕੜਿਆਂ ਦੀ ਬਦੌਲਤ ਪੰਜਾਬ ਕਿੰਗਜ਼ (PK) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੁਕਾਬਲੇ ਵਿਚ ਪਹਿਲਾਂ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਲਗਜ਼ਰੀ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀCurrent UpdatesApril 27, 2025 April 27, 2025 ਵੈਨਕੂਵਰ- ਪੀਲ ਪੁਲੀਸ ਨੇ ਲੱਖਾਂ ਡਾਲਰ (ਕਰੋੜਾਂ ਰੁਪਏ) ਕੀਮਤ ਵਾਲੀਆਂ ਲਗਜ਼ਰੀ ਕਾਰਾਂ ਚੋਰੀ ਕਰਕੇ ਹੋਰਨਾਂ ਮੁਲਕਾਂ ਵਿਚ ਭੇਜਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ...