ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਰਾਮਬਨ ਵਿਚ ਭਾਰੀ ਮੀਂਹ, ਬੱਦਲ ਫਟਣ ਕਰਕੇ ਤਿੰਨ ਮੌਤਾਂ, 100 ਤੋੋਂ ਵੱਧ ਲੋਕਾਂ ਨੂੰ ਬਚਾਇਆCurrent UpdatesApril 20, 2025 April 20, 2025 ਜੰਮੂ- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਭਾਰੀ ਮੀਂਹ ਤੇ ਬੱਦਲ ਫਟਣ ਕਰਕੇ ਹੜ੍ਹਾਂ ਵਾਲੇ ਹਾਲਾਤ ਬਣ ਗਏ ਹਨ। ਇਸ ਦੌਰਾਨ ਤਿੰਨ...
ਖਾਸ ਖ਼ਬਰਰਾਸ਼ਟਰੀਜੇਡੀਯੂ-ਭਾਜਪਾ ‘ਮੌਕਾਪ੍ਰਸਤ’ ਗੱਠਜੋੜ, ਨਿਤੀਸ਼ ਨੇ ਮਹਿਜ਼ ‘ਕੁਰਸੀ’ ਲਈ ਪਾਲੇ ਬਦਲੇ: ਖੜਗੇCurrent UpdatesApril 20, 2025 April 20, 2025 ਬਿਹਾਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਿਹਾਰ ਵਿਚ ਸੱਤਾਧਾਰੀ ਜੇਡੀਯੂ ਤੇ ਭਾਜਪਾ ਦਰਮਿਆਨ ਗੱਠਜੋੜ ਨੂੰ ‘ਮੌਕਾਪ੍ਰਸਤ’ ਸਾਂਝ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾCurrent UpdatesApril 19, 2025 April 19, 2025 ਪਟਿਆਲਾ- ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੇਵੇ ਅਤੇ ਨਾਲ ਹੀ ਪੰਜਾਬ ਦਾ ਤਿੰਨ ਸਾਲਾਂ ਤੋਂ ਰੋਕਿਆ...
ਖਾਸ ਖ਼ਬਰਰਾਸ਼ਟਰੀਕਸ਼ਮੀਰ ਵਿੱਚ ਬਰਫਬਾਰੀ; ਕਈ ਸੜਕਾਂ ਬੰਦCurrent UpdatesApril 19, 2025 April 19, 2025 ਜੰਮੂ- ਤੁਲੈਲ ਵਿੱਚ 8ਵੀਂ ਜਮਾਤ ਤੱਕ ਅਤੇ ਗੁਰੇਜ਼ ਵਿੱਚ 5ਵੀਂ ਜਮਾਤ ਤੱਕ ਸਕੂਲ ਮੁਅੱਤਲ ਕਸ਼ਮੀਰ ਦੇ ਉੱਚੇ ਖੇਤਰਾਂ ਵਿੱਚ ਤਾਜ਼ਾ ਬਰਫਬਾਰੀ ਹੋਈ ਤੇ ਵਾਦੀ ਵਿਚ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਦਾ ਸਾਊੁਦੀ ਅਰਬ ਦੌਰਾ ਅਗਲੇ ਹਫ਼ਤੇCurrent UpdatesApril 19, 2025 April 19, 2025 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਦੋ-ਰੋਜ਼ਾ ਦੌਰੇ ਉਤੇ ਜਾਣਗੇ। ਉਨ੍ਹਾਂ ਦਾ ਇਹ ਸਰਕਾਰੀ ਦੌਰਾ ਆਗਾਮੀ ਮੰਗਲਵਾਰ ਤੋਂ ਸ਼ੁਰੂ ਹੋਵੇਗਾ।...
ਅੰਤਰਰਾਸ਼ਟਰੀਖਾਸ ਖ਼ਬਰਪਾਕਿ ’ਚ ਕੱਟੜਪੰਥੀਆਂ ਵੱਲੋਂ ਅਮਰੀਕੀ ਫਾਸਟ ਫੂਡ ਆਉਟਲੈਟਸ ‘ਤੇ ਹਮਲੇCurrent UpdatesApril 19, 2025 April 19, 2025 ਲਾਹੌਰ: ਪਾਕਿਸਤਾਨ ਹਕੂਮਤ ਨੇ ਸ਼ਨਿੱਚਰਵਾਰ ਨੂੰ ਖੁਲਾਸਾ ਕੀਤਾ ਕਿ ਇਸ ਮਹੀਨੇ ਇਜ਼ਰਾਈਲ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਵਿੱਚ ਅਮਰੀਕੀ ਫਾਸਟ-ਫੂਡ ਚੇਨਾਂ ਦੇ ਘੱਟੋ-ਘੱਟ 20 ਆਉਟਲੈਟਾਂ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਵੱਲੋਂ ਫਿਰੌਤੀ ਰੈਕਟ ਦਾ ਪਰਦਾਫਾਸ਼, ਗੈਂਗਸਟਰ ਗੋਲਡੀ ਬਰਾੜ ਦਾ ‘ਭਰਾ’ ਗ੍ਰਿਫ਼ਤਾਰCurrent UpdatesApril 19, 2025 April 19, 2025 ਮੁਹਾਲੀ- ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (Anti Gangster Task Torce Punjab – AGTF) ਨੇ ਖ਼ੁਦ ਨੂੰ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਜਾਟ’ ਫਿਲਮ ਦੇ ਨਿਰਮਾਤਾਵਾਂ ਨੇ ਵਿਵਾਦਪੂਰਨ ਦ੍ਰਿਸ਼ ਲਈ ਮੁਆਫ਼ੀ ਮੰਗੀCurrent UpdatesApril 19, 2025 April 19, 2025 ਜਲੰਧਰ- ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ (Film ‘Jaat’) ਦੇ ਇਕ ਦ੍ਰਿਸ਼ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਫਿਲਮ ਨਿਰਮਾਤਾ ਪਿੱਛੇ ਹਟ ਗਏ...
ਖਾਸ ਖ਼ਬਰਰਾਸ਼ਟਰੀਕੌਮੀ ਸਿੱਖਿਆ ਨੀਤੀ ਦੇ ਹਵਾਲੇ ਨਾਲ ਮਹਾਰਾਸ਼ਟਰ ’ਚ ਵੀ ਵਧਿਆ ਹਿੰਦੀ ਦਾ ਵਿਰੋਧCurrent UpdatesApril 19, 2025 April 19, 2025 ਮੁੰਬਈ- ਕੌਮੀ ਸਿੱਖਿਆ ਨੀਤੀ ਨੂੰ ਲੈ ਕੇ ਦੱਖਣੀ ਸੂਬੇ ਤਾਮਿਲਨਾਡੂ ਤੋਂ ਬਾਅਦ ਮਹਾਰਾਸ਼ਟਰ ਵਿਚ ਵੀ ਹਿੰਦੀ ਵਿਰੋਧੀ ਸੁਰਾਂ ਤੇਜ਼ ਹੋ ਗਈਆਂ ਹਨ। ਇਸ ਸਬੰਧ ਵਿਚ...
ਖਾਸ ਖ਼ਬਰਰਾਸ਼ਟਰੀਐਲੋਨ ਮਸਕ ਸਾਲ ਦੇ ਅਖ਼ੀਰ ਤੱਕ ਭਾਰਤ ਆਉਣ ਦੇ ਚਾਹਵਾਨCurrent UpdatesApril 19, 2025 April 19, 2025 ਨਵੀਂ ਦਿੱਲੀ- ਟੈਸਲਾ ਦੇ ਮਾਲਕ ਐਲੋਨ ਮਸਕ (Tesla owner Elon Musk), ਜੋ ਕਿ ਅਮਰੀਕੀ ਪ੍ਰਸ਼ਾਸਨ ਵਿੱਚ ਮਜ਼ਬੂਤ ਪ੍ਰਭਾਵ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ...