ਖਾਸ ਖ਼ਬਰਰਾਸ਼ਟਰੀਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨCurrent UpdatesJanuary 7, 2025 January 7, 2025 ਨਵੀਂ ਦਿੱਲੀ-ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024...
ਖਾਸ ਖ਼ਬਰਰਾਸ਼ਟਰੀਚੋਣ ਪਟੀਸ਼ਨ ਦਾਇਰ ਕਰਨ ਦੀ ਮਿਆਦ ਵਧਾਉਣ ਬਾਰੇ ਮੇਨਕਾ ਗਾਂਧੀ ਦੀ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦੀ ਨਾਂਹCurrent UpdatesJanuary 7, 2025 January 7, 2025 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਉਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ,...
ਅੰਤਰਰਾਸ਼ਟਰੀਖਾਸ ਖ਼ਬਰਤਿੱਬਤ ਵਿਚ 6.8 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ; 95 ਮੌਤਾਂ, 103 ਜ਼ਖ਼ਮੀCurrent UpdatesJanuary 7, 2025 January 7, 2025 ਬੀਜਿੰਗ-ਚੀਨ ਦੇ ਕਬਜ਼ੇ ਵਾਲੇ ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਅੱਜ ਸਵੇਰੇ 6.8 ਦੀ ਸ਼ਿੱਦਤ ਵਾਲਾ ਭੂਚਾਲ ਆਇਆ, ਜਿਸ ਵਿਚ ਘੱਟੋ ਘੱਟ 95 ਵਿਅਕਤੀਆਂ ਦੀ ਮੌਤ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈCurrent UpdatesJanuary 7, 2025 January 7, 2025 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰਟਰੂਡੋ ਦੇ ਬਦਲ ਵਜੋਂ ਨਵੇਂ ਚਿਹਰੇ ਦੀ ਭਾਲ ਸ਼ੁਰੂCurrent UpdatesJanuary 7, 2025 January 7, 2025 ਵਿਨੀਪੈਗ-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਲਿਬਰਲ ਪਾਰਟੀ ਵੱਲੋਂ ਉਨ੍ਹਾਂ ਦਾ ਉੱਤਰਾਧਿਕਾਰੀ ਚੁਣੇ ਜਾਣ...
ਅੰਤਰਰਾਸ਼ਟਰੀਖਾਸ ਖ਼ਬਰਚੀਨ ਨੇ ਮਾਊਂਟ ਐਵਰੇਸਟ ਦੇ ਖੇਤਰਾਂ ਨੂੰ ਸੈਲਾਨੀਆਂ ਲਈ ਬੰਦ ਕੀਤਾCurrent UpdatesJanuary 7, 2025 January 7, 2025 ਬੀਜਿੰਗ-ਚੀਨ ਨੇ ਮੰਗਲਵਾਰ ਨੂੰ ਤਿੱਬਤ ਵਿੱਚ ਆਏ 6.8 ਸ਼ਿੱਦਤ ਦੇ ਭੂਚਾਲ ਤੋਂ ਬਾਅਦ ਮਾਊਂਟ ਐਵਰੇਸਟ ਦੇ ਆਪਣੇ ਹਿੱਸੇ ਦੇ ਖੇਤਰਾਂ ਨੂੰ ਸੈਲਾਨੀਆਂ ਲਈ ਬੰਦ ਕਰ...
ਖਾਸ ਖ਼ਬਰਰਾਸ਼ਟਰੀਕੇਂਦਰ ਨੇ ਸੂਬਿਆਂ ਨੂੰ ਸਾਹ ਦੀਆਂ ਬਿਮਾਰੀਆਂ ’ਤੇ ਨਿਗਰਾਨੀ ਬਾਰੇ ਸਮੀਖਿਆ ਕਰਨ ਲਈ ਕਿਹਾCurrent UpdatesJanuary 7, 2025 January 7, 2025 ਨਵੀਂ ਦਿੱਲੀ- ਭਾਰਤ ਵਿੱਚ HMPV ਦੇ ਕੇਸਾਂ ਵਿੱਚ ਵਾਧੇ ਦੇ ਵਿਚਕਾਰ ਕੇਂਦਰ ਨੇ ਮੰਗਲਵਾਰ ਨੂੰ ਸੂਬਿਆਂ ਨੂੰ ਸਾਹ ਸੰਬੰਧੀ ਬਿਮਾਰੀਆਂ ’ਤੇ ਨਿਗਰਾਨੀ ਦੀ ਸਮੀਖਿਆ ਕਰਨ ਲਈ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨCurrent UpdatesJanuary 7, 2025 January 7, 2025 ਨਵੀਂ ਦਿੱਲੀ-ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਦਿੱਲੀ ਅਸੈਂਬਲੀ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। 70 ਮੈਂਬਰੀ ਦਿੱਲੀ ਅਸੈਂਬਲੀ ਦੀ ਮਿਆਦ...
ਖਾਸ ਖ਼ਬਰਮਨੋਰੰਜਨਰਾਸ਼ਟਰੀਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆCurrent UpdatesJanuary 7, 2025 January 7, 2025 ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ...
ਖਾਸ ਖ਼ਬਰਰਾਸ਼ਟਰੀਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤCurrent UpdatesJanuary 7, 2025 January 7, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ...