ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂCurrent UpdatesApril 8, 2025 April 8, 2025 ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਵਿਧਾਇਕ ਵੱਲੋਂ ਡੀਸੀ ਤੇ ਹੋਰ ਅਧਿਕਾਰੀਆਂ ਨਾਲ ਵਾਰਡਾਂ ਦਾ ਦੌਰਾCurrent UpdatesApril 7, 2025 April 7, 2025 ਪਟਿਆਲਾ- ਪਟਿਆਲਾ ਸ਼ਹਿਰ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਇਸ਼ਾ ਸਿੰਗਲ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਿੰਦਰਾ ਹਸਪਤਾਲ ’ਚ ਜਲਦੀ ਸ਼ੁਰੂ ਹੋਵੇਗਾ ਮਰੀਜ਼ ਸੁਵਿਧਾ ਕੇਂਦਰ: ਬਲਬੀਰCurrent UpdatesApril 7, 2025 April 7, 2025 ਪਟਿਆਲਾ- ਸਰਕਾਰੀ ਹਸਪਤਾਲਾਂ ’ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਲਦੀ ਦੇਸ਼ ਦੇ ਪਹਿਲੇ...
ਸਾਹਿਤਖਾਸ ਖ਼ਬਰਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਰੋਜ਼ਾ ਫੇਰੀ ਲਈ ਪੁਰਤਗਾਲ ਪੁੱਜੇCurrent UpdatesApril 7, 2025 April 7, 2025 ਲਿਸਬਨ- ਰਾਸ਼ਟਰਪਤੀ ਮੁਰਮੂ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ‘ਤੇ ਪੁਰਤਗਾਲ ਪਹੁੰਚੇ ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ ਫੇਰੀ...
ਖਾਸ ਖ਼ਬਰਰਾਸ਼ਟਰੀਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜCurrent UpdatesApril 7, 2025 April 7, 2025 ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਪੁਲੀਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ, ਜਿਸ ’ਤੇ ਦਮੋਹ ਜ਼ਿਲ੍ਹੇ ਵਿਚ ਸਰਜਰੀ ਕਰਨ ਅਤੇ...
ਖਾਸ ਖ਼ਬਰਰਾਸ਼ਟਰੀਮੁਲਤਵੀ ਪ੍ਰਸਤਾਵ ਨੂੰ ਰੱਦ ਕਰਨਾ ਨਿਰਾਸ਼ਾਜਨਕ: ਮਹਿਬੂਬਾCurrent UpdatesApril 7, 2025 April 7, 2025 ਸ਼੍ਰੀਨਗਰ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੋਮਵਾਰ ਨੂੰ ਵਕਫ਼ ਸੋਧ ਐਕਟ ’ਤੇ ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨ ਨੂੰ ਬਹੁਤ ਨਿਰਾਸ਼ਾਜਨਕ ਕਰਾਰ...
ਖਾਸ ਖ਼ਬਰਪੰਜਾਬਰਾਸ਼ਟਰੀਬਟਾਲਾ ਪੁਲੀਸ ਥਾਣੇ ’ਤੇ ਰਾਕੇਟ ਲਾਂਚਰ ਨਾਲ ਹਮਲਾ?Current UpdatesApril 7, 2025 April 7, 2025 ਬਟਾਲਾ- ਵਿਦੇਸ਼ ਬੈਠੇ ਗੈਂਗਸਟਰ ਹੈਪੀ ਪਾਸੀਆ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਲਾ ਲਾਲ ਸਿੰਘ ਪੁਲੀਸ ਥਾਣੇ ‘ਤੇ ਅੱਜ ਸਵੇਰੇ ਰਾਕੇਟ ਲਾਂਚਰ ਨਾਲ ਹਮਲਾ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨCurrent UpdatesApril 7, 2025 April 7, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤCurrent UpdatesApril 7, 2025 April 7, 2025 ਅਜੀਤਵਾਲ- ਇਥੇ ਬੱਧਨੀ ਕਲਾਂ ਨੇੜੇ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਵੱਲੋਂ ਭੂਚਾਲ ਪ੍ਰਭਾਵਿਤ ਮਿਆਂਮਾਰ ਨੂੰ 442 ਟਨ ਅਨਾਜ ਦੀ ਸਹਾਇਤਾCurrent UpdatesApril 6, 2025 April 6, 2025 ਮਿਆਂਮਾਰ- ਭਾਰਤ ਵੱਲੋਂ ਆਪਣੇ ਅਪਰੇਸ਼ਨ ਬ੍ਰਹਮਾ ਤਹਿਤ ਅੱਜ ਭੂਚਾਲ ਪ੍ਰਭਾਵਿਤ ਮਿਆਂਮਾਰ ਦੇ ਦੱਖਣੀ ਤੱਟੀ ਖੇਤਰ ਵਿੱਚ ਥਿਲਾਵਾ ਬੰਦਰਗਾਹ ’ਤੇ ਯਾਂਗੋਨ ਖੇਤਰ ਦੇ ਮੁੱਖ ਮੰਤਰੀ ਨੂੰ...