ਖਾਸ ਖ਼ਬਰਰਾਸ਼ਟਰੀਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀCurrent UpdatesMarch 13, 2025 March 13, 2025 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ‘ਯੋਜਨਾਬੱਧ ਨਾਕਾਮੀ’ ਹੈ। ਗਾਂਧੀ ਨੇ ਜ਼ੋਰ ਦੇ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਹੋਟਲ ਵਿੱਚ ਬ੍ਰਿਟਿਸ਼ ਔਰਤ ਨਾਲ ਸਮੂਹਿਕ ਜਬਰ ਜਨਾਹ, ਦੋ ਗ੍ਰਿਫ਼ਤਾਰCurrent UpdatesMarch 13, 2025 March 13, 2025 ਨਵੀਂ ਦਿੱਲੀ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਦਿੱਲੀ ’ਚ ਭੂਪੇਸ਼ ਬਘੇਲ ਨਾਲ ਮੁਲਾਕਾਤCurrent UpdatesMarch 13, 2025 March 13, 2025 ਚੰਡੀਗੜ੍ਹ- ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ...
ਖਾਸ ਖ਼ਬਰਰਾਸ਼ਟਰੀਗੈਸ ਟੈਂਕਰ ਦੇ ਦੋ ਵਾਹਨਾਂ ਨਾਲ ਟਕਰਾਉਣ ਕਾਰਨ 7 ਦੀ ਮੌਤCurrent UpdatesMarch 13, 2025 March 13, 2025 ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੱਕ ਗੈਸ ਟੈਂਕਰ ਦੇ ਦੋ ਚਾਰ ਪਹੀਆ ਵਾਹਨਾਂ ਨਾਲ ਟਕਰਾਉਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਖਾਸ ਖ਼ਬਰਰਾਸ਼ਟਰੀਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ, ਆਖਰੀ ਸਮੇਂ ਵਿੱਚ Crew-10 ਮਿਸ਼ਨ ਦੀ ਉਡਾਨ ਮੁਲਤਵੀCurrent UpdatesMarch 13, 2025 March 13, 2025 ਬੰਗਲੂਰੂ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾCurrent UpdatesMarch 13, 2025 March 13, 2025 ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦਿੱਤਾ ਹੈ। ਟਰੰਪ ਨੇ...
ਅੰਤਰਰਾਸ਼ਟਰੀਖਾਸ ਖ਼ਬਰਮੌਰੀਸ਼ਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦਾ ਸਰਵਉੱਚ ਸਨਮਾਨCurrent UpdatesMarch 13, 2025 March 13, 2025 ਪੋਰਟ ਲੂਈ- ਮੌਰੀਸ਼ਸ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨ ਕੀਤਾ ਹੈ। ਭਾਰਤ ਤੇ ਮੌਰੀਸ਼ਸ ਨੇ ਆਪਣੇ...
ਖਾਸ ਖ਼ਬਰਰਾਸ਼ਟਰੀਵਿਸ਼ਵ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ: ਦੂਜੇ ਦਿਨ ਵੀ ਨਹੀਂ ਨਜ਼ਰ ਆਇਆ ਉਤਸ਼ਾਹCurrent UpdatesMarch 13, 2025 March 13, 2025 ਨਵੀਂ ਦਿੱਲੀ- ਇਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਵਿਸ਼ਵ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ ਦੇ ਅੱਜ ਦੂਜੇ ਦਿਨ ਵੀ ਬਹੁਤੇ ਅਥਲੀਟਾਂ ਨੇ ਹਿੱਸਾ ਨਹੀਂ ਲਿਆ। ਭਾਰਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੇਹਰਾਦੂਨ ’ਚ ਚੰਡੀਗੜ੍ਹ ਨੰਬਰ ਦੀ ਮਰਸਡੀਜ਼ ਨੇ ਛੇ ਮਜ਼ਦੂਰਾਂ ਨੂੰ ਟੱਕਰ ਮਾਰੀ, ਚਾਰ ਦੀ ਮੌਕੇ ’ਤੇ ਮੌਤ, ਦੋ ਗੰਭੀਰ ਜ਼ਖ਼ਮੀCurrent UpdatesMarch 13, 2025March 13, 2025 March 13, 2025March 13, 2025 ਚੰਡੀਗੜ੍ਹ- ਦੇਹਰਾਦੂਨ ਵਿੱਚ ਤੇਜ਼ ਰਫ਼ਤਾਰ ਨਾਲ ਚੱਲ ਰਹੀ ਚੰਡੀਗੜ੍ਹ-ਰਜਿਸਟਰਡ ਮਰਸੀਡੀਜ਼ ਨੇ 4 ਲੋਕਾਂ ਦੀ ਜਾਨ ਲੈ ਲਈ ਦੇਹਰਾਦੂਨ ਦੀ ਰਾਜਪੁਰ ਰੋਡ ਉੱਤੇ ਬੁੱਧਵਾਰ ਰਾਤ ਤੇਜ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਸ਼ਟਰਪਤੀ ਤੋਂ ਡਿਗਰੀਆਂ ਨਾ ਮਿਲਣ ’ਤੇ ਵਿਦਿਆਰਥੀ ਨਿਰਾਸ਼Current UpdatesMarch 13, 2025 March 13, 2025 ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ‘ਸੈਨੇਟ’ ਖ਼ਤਮ ਹੋਣ ਤੋਂ ਬਾਅਦ ਅਥਾਰਿਟੀ ਵੱਲੋਂ ਕਰਵਾਈ ਗਈ ਪਹਿਲੀ ਕਾਨਵੋਕੇਸ਼ਨ ਵਿੱਚ ਡਿਗਰੀਆਂ ਅਤੇ ਮੈਡਲ ਲੈਣ ਵਾਲੇ ਨਿਰਾਸ਼ ਪਰਤੇ।...