ਖਾਸ ਖ਼ਬਰਚੰਡੀਗੜ੍ਹਵਪਾਰਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…Current UpdatesApril 26, 2025 April 26, 2025 ਚੰਡੀਗੜ੍ਹ- ‘ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਓ ਪਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣ ਤੋਂ ਬਚਾਓ।’ ਇਹ ਅਟਾਰੀ-ਵਾਹਗਾ ਸੜਕੀ ਰਸਤੇ...
ਅੰਤਰਰਾਸ਼ਟਰੀਖਾਸ ਖ਼ਬਰਇਰਾਨੀ ਬੰਦਰਗਾਹ ‘ਤੇ ਜ਼ੋਰਦਾਰ ਧਮਾਕਾ, 500 ਤੋਂ ਵੱਧ ਜ਼ਖ਼ਮੀCurrent UpdatesApril 26, 2025 April 26, 2025 ਤਹਿਰਾਨ: ਦੱਖਣੀ ਇਰਾਨ ਵਿੱਚ ਸ਼ਨਿੱਚਰਵਾਰ ਨੂੰ ਇੱਕ ਬੰਦਰਗਾਹ ‘ਤੇ ਜ਼ੋਰਦਾਰ ਧਮਾਕਾ ਅਤੇ ਅੱਗ ਲੱਗ ਗਈ, ਜਿਸ ਕਾਰਨ ਘੱਟੋ-ਘੱਟ 516 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ...
ਅੰਤਰਰਾਸ਼ਟਰੀਖਾਸ ਖ਼ਬਰਸੇਂਟ ਪੀਟਰਜ਼ ਬੇਸਿਲਿਕਾ ’ਚ ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸੰਪਨCurrent UpdatesApril 26, 2025 April 26, 2025 ਵੈਟੀਕਨ ਸਿਟੀ- ਪੋਪ ਫਰਾਂਸਿਸ (Pope Francis), ਜਿਨ੍ਹਾਂ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਸੇਂਟ ਪੀਟਰਜ਼ ਸਕੁਏਅਰ (St. Peter’s Square)...
ਅੰਤਰਰਾਸ਼ਟਰੀਖਾਸ ਖ਼ਬਰਥਾਈਲੈਂਡ: ਪੁਲੀਸ ਦਾ ਜਹਾਜ਼ ਸਮੁੰਦਰ ਵਿਚ ਹਾਦਸਾਗ੍ਰਸਤ, 6 ਮੌਤਾਂCurrent UpdatesApril 25, 2025 April 25, 2025 ਬੈਂਕਾਕ- ਥਾਈਲੈਂਡ ਦੇ ਇਕ ਬੀਚ ਕਸਬੇ ਨੇੜੇ ਛੋਟਾ ਪੁਲੀਸ ਜਹਾਜ਼ ਸਮੁੰਦਰ ਵਿਚ ਹਾਦਸਾਗ੍ਰਸਤ ਹੋਣ ਕਾਰਨ ਸਵਾਰ ਸਾਰੇ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰੋਇਲ...
ਖਾਸ ਖ਼ਬਰਰਾਸ਼ਟਰੀਉੱਤਰੀ ਸਿੱਕਮ ਵਿਚ ਢਿੱਗਾਂ ਖਿਸਕਣ ਕਾਰਨ 1,000 ਸੈਲਾਨੀ ਫਸੇCurrent UpdatesApril 25, 2025 April 25, 2025 ਗੰਗਟੋਕ- ਹਿਮਾਲਿਆਈ ਸੂਬੇ ਵਿਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਉੱਤਰੀ ਸਿੱਕਮ ਵਿਚ ਲਗਭਗ 1,000 ਸੈਲਾਨੀ ਫਸ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾCurrent UpdatesApril 25, 2025 April 25, 2025 ਜੰਮੂ- ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ ਦੇ ਕੋਰਬਾ ਵਿੱਚ 37 ਬੱਚਿਆਂ ਸਮੇਤ 51 ਵਿਅਕਤੀ ਭੋਜਨ ਜ਼ਹਿਰਵਾਦ ਦਾ ਸ਼ਿਕਾਰCurrent UpdatesApril 25, 2025 April 25, 2025 ਕੋਰਬਾ- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਵਿਆਹ ਦੇ ਖਾਣੇ ਤੋਂ ਬਾਅਦ ਭੋਜਨ ਦੇ ਜ਼ਹਿਰਵਾਦ ਕਾਰਨ 37 ਬੱਚਿਆਂ ਸਮੇਤ ਘੱਟੋ-ਘੱਟ 51 ਲੋਕ ਬਿਮਾਰ ਹੋ ਗਏ। ਇਕ...
ਖਾਸ ਖ਼ਬਰਰਾਸ਼ਟਰੀਰਾਫੇਲ-ਮਰੀਨ ਲੜਾਕੂ ਜਹਾਜ਼ਾਂ ਲਈ ਭਾਰਤ-ਫਰਾਂਸ ਸੌਦਾ ਸੋਮਵਾਰ ਨੂੰ ਹੋਵੇਗਾ ਸਹੀਬੰਦCurrent UpdatesApril 25, 2025April 25, 2025 April 25, 2025April 25, 2025 ਨਵੀਂ ਦਿੱਲੀ- ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ...
ਖਾਸ ਖ਼ਬਰਰਾਸ਼ਟਰੀਐਲਜੀ ਸਿਨਹਾ ਨੇ ਫੌਜ ਮੁਖੀ ਨਾਲ ਮੀਟਿੰਗ ’ਚ ਸੁਰੱਖਿਆ ਉਪਾਵਾਂ ਦਾ ਲਿਆ ਜਾਇਜ਼ਾCurrent UpdatesApril 25, 2025 April 25, 2025 ਸ੍ਰੀਨਗਰ- ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ (Army Chief General Upendra Dwivedi) ਨੇ ਸ਼ੁੱਕਰਵਾਰ ਨੂੰ ਇਥੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ (Jammu and...
ਖਾਸ ਖ਼ਬਰਰਾਸ਼ਟਰੀਪਹਿਲਗਾਮ ਦੇ ਦੋ ਆਦਿਲ: ਇਕ ਰਾਖਵਾਲਾ ਨਾਇਕ ਤੇ ਦੂਜਾ ਕਾਤਿਲCurrent UpdatesApril 25, 2025 April 25, 2025 ਸ੍ਰੀਨਗਰ- ਇਹ ਦੋ ਆਦਿਲਾਂ ਦੀ ਕਹਾਣੀ ਹੈ – ਇੱਕ ਉਹ ਜਿਸ ਨੇ ਸੈਲਾਨੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਜਾਨ ਵਾਰ ਦਿੱਤੀ ਅਤੇ ਆਪਣੀ ਛਾਤੀ...