ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈCurrent UpdatesJanuary 8, 2025January 8, 2025 January 8, 2025January 8, 2025 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰਆਸਟ੍ਰੇਲੀਆ ਵਿਚ ਸਮੁੰਦਰੀ ਜਹਾਜ਼ ਕਰੈਸ਼: ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 3 ਦੀ ਮੌਤ, 3 ਹੋਰ ਜ਼ਖਮੀCurrent UpdatesJanuary 8, 2025 January 8, 2025 ਮੈਲਬਰਨ-ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ:ਜਸਟਿਨ ਟਰੂਡੋCurrent UpdatesJanuary 8, 2025 January 8, 2025 ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਸੋਸ਼ਲ ਮੀਡੀਆ ਪੋਸਟ ਪਾਉਣੀ ਪਈ ਮਹਿੰਗੀ, ਪੇਜ ਐਡਮਿਨ ਵਿਰੁੱਧ ਐਫਆਈਆਰ ਦਰਜCurrent UpdatesJanuary 8, 2025 January 8, 2025 ਜੰਮੂ-ਸੋਸ਼ਲ ਮੀਡੀਆ ਦੇ ਯੁੱਗ ਵਿਚ ਅੱਜ ਹਰ ਕੋਈ ਸੋਸ਼ਲ ਮੀਡੀਆ ਪੇਜ ਚਲਾ ਰਿਹਾ ਹੈ। ਪਰ ਬਿਨਾਂ ਕਿਸੇ ਸਿਰ ਪੈਰ ਜਾਂ ਪੁਖ਼ਤਾ ਜਾਣਕਾਰੀ ਤੋਂ ਬਿਨਾਂ ਸਾਂਝੀ...
ਖਾਸ ਖ਼ਬਰਰਾਸ਼ਟਰੀਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ’ਚ ਐਸ.ਆਈ.ਟੀ ਵੱਲੋਂ ਕਾਰੋਬਾਰੀ ਗ੍ਰਿਫ਼ਤਾਰCurrent UpdatesJanuary 8, 2025 January 8, 2025 ਕੇਰਲ-ਮਲਿਆਲਮ ਅਦਾਕਾਰਾ ਹਨੀ ਰੋਜ਼ (Malayalam actress Honey Rose) ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ...
ਖਾਸ ਖ਼ਬਰਰਾਸ਼ਟਰੀ‘ਆਪ’ ਆਗੂ ਸੌਰਭ ਭਾਰਦਵਾਜ, ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ ‘ਚ ਜਾਣ ਤੋਂ ਰੋਕਿਆCurrent UpdatesJanuary 8, 2025 January 8, 2025 ਨਵੀਂ ਦਿੱਲੀ-ਸੌਰਭ ਭਾਰਦਵਾਜ ਅਤੇ ਸੰਜੇ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਦਾਖਲ ਹੋਣ ਤੋਂ ਰੋਕਣ ਉਪਰੰਤ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਜਨਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀCurrent UpdatesJanuary 8, 2025 January 8, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਸ਼ਹਿਰ ਦਾ ਗੰਦਾ ਪਾਣੀ ਚੰਦਭਾਨ ਡਰੇਨ ’ਚ ਸੁੱਟਣ ਲਈ ਪ੍ਰਸ਼ਾਸਨ ਪੱਬਾਂ ਭਾਰ, ਵਿਰੋਧ ਕਰਦੇ ਕਿਸਾਨ ਫੜੇCurrent UpdatesJanuary 8, 2025 January 8, 2025 ਬਠਿੰਡਾ- ਬਠਿੰਡਾ ਸ਼ਹਿਰ ਦੀਆਂ ਬਸਤੀਆਂ ਅਤੇ ਗੋਬਿੰਦਪੁਰਾ ਵਿਖੇ ਬਣੀ ਜੇਲ੍ਹ ਦੇ ਗੰਦੇ ਪਾਣੀ ਨੂੰ ਚੰਦਭਾਨ ਬਰਸਾਤੀ ਨਾਲ਼ੇ ਵਿੱਚ ਸੁੱਟਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ...
ਖਾਸ ਖ਼ਬਰਰਾਸ਼ਟਰੀਭਿਆਨਕ ਸੜਕ ਹਾਦਸੇ ’ਚ 3 ਸਕੂਲੀ ਬੱਚਿਆਂ ਸਮੇਤ 4 ਦੀ ਮੌਤ, 8 ਜ਼ਖਮੀCurrent UpdatesJanuary 8, 2025 January 8, 2025 ਰਾਮਗੜ੍ਹ-ਝਾਰਖੰਡ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਸਕੂਲੀ ਬੱਚਿਆਂ ਸਮੇਤ ਘੱਟੋ ਘੱਟ ਚਾਰ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ|...
ਖਾਸ ਖ਼ਬਰਰਾਸ਼ਟਰੀ1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕਤਲ ਕੇਸ ਵਿੱਚ 21 ਜਨਵਰੀ ਨੂੰ ਫੈਸਲਾ ਆਉਣ ਦੀ ਸੰਭਾਵਨਾCurrent UpdatesJanuary 8, 2025 January 8, 2025 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ...