ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ...
