ਖਾਸ ਖ਼ਬਰਰਾਸ਼ਟਰੀਐੱਸਪੀ ਦਫ਼ਤਰ ’ਤੇ ਹਮਲੇ ਤੋਂ ਬਾਅਦ ਮਨੀਪੁਰ ਦੇ ਕੰਗਪੋਕਪੀ ’ਚ ਸੁਰੱਖਿਆ ਬਲ ਤਾਇਨਾਤCurrent UpdatesJanuary 4, 2025 January 4, 2025 ਇੰਫਾਲ-ਕੁਕੀ ਸਮੂਹਾਂ ਦੀਆਂ ਮੰਗਾਂ ਅਨੁਸਾਰ ਕੇਂਦਰੀ ਹਥਿਆਰਬੰਦ ਬਲਾਂ ਨੂੰ ਹਟਾਉਣ ਵਿੱਚ ਅਸਫਲ ਰਹਿਣ ਦੌਰਾਨ ਭੀੜ ਦੇ ਹਮਲੇ ਵਿੱਚ ਐੱਸਪੀ ਜ਼ਖਮੀ ਹੋਣ ਤੋਂ ਬਾਅਦ ਅੱਜ ਮਨੀਪੁਰ...
ਅੰਤਰਰਾਸ਼ਟਰੀਖਾਸ ਖ਼ਬਰਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆCurrent UpdatesJanuary 4, 2025 January 4, 2025 ਵਾਸ਼ਿੰਗਟਨ-ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ, ਦੋ ਫੌਜੀ ਹਲਾਕ 3 ਜ਼ਖ਼ਮੀCurrent UpdatesJanuary 4, 2025 January 4, 2025 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਦੋ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਸਟਰੇਲੀਆ ਖ਼ਿਲਾਫ਼ ਆਖ਼ਰੀ ਟੈਸਟ ’ਚੋਂ ਰੋਹਿਤ ਨੂੰ ਕੀਤਾ ਜਾ ਸਕਦੈ ਬਾਹਰCurrent UpdatesJanuary 3, 2025 January 3, 2025 ਸਿਡਨੀ-ਬੱਲੇਬਾਜ਼ੀ ਅਤੇ ਕਪਤਾਨੀ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰ ਰਿਹਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਟੈਸਟ ਕ੍ਰਿਕਟਰ ਵਜੋਂ ਆਪਣੇ ਕਰੀਅਰ ਦੇ ਨਿਰਾਸ਼ਾਜਨਕ ਅੰਤ ਵੱਲ ਵਧਦਾ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਟੀ-20: ਸ੍ਰੀਲੰਕਾ ਨੇ ਨਿਊਜ਼ੀਲੈਂਡ ਨੂੰ 7 ਦੌੜਾਂ ਨਾਲ ਹਰਾਇਆCurrent UpdatesJanuary 3, 2025 January 3, 2025 ਨਿਊਜ਼ੀਲੈਂਡ-ਕੁਸਲ ਪਰੇਰਾ ਨੇ ਟੀ-20 ਕ੍ਰਿਕਟ ਵਿੱਚ ਸ੍ਰੀਲੰਕਾ ਲਈ ਸਭ ਤੋਂ ਤੇਜ਼ ਸੈਂਕੜਾ ਬਣਾ ਕੇ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ’ਚ ਆਪਣੀ ਟੀਮ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਸਿਡਨੀ ਟੈਸਟ: ਭਾਰਤੀ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ ਜਾਰੀ; ਪਹਿਲੀ ਪਾਰੀ 185 ਦੌੜਾਂ ’ਤੇ ਸਿਮਟੀCurrent UpdatesJanuary 3, 2025 January 3, 2025 ਸਿਡਨੀ-ਸਿਡਨੀ ਵਿਚ ਖੇਡੇ ਜਾ ਰਹੇ ਲੜੀ ਦੇ ਪੰਜਵੇਂ ਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਇਕ ਵਾਰ ਫੇਰ ਮੇਜ਼ਬਾਨ ਆਸਟਰੇਲੀਅਨ ਟੀਮ ਦੇ ਗੇਂਦਬਾਜ਼ਾਂ ਦਾ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀCurrent UpdatesJanuary 3, 2025 January 3, 2025 ਨਿਊਯਾਰਕ-ਨਵੇਂ ਸਾਲ ਦੇ ਪਹਿਲੇ ਦਿਨ ਨਿਊਯਾਰਕ ਦੇ ਕੁਈਨਜ਼ ’ਚ ਨਾਈਟ ਕਲੱਬ ਦੇ ਬਾਹਰ ਇਕੱਠੀ ਭੀੜ ’ਤੇ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ 30 ਗੋਲੀਆਂ ਚਲਾਈਆਂ ਗਈਆਂ, ਜਿਸ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਇੱਕ ਹੋਰ ਐੱਮਪੀ ਨੇ ਟਰੂਡੋ ਦਾ ਸਾਥ ਛੱਡਿਆCurrent UpdatesJanuary 3, 2025 January 3, 2025 ਵੈਨਕੂਵਰ-ਦੇਸ਼ ਦੇ ਵੋਟਰਾਂ ਦੀ ਨਬਜ਼ ਪਛਾਣਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਾਸਮ ਖਾਸ ਰਹੇ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਗਲੀ ਚੋਣ ਨਾ...
ਅੰਤਰਰਾਸ਼ਟਰੀਖਾਸ ਖ਼ਬਰਕੈਲੀਫੋਰਨੀਆ ਦੇ ਫੁਲਰਟਨ ਵਿੱਚ ਜਹਾਜ਼ ਹਾਦਸਾਗ੍ਰਸਤ ਹੋ ਗਿਆ : ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਦੀ ਮੌਤ ਅਤੇ 18 ਜ਼ਖਮੀCurrent UpdatesJanuary 3, 2025 January 3, 2025 ਅਮਰੀਕਾ- ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਿਸ਼ਾਲ ਫਰਨੀਚਰ ਨਿਰਮਾਣ ਵਾਲੀ ਇਮਾਰਤ ਦੀ ਛੱਤ ’ਤੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਖਾਸ ਖ਼ਬਰਰਾਸ਼ਟਰੀਅਜੈ ਕੁਮਾਰ ਭੱਲਾ ਨੇ ਮਨੀਪੁਰ ਦੇ ਰਾਜਪਾਲ ਵਜੋਂ ਹਲਫ਼ ਲਿਆCurrent UpdatesJanuary 3, 2025 January 3, 2025 ਇੰਫ਼ਾਲ-ਸਾਬਕਾ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਅੱਜ ਇਥੇ ਰਾਜ ਭਵਨ ਵਿਚ ਰੱਖੇ ਸਮਾਗਮ ਦੌਰਾਨ ਮਨੀਪੁਰ ਦੇ 19ਵੇਂ ਰਾਜਪਾਲ ਵੱਲੋਂ ਹਲਫ਼ ਲਿਆ। ਮਨੀਪੁਰ ਹਾਈ...