ਖਾਸ ਖ਼ਬਰਪੰਜਾਬਰਾਸ਼ਟਰੀਪਤਨੀ ਦੇ ਕਥਿਤ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀCurrent UpdatesJune 15, 2026 June 15, 2026 ਮੋਗਾ- ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਕਿਸੇ ਹੋਰ ਮਰਦ ਨਾਲ ਕਥਿਤ ਨਜਾਇਜ਼ ਸਬੰਧਾਂ ਕਾਰਨ ਮਾਨਸਿਕ ਤਣਾਅ ਵਿੱਚ ਆਉਣ ਤੋਂ ਬਾਅਦ ਕਥਿਤ ਤੌਰ ‘ਤੇ ਖ਼ੁਦਕੁਸ਼ੀ...
ਖਾਸ ਖ਼ਬਰਪੰਜਾਬਰਾਸ਼ਟਰੀਭਾਜਪਾ ਲੀਗਲ ਸੈੱਲ ਦਾ ਸਾਬਕਾ ਪ੍ਰਧਾਨ ਰਿਹਾ ਵਕੀਲ ਅਤੇ ਸਹਾਇਕ ਆਈਸ ਡਰੱਗ ਤੇ ਹੈਰੋਇਨ ਸਮੇਤ ਕਾਬੂCurrent UpdatesJune 15, 2026 June 15, 2026 ਬਠਿੰਡਾ- ਬਠਿੰਡਾ ਪੁਲੀਸ ਨੇ ਇੱਕ ਵਕੀਲ ਅਤੇ ਉਸ ਦੇ ਸਹਾਇਕ ਨੂੰ ਭਾਈ ਘਨੱਈਆ ਚੌਕ ਤੋਂ ਇੱਕ ਕਾਰ ਵਿੱਚੋਂ 13.53 ਗ੍ਰਾਮ ਆਈਸ ਡਰੱਗ (ਮੈਥਮਫੇਟਾਮਾਈਨ) ਅਤੇ 14.03...
ਖਾਸ ਖ਼ਬਰਰਾਸ਼ਟਰੀਦਿੱਲੀ ‘ਚ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦੇ ਅੰਕੜੇ ਆਏ ਸਾਹਮਣੇ; ਜਾਣੋ ਕਿੰਨੀ ਹੋਈ ਰਾਜਧਾਨੀ ਦੀ ਆਬਾਦੀCurrent UpdatesJune 15, 2026 June 15, 2026 ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਦੇਸ਼ ਦੀ 16ਵੀਂ ਮਰਦਮਸ਼ੁਮਾਰੀ (Census) ਦੇ ਪਹਿਲੇ ਪੜਾਅ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ...
ਖਾਸ ਖ਼ਬਰਰਾਸ਼ਟਰੀRTE ਐਕਟ ਲਾਗੂ ਨਾ ਹੋਣ ਦਾ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀCurrent UpdatesJune 15, 2026 June 15, 2026 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦੇਸ਼ ਵਿੱਚ ‘ਸਿੱਖਿਆ ਦਾ ਅਧਿਕਾਰ’ (RTE – Right to Education) ਐਕਟ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਨ ਦੇ ਗੰਭੀਰ...
ਖਾਸ ਖ਼ਬਰਰਾਸ਼ਟਰੀCockroach Janta Party ਦੇ ਆਗੂ ਅਭਿਜੀਤ ਦੀਪਕੇ ਦੀ ਕੁੱਟਮਾਰ; ਜੈਪੁਰ ਪੁਲਿਸ ਨੇ 2 ਨੌਜਵਾਨ ਕੀਤੇ ਗ੍ਰਿਫ਼ਤਾਰCurrent UpdatesJune 15, 2026 June 15, 2026 ਜੈਪੁਰ: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਰੋਸ ਪ੍ਰਦਰਸ਼ਨ ਦੌਰਾਨ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਤੇ ਨੌਜਵਾਨ ਆਗੂ ਅਭਿਜੀਤ ਦੀਪਕੇ ‘ਤੇ ਕੁਝ ਅਣਪਛਾਤੇ ਨੌਜਵਾਨਾਂ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬੀ ਨੌਜਵਾਨ ਦੇ ਕਤਲ ਦੇ ਦੋਸ਼ੀ ਨੂੰ ਜੇਲ੍ਹ ਦੀ ਸਜ਼ਾ ਤੋਂ ਰਾਹਤ; ਪਰਿਵਾਰ ਨਿਰਾਸ਼Current UpdatesJune 13, 2026 June 13, 2026 ਕੈਨੇਡਾ- ਕੈਨੇਡਾ ਦੀ ਇੱਕ ਅਦਾਲਤ ਨੇ ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਨੌਜਵਾਨ ਪਰਵਾਸੀ ਪੰਜਾਬੀ ਦੇ ਕਤਲ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਬਿਨਾਂ ਕਿਸੇ ਜੇਲ੍ਹ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਬਲਦੇਵ ਸਿੰਘ ਵਡਾਲਾ ਆਹਮੋ ਸਾਹਮਣੇCurrent UpdatesJune 13, 2026 June 13, 2026 ਤਰਨ ਤਾਰਨ- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਪਹੁਵਿੰਡ ਵਿਖੇ ਕੁਝ ਦਿਨ ਪਹਿਲਾਂ ਏ ਸੀ ਦੇ ਲਗਾਤਾਰ ਚੱਲਦੇ ਰਹਿਣ ਕਰਕੇ ਗੁਰਦੁਆਰਾ ਸਾਹਿਬ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ24 ਘੰਟੇ… 14 ਸ਼ੂਟਿੰਗ ! Amitabh Bachchan ਦੀ ਇਹ ਐਨਰਜੀ ਦੇਖ ਕੇ ਫੈਨਜ਼ ਵੀ ਹੈਰਾਨCurrent UpdatesJune 13, 2026 June 13, 2026 ਚੰਡੀਗੜ੍ਹ- ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਮਹਿਜ਼ ਇੱਕੋ ਦਿਨ ਦੇ ਅੰਦਰ-ਅੰਦਰ 12 ਸ਼ਾਰਟ ਫਿਲਮਾਂ ਦੀ ਸ਼ੂਟਿੰਗ ਨਿਪਟਾ ਦਿੱਤੀ ਹੈ! ਇੰਨਾ ਹੀ ਨਹੀਂ, ਇਸ ਥਕਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ93 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਨਵੀਂ ਪੁਲਾਂਘ’; ਦੇਹਰਾਦੂਨ IMA ਤੋਂ ਪਾਸ ਆਊਟ ਹੋਇਆ ਮਹਿਲਾ ਅਫ਼ਸਰਾਂ ਦਾ ਪਹਿਲਾ ਬੈਚCurrent UpdatesJune 13, 2026 June 13, 2026 ਚੰਡੀਗੜ੍ਹ- ਭਾਰਤੀ ਫੌਜ ਦੇ ਇਤਿਹਾਸ ਵਿੱਚ ਅੱਜ ਇੱਕ ਸੁਨਹਿਰੀ ਅਧਿਆਏ ਉਸ ਵੇਲੇ ਜੁੜ ਗਿਆ ਜਦੋਂ ਦੇਹਰਾਦੂਨ ਸਥਿਤ ਵੱਕਾਰੀ ‘ਇੰਡੀਅਨ ਮਿਲਟਰੀ ਅਕੈਡਮੀ’ (IMA) ਦੇ 93 ਸਾਲਾਂ...
ਖਾਸ ਖ਼ਬਰਪੰਜਾਬਰਾਸ਼ਟਰੀਨਿਊਜ਼ੀਲੈਂਡ ਤੋਂ ਆਈ NRI ਮਹਿਲਾ ਨੂੰ ਪਤੀ ਨੇ ਦੁੱਧ ’ਚ ਦਿੱਤਾ ਨਸ਼ਾ; 5 ਸਾਲਾ ਪੁੱਤ ਕੀਤਾ ਅਗਵਾ; ਪਾਸਪੋਰਟ ਤੇ ਨਕਦੀ ਲੈ ਕੇ ਫ਼ਰਾਰCurrent UpdatesJune 13, 2026June 13, 2026 June 13, 2026June 13, 2026 ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਇੱਕ ਬੇਹੱਦ ਹੈਰਾਨੀਜਨਕ ਅਤੇ ਦਿਲ ਨੂੰ ਝੰਜੋੜਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਰਹਿੰਦੀ ਇੱਕ ਐਨ.ਆਰ.ਆਈ. (NRI) ਮਹਿਲਾ ਨੇ ਆਪਣੇ ਹੀ...