ਅੰਤਰਰਾਸ਼ਟਰੀਖਾਸ ਖ਼ਬਰਖੇਡਾਂਪੰਤ ਦੀਆਂ 61 ਦੌੜਾਂ ਨਾਲ ਭਾਰਤੀ ਟੀਮ 141 ’ਤੇ 6 ਖਿਡਾਰੀ ਆਉਟCurrent UpdatesJanuary 4, 2025 January 4, 2025 ਸਿਡਨੀ-5ਵੇਂ ਟੈਸਟ ਦੇ ਦੂਜੇ ਦਿਨ ਦੌਰਾਨ 6 ਵਿਕਟਾਂ ਗਵਾਉਂਦਿਆਂ ਭਾਰਤੀ ਟੀਮ ਨੇ 141 ਦੌੜਾਂ ਬਣਾ ਲਈਆਂ, ਹਾਲ ਦੀ ਘੜੀ ਭਾਰਤੀ ਟੀਮ ਕੋਲ ਸਿਰਫ 4 ਵਿਕਟਾਂ...
ਖਾਸ ਖ਼ਬਰਰਾਸ਼ਟਰੀਮਹਾਪੰਚਾਇਤ: ਡੱਲੇਵਾਲ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਲੜਾਈ ਲਈ ਅੱਗੇ ਆਉਣ ਦਾ ਹੋਕਾCurrent UpdatesJanuary 4, 2025 January 4, 2025 ਪਟਿਆਲਾ-ਪਿਛਲੇ 40 ਦਿਨਾਂ ਤੋਂ ਢਾਬੀ ਗੁੱਜਰਾਂ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇਥੇ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਦੇਸ਼...
ਖਾਸ ਖ਼ਬਰਰਾਸ਼ਟਰੀਡੇਟਾ ਸੁਰੱਖਿਆ ਨਿਯਮਾਂ ’ਚ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ’ਤੇ ਜ਼ੋਰ: ਵੈਸ਼ਨਵCurrent UpdatesJanuary 4, 2025 January 4, 2025 ਨਵੀਂ ਦਿੱਲੀ-ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਡੇਟਾ ਸੁਰੱਖਿਆ ਨਿਯਮ ਨਾਗਰਿਕ ਹੱਕਾਂ ਦੀ ਰੱਖਿਆ ਕਰਦਿਆਂ ਰੈਗੂਲੇਸ਼ਨ ਤੇ ਇਨੋਵੇਸ਼ਨ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤ ਲਈ ਝਟਕਾ, ਸੱਟ ਲੱਗਣ ਕਾਰਨ ਬੁਮਰਾਹ ਨੇ ਮੈਦਾਨ ਛੱਡਿਆCurrent UpdatesJanuary 4, 2025 January 4, 2025 ਸਿਡਨੀ-ਪੰਜਵੇਂ ਬਾਰਡਰ-ਗਾਵਸਕਰ ਟਰਾਫੀ ਟੈਸਟ ਦੇ ਦੂਜੇ ਦਿਨ ਭਾਰਤ ਨੂੰ ਇੱਕ ਵੱਡੇ ਝਟਕੇ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਕਪਤਾਨ ਜਸਪ੍ਰੀਤ ਬੁਮਰਾਹ ਨੂੰ ਹਸਪਤਾਲ ਵਿੱਚ ਸਕੈਨ ਕਰਵਾਉਣ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਮਿਤਾਭ ਨੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀCurrent UpdatesJanuary 4, 2025 January 4, 2025 ਮੁੰਬਈ:ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਅੱਜ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ ਦੇਸ਼ ਨੇ ਸਾਲ 2024 ਵਿੱਚ ਗੁਆ ਲਿਆ। ਦੇਸ਼ ਨੇ ਹਾਲ ਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏCurrent UpdatesJanuary 4, 2025 January 4, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਨਾਜਾਇਜ਼ ਕਬਜ਼ਾਧਾਰੀਆਂ ਵੱਲੋਂ ਵੱਲੋਂ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਸੂਰਤ ਨੂੰ ਵਿਗਾੜ ਕੇ ਰੱਖ ਦਿੱਤਾ ਹੈ।...
ਖਾਸ ਖ਼ਬਰਰਾਸ਼ਟਰੀਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਦੋ ਦੀ ਮੌਤ, ਚਾਰ ਜ਼ਖ਼ਮੀCurrent UpdatesJanuary 4, 2025 January 4, 2025 ਜਬਲਪੁਰ-ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈCurrent UpdatesJanuary 4, 2025 January 4, 2025 ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ...
ਖਾਸ ਖ਼ਬਰਰਾਸ਼ਟਰੀਮਨੀਪੁਰ: ਰਾਜਪਾਲ ਅਜੈ ਭੱਲਾ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆCurrent UpdatesJanuary 4, 2025 January 4, 2025 ਇੰਫਾਲ-ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ, ਸੀਆਰਪੀਐੱਫ, ਬੀਐੱਸਐੱਫ ਤੇ ਅਸਾਮ ਰਾਈਫਲਜ਼ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਵਿਚ ਸੁਰੱਖਿਆ ਹਾਲਾਤ...
ਖਾਸ ਖ਼ਬਰਰਾਸ਼ਟਰੀਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨCurrent UpdatesJanuary 4, 2025 January 4, 2025 ਨਵੀਂ ਦਿੱਲੀ-ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ...