ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀCurrent UpdatesApril 2, 2025 April 2, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬ ਕਿੰਗਜ਼ ਨੇ ਲਖਨਊ ਸੁਪਰਜਾਇੰਟਸ ਨੂੰ ਅੱਠ ਵਿਕਟਾਂ ਨਾਲ ਹਰਾਇਆCurrent UpdatesApril 2, 2025 April 2, 2025 ਲਖਨਊ- ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ 69 ਦੌੜਾਂ ਦੀ ਪਾਰੀ ਖੇਡੀ ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ ਨਾਬਾਦ 52 ਦੌੜਾਂ ਤੇ ਐੱਨ. ਵਡੇਰਾ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਬੈਟਮੈਨ ਫਾਰਐਵਰ ਤੇ ਟੌਪ ਗਨ ਦੇ ਅਦਾਕਾਰ ਵੈਲ ਕਿਲਮਰ ਦਾ ਦੇਹਾਂਤCurrent UpdatesApril 2, 2025 April 2, 2025 ਕਿਲਮਰ ਦੀ ਧੀ ਮਰਸੀਡੀਜ਼ ਕਿਲਮਰ ਨੇ ਨਿਊਯਾਰਕ ਟਾਈਮਜ਼ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਦਾ ਨਿਮੋਨੀਆ ਕਾਰਨ ਮੰਗਲਵਾਰ ਦੇਰ ਰਾਤ ਲਾਂਸ ਏਂਜਲਸ ਵਿੱਚ ਦੇਹਾਂਤ ਹੋ ਗਿਆ।...
ਖਾਸ ਖ਼ਬਰਰਾਸ਼ਟਰੀਪਿਛਲੇ ਦਿਨ ਦੀ ਵੱਡੀ ਗਿਰਾਵਟ ਤੋਂ ਬਾਅਦ ਸੈਂਸੈਕਸ ’ਚ ਮੁੜ ਉਛਾਲCurrent UpdatesApril 2, 2025 April 2, 2025 ਮੁੰਬਈ- ਬੀਤੇ ਦਿਨ ਤੇਜ਼ੀ ਨਾਲ ਆਈ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ਬੈਂਚਮਾਰਕ ਸੂਚਕ ਵਿਚ ਮੁੜ ਉਛਾਲ ਆਇਆ। 30 ਸ਼ੇਅਰਾਂ ਵਾਲਾ...
ਖਾਸ ਖ਼ਬਰਰਾਸ਼ਟਰੀਭਾਰਤੀ ਜਲ ਸੈਨਾ ਨੇ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇCurrent UpdatesApril 2, 2025 April 2, 2025 ਨਵੀਂ ਦਿੱਲੀ-ਭਾਰਤੀ ਜਲ ਸੈਨਾ ਦੇ ਫਰੰਟਲਾਈਨ ਫ੍ਰੀਗੇਟ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿਚ 2,500 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ...
ਖਾਸ ਖ਼ਬਰਰਾਸ਼ਟਰੀਸ਼ਾਹੀ ਜਾਮਾ ਮਸਜਿਦ ਦੇ ਪ੍ਰਧਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਚਾਰ ਤੱਕ ਮੁਲਤਵੀCurrent UpdatesApril 2, 2025April 2, 2025 April 2, 2025April 2, 2025 ਜ਼ਫ਼ਰ ਅਲੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਪਹਿਲਾਂ ਸੁਣਵਾਈ 27 ਮਾਰਚ ਨੂੰ ਹੋਣੀ ਸੀ। ਹਾਲਾਂਕਿ ਚੰਦੌਸੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਮੇਡੀਅਨ ਅਪੂਰਵ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂCurrent UpdatesApril 2, 2025April 2, 2025 April 2, 2025April 2, 2025 ਨਵੀਂ ਦਿੱਲੀ:”ਇੰਡੀਆਜ਼ ਗੌਟ ਲੇਟੈਂਟ” ਦੇ ਵਿਵਾਦਪੂਰਨ ਐਪੀਸੋਡ ਦੇ ਪੈਨਲ ਵਿਚ ਮੌਜੂਦ ਸੋਸ਼ਲ ਮੀਡੀਆ ਪ੍ਰਭਾਵਕ ਅਪੂਰਵ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀCurrent UpdatesApril 2, 2025 April 2, 2025 ਚੰਡੀਗੜ੍ਹ: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆCurrent UpdatesApril 2, 2025 April 2, 2025 ਚੰਡੀਗੜ੍ਹ- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜੀ ਅਕਾਲੀ ਦਲ ਦੀ ਭਰਤੀ ਕਮੇਟੀCurrent UpdatesApril 1, 2025 April 1, 2025 ਪਟਿਆਲਾ- ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਗਠਿਤ ਕੀਤੀ ਗਈ ਸੱਤ ਮੈਂਬਰੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ (ਹੁਣ ਪੰਜ ਹੀ ਹਨ) ਦੇ ਪੰਜੇ ਮੈਂਬਰ ਅੱਜ...