August 21, 2026

ਖਾਸ ਖ਼ਬਰ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਡੇਅਰੀਆਂ, ਦੁਕਾਨਾਂ ਦੀ ਅਚਨਚੇਤ ਜਾਂਚ; ਭੋਜਨ ਦੇ ਨਮੂਨੇ ਇਕੱਠੇ ਕੀਤੇ

Current Updates
ਚੰਡੀਗੜ੍ਹ- ਪੰਜਾਬ ਦੇ ਵਿਜੀਲੈਂਸ ਬਿਊਰੋ ਅਤੇ ਫੂਡ ਸੇਫਟੀ ਵਿਭਾਗ ਨੇ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿਚ ਕਈ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਹੈ, ਜਿਸ...
ਖਾਸ ਖ਼ਬਰਰਾਸ਼ਟਰੀ

ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 3 ਨਕਸਲੀ ਢੇਰ

Current Updates
ਦਾਂਤੇਵਾੜਾ- ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਨਕਸਲੀ ਮਾਰੇ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਾਂਤੇਵਾੜਾ ਅਤੇ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਮਾਰਕੀਟ ਵਿਚ ਤੇਜ਼ੀ ਜਾਰੀ, 300 ਤੋਂ ਜ਼ਿਆਦਾ ਅੰਕਾ ਦੇ ਵਾਧੇ ਨਾਲ ਖੁੱਲ੍ਹਿਆ ਸੈਂਸੈਕਸ

Current Updates
ਮੁੰਬਈ- ਭਾਰਤੀ ਸਟਾਕ ਮਾਰਕੀਟ ਵਿਚ ਮੰਗਲਵਾਰ ਨੂੰ ਲਗਾਤਾਰ ਸੱਤਵੇਂ ਸੈਸ਼ਨ ਲਈ ਤੇਜ਼ੀ ਜਾਰੀ ਹੈ। ਨਿਫਟੀ 50 ਇੰਡੈਕਸ 93.15 ਅੰਕ ਜਾਂ 0.39 ਪ੍ਰਤੀਸ਼ਤ ਦੇ ਵਾਧੇ ਨਾਲ...
ਖਾਸ ਖ਼ਬਰਰਾਸ਼ਟਰੀ

ਵਿਆਹ ਤੋਂ 15 ਦਿਨਾਂ ਬਾਅਦ ਪਤਨੀ ਨੇ ਪਤੀ ਦੀ ਸੁਪਾਰੀ ਦਿੱਤੀ; ਦੋ ਲੱਖ ’ਚ ਕਰਵਾਇਆ ਕਤਲ

Current Updates
ਲਖਨਊ- ਵਿਆਹ ਤੋਂ ਸਿਰਫ਼ 15 ਦਿਨ ਬਾਅਦ ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿਚ ਇਕ 25 ਸਾਲਾ ਵਿਅਕਤੀ ਦੀ ਉਸਦੀ ਪਤਨੀ ਅਤੇ ਪ੍ਰੇਮੀ ਵੱਲੋਂ ਸੁਪਾਰੀ ਦਿੱਤੀ...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ’ਚ ਦਖ਼ਲ ਦੇ ਸਕਦੈ: ਕੈਨੇਡਾ

Current Updates
ਓਟਵਾ- ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਸੋਮਵਾਰ ਨੂੰ ਕਿਹਾ ਚੀਨ ਅਤੇ ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ...
ਖਾਸ ਖ਼ਬਰਰਾਸ਼ਟਰੀ

ਭਾਜਪਾ ਵੱਲੋਂ 26 ਸਾਲਾਂ ਬਾਅਦ ਦਿੱਲੀ ਦਾ ਬਜਟ ਪੇਸ਼

Current Updates
ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਵਿੱਤੀ ਸਾਲ 2025-26 ਲਈ ਇਕ ਲੱਖ ਕਰੋੜ ਰੁਪਏ ਦਾ ਬਜਟ ਪੇਸ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਰਨਲ ’ਤੇ ਹਮਲੇ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ

Current Updates
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪਟਿਆਲਾ ਵਿਚ ਇਕ ਫ਼ੌਜੀ ਕਰਨਲ ਉਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿਚ...
ਖਾਸ ਖ਼ਬਰਰਾਸ਼ਟਰੀ

ਪਾਸਟਰ ਬਜਿੰਦਰ ਸਿੰਘ ਮਾਮਲਾ: ਪੀੜਤਾ ਕੌਮੀ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਈ

Current Updates
ਨਵੀਂ ਦਿੱਲੀ- ਪਾਸਟਰ ਬਜਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਮੰਗਲਵਾਰ ਨੂੰ ਇੱਥੇ ਕੌਮੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਵਿੱਚ ਲਗਾਤਾਰ ਤੇਜ਼ੀ ਜਾਰੀ; ਸੈਂਸੈਕਸ 32 ਅੰਕ ਵਧਿਆ

Current Updates
ਮੁੰਬਈ: ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਮਾਮੂਲੀ ਤੇਜ਼ੀ ਨਾਲ ਬੰਦ ਹੋਏ ਅਤੇ ਲਾਗਤਾਰ ਸੱਤਵੇਂ ਦਿਨ ਵਾਧਾ ਜਾਰੀ ਰੱਖਿਆ। 30 ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਸ਼ਾ ਸਾਲਿਆਨ ਦੀ ਮੌਤ ਦੇ ਮਾਮਲੇ ’ਚ ਅਦਿੱਤਿਆ ਠਾਕਰੇ ਅਤੇ ਹੋਰਾਂ ਵਿਰੁੱਧ ਐਫਆਈਆਰ ਦੀ ਮੰਗ

Current Updates
ਮੁੰਬਈ: ਸਾਬਕਾ ਸੈਲੀਬ੍ਰਿਟੀ ਮੈਨੇਜਰ ਦਿਸ਼ਾ ਸਾਲਿਅਨ (celebrity manager Disha Salian) ਦੇ ਪਿਤਾ ਸਤੀਸ਼ ਸਾਲਿਅਨ ਨੇ ਮੰਗਲਵਾਰ ਨੂੰ ਜੁਆਇੰਟ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਸ਼ਿਵ...