ਖਾਸ ਖ਼ਬਰਰਾਸ਼ਟਰੀਕੰਨੌਜ ਰੇਲਵੇ ਸਟੇਸ਼ਨ ਹਾਦਸਾ: ਮਲਬੇ ਹੇਠੋਂ 28 ਵਰਕਰ ਸੁਰੱਖਿਅਤ ਕੱਢੇCurrent UpdatesJanuary 12, 2025 January 12, 2025 ਯੂਪੀ-ਕੰਨੌਜ ਰੇਲਵੇ ਸਟੇਸ਼ਨ ਉੱਤੇ ਲੰਘੇ ਦਿਨ ਉਸਾਰੀ ਅਧੀਨ ਇਮਾਰਤ ਦੀ ਛੱਤ ਡਿੱਗਣ ਮਗਰੋਂ ਪਿਛਲੇ 16 ਘੰਟਿਆਂ ਤੋਂ ਜਾਰੀ ਰਾਹਤ ਤੇ ਬਚਾਅ ਕਾਰਜਾਂ ਤੋਂ ਬਾਅਦ 28...
ਖਾਸ ਖ਼ਬਰਰਾਸ਼ਟਰੀਵਿਰਾਸਤਮੋਦੀ ਤੇ ਮੁਰਮੂ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀਆਂCurrent UpdatesJanuary 12, 2025 January 12, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਧਿਆਤਮਕ ਆਗੂ ਤੇ ਸਮਾਜ ਸੁਧਾਰਕ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀਆਂ ਭੇਟ...
ਖਾਸ ਖ਼ਬਰਰਾਸ਼ਟਰੀਕੈਗ ਵੱਲੋਂ 2026 ਕਰੋੜ ਦੇ ਨੁਕਸਾਨ ਦਾ ਦਾਅਵਾCurrent UpdatesJanuary 12, 2025 January 12, 2025 ਨਵੀਂ ਦਿੱਲੀ-ਰਿਪੋਰਟ ਅਨੁਸਾਰ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਨੇ ਦਿੱਲੀ ਸਰਕਾਰ ਦੀ ਹੁਣ ਰੱਦ ਕੀਤੀ ਜਾ ਚੁੱਕੀ ਆਬਕਾਰੀ ਨੀਤੀ ਵਿੱਚ ਵੱਡੀਆਂ ਖਾਮੀਆਂ ਹੋਣ ਦਾ ਦਾਅਵਾ...
ਅੰਤਰਰਾਸ਼ਟਰੀਖਾਸ ਖ਼ਬਰਟਰੂਡੋ ਸਰਕਾਰ ਦੇ ਮੰਤਰੀ ਚੋਣ ਪਿੜ ’ਚੋਂ ਭੱਜਣ ਲੱਗੇCurrent UpdatesJanuary 12, 2025 January 12, 2025 ਵੈਨਕੂਵਰ-ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ’ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਅਗਲੀ ਚੋਣ ਲੜਨ ਤੋਂ ਨਾਂਹ ਇਸ ਗੱਲ ਦਾ...
ਖਾਸ ਖ਼ਬਰਰਾਸ਼ਟਰੀEncounter ਛੱਤੀਸਗੜ੍ਹ ਦੇ ਬੀਜਾਪੁਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਹਲਾਕCurrent UpdatesJanuary 12, 2025 January 12, 2025 ਛੱਤੀਸਗੜ੍ਹ-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਨਕਸਲੀ ਮਾਰੇ ਗਏ ਹਨ। ਬਸਤਰ ਰੇਂਜ ਦੇ ਆਈਜੀਪੀ ਸੁੰਦਰਰਾਜ ਪੀ. ਨੇ ਕਿਹਾ ਕਿ ਸੁਰੱਖਿਆ...
ਖਾਸ ਖ਼ਬਰਮਨੋਰੰਜਨਰਾਸ਼ਟਰੀਪੰਜਾਬ95 ਦਿਲਜੀਤ ਦੋਸਾਂਝ ਨੇ ਫ਼ਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂCurrent UpdatesJanuary 12, 2025 January 12, 2025 ਨਵੀਂ ਦਿੱਲੀ-ਪੰਜਾਬੀ ਸਟਾਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਪੰਜਾਬ 95’ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇੇ...
ਖਾਸ ਖ਼ਬਰਪੰਜਾਬਰਾਸ਼ਟਰੀਵਿਛੜੀ ਆਤਮਾ ਦੇ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀCurrent UpdatesJanuary 12, 2025 January 12, 2025 ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆCurrent UpdatesJanuary 12, 2025 January 12, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ-ਯੂਥ-ਡਾਇਲਾਗ ‘ਵਿਕਸਤ ਭਾਰਤ’ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ: ਮੋਦੀCurrent UpdatesJanuary 12, 2025 January 12, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਭਾਰਤ ਦੀ ਨੌਜਵਾਨ ਆਬਾਦੀ ਦੀਆਂ ਯੋਗਤਾਵਾਂ ਦੇਸ਼ ਨੂੰ 2024 ਤੱਕ ਵਿਕਸਤ ਬਣਾਉਣ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ: ਫਿਰੌਤੀ ਮੰਗਣ ਵਾਲੇ ਤਿੰਨ ਬਦਮਾਸ਼ ਪੁਲੀਸ ਮੁਕਾਬਲੇ ਦੌਰਾਨ ਕਾਬੂCurrent UpdatesJanuary 12, 2025 January 12, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ-ਫਿਰੋਜ਼ਪੁਰ ਰੋਡ ’ਤੇ ਮੁਕਤਸਰ ਤੋਂ ਕਰੀਬ 8 ਕਿਲੋਮੀਟਰ ਦੂਰ ਪਿੰਡ ਲੁਬਾਣਿਆਂ ਵਾਲੀ ਵਿਖੇ ਬੀਤੀ ਰਾਤ ਕਰੀਬ 8 ਵਜੇ ਹੋਏ ਮੁਕਾਬਲੇ ਦੌਰਾਨ ਪੁਲੀਸ...