August 22, 2026

ਖਾਸ ਖ਼ਬਰ

ਖਾਸ ਖ਼ਬਰਰਾਸ਼ਟਰੀ

ਕੇਂਦਰੀ ਕੈਬਨਿਟ ਵੱਲੋਂ ਛੇ ਮਾਰਗੀ ਜ਼ੀਰਕਪੁਰ ਬਾਈਪਾਸ ਨੂੰ ਹਰੀ ਝੰਡੀ

Current Updates
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਦੋ ਰੇਲਵੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ

Current Updates
ਚੰਡੀਗੜ੍ਹ:ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ:ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ  

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ...
ਖਾਸ ਖ਼ਬਰਰਾਸ਼ਟਰੀ

ਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈ

Current Updates
ਮੁੰਬਈ: 10 ਮਹੀਨਿਆਂ ਵਿਚ ਸਭ ਤੋਂ ਵੱਡੀ ਗਿਰਾਵਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਬਾਅਦ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਇਕਦਮ ਤੇਜ਼ੀ ਦਰਜ ਕੀਤੀ ਗਈ।...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ’ਤੇ ਜਹਾਜ਼ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼

Current Updates
ਨਿਊਯਾਰਕ- ਇਕ 36 ਸਾਲਾ ਭਾਰਤੀ ਮੂਲ ਦੇ ਵਿਅਕਤੀ ’ਤੇ ਅਮਰੀਕਾ ਵਿਚ ਇਕ ਘਰੇਲੂ ਉਡਾਣ ’ਚ ਸਵਾਰ ਯਾਤਰੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀ

Current Updates
ਮੁੰਬਈ-  ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...
ਖਾਸ ਖ਼ਬਰਰਾਸ਼ਟਰੀ

ਭਾਜਪਾ ਦੇ ਜਬਲਪੁਰ ਮੈਡੀਕਲ ਸੈੱਲ ਵਿੱਚ ਸੇਵਾ ਨਿਭਾਅ ਰਿਹਾ ਸੀ ਨਕਲੀ ਡਾਕਟਰ, ਕੇਸ ਦਰਜ

Current Updates
ਜਬਲਪੁਰ- ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਕ ਕਥਿਤ ਜਾਅਲੀ ਡਾਕਟਰ, ਜੋ ਕਿ ਭਾਜਪਾ ਜਬਲਪੁਰ ਮੈਡੀਕਲ ਸੈੱਲ ਦੇ ਸਹਿ-ਕਨਵੀਨਰ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਮੈਂਬਰ ਕਾਬੂ

Current Updates
ਚੰਡੀਗੜ੍ਹ- ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਅਹਿਮ ਮੈਂਬਰਾਂ- ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂ

Current Updates
ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ...