ਖਾਸ ਖ਼ਬਰਪੰਜਾਬਰਾਸ਼ਟਰੀਆਮ ਲੋਕਾਂ ਨੂੰ ਸ਼ੀਸ਼ ਮਹਿਲ ਖੁੱਲ੍ਹਣ ਦੀ ਹਾਲੇ ਕਰਨੀ ਪਵੇਗੀ ਹੋਰ ਉਡੀਕCurrent UpdatesMarch 9, 2025 March 9, 2025 ਪਟਿਆਲਾ- ਸੈਲਾਨੀਆਂ ਲਈ 16 ਸਾਲਾਂ ਤੋਂ ਬੰਦ ਪਏ ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਖੁੱਲ੍ਹਣ ਦੀ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਆਮ ਲੋਕਾਂ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਸੱਤਾ ਲਈ ਜਥੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘCurrent UpdatesMarch 9, 2025 March 9, 2025 ਰਾਜਪੁਰਾ- ਇਥੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਵਿੱਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ, ਨਿਹੰਗ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਸਮਾਗਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ 300 ਤੋਂ ਵੱਧ ਅਧਿਆਪਕਾਂ/ਪ੍ਰਿੰਸੀਪਲਾਂ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬCurrent UpdatesMarch 9, 2025 March 9, 2025 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦੇਣ ਦੇ ਉਦੇਸ਼ ਨਾਲ 306 ਪ੍ਰਿੰਸੀਪਲਾਂ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀCurrent UpdatesMarch 9, 2025 March 9, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼...
ਖਾਸ ਖ਼ਬਰਪੰਜਾਬਰਾਸ਼ਟਰੀਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਪੁੱਤ ਨੂੰ ਵੀ ਜ਼ਖ਼ਮੀ ਕੀਤਾCurrent UpdatesMarch 9, 2025 March 9, 2025 ਪਟਿਆਲਾ- ਇੱਥੇ ਸ਼ਹਿਰ ਦੇ ਸਮਾਣੀਆ ਗੇਟ ਇਲਾਕੇ ’ਚ ਅੱਜ ਤੜਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਔਰਤ ਦੀ ਹੱਤਿਆ ਕਰ ਦਿੱਤੀ, ਜਦੋਂਕਿ ਇਸ ਹਮਲੇ ਵਿੱਚ ਉਸ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੌਮਾਂਤਰੀ ਮਹਿਲਾ ਦਿਵਸ: ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਦਾ ਸਨਮਾਨCurrent UpdatesMarch 9, 2025 March 9, 2025 ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਗਮ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਚੈਂਪੀਅਨਜ਼ ਟਰਾਫੀ: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖਿਤਾਬੀ ਮੁਕਾਬਲਾ ਅੱਜCurrent UpdatesMarch 9, 2025 March 9, 2025 ਦੁਬਈ- ਭਾਰਤੀ ਟੀਮ ਨੂੰ 12 ਸਾਲ ਬਾਅਦ ਚੈਂਪੀਅਨਜ਼ ਟਰਾਫੀ ਜਿੱਤਣ ਲਈ ਐਤਵਾਰ ਨੂੰ ਇੱਥੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਬਾਅਦ ਦੁਪਹਿਰ 2:30 ਵਜੇ ਤੋਂ ਹੋ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਚੈਂਪੀਅਨਜ਼ ਟਰਾਫੀ ਫਾਈਨਲ: ਨਿਊਜ਼ੀਲੈਂਡ ਨੇ ਭਾਰਤ ਅੱਗੇ 252 ਦੌੜਾਂ ਦਾ ਟੀਚਾ ਰੱਖਿਆCurrent UpdatesMarch 9, 2025 March 9, 2025 ਦੁਬਈ- ਇੱਥੋਂ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਪਹਿਲਾਂ ਨਿਊਜ਼ੀਲੈਂਡ ਨੇ ਭਾਰਤ ਦੇ ਤੇਜ਼ ਗੇਂਦਬਾਜ਼ਾਂ ਖ਼ਿਲਾਫ਼ ਖੂਬ ਦੌੜਾਂ ਬਟੋਰੀਆਂ।...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਵਿੱਚ ਅਫਗਾਨ ਕੈਂਪ ਦੀ ਛੱਤ ਡਿੱਗੀ; 6 ਹਲਾਕCurrent UpdatesMarch 9, 2025 March 9, 2025 ਕਰਾਚੀ- ਕਰਾਚੀ ਦੇ ਬਾਹਰਵਾਰ ਇੱਕ ਅਫਗਾਨ ਕੈਂਪ ਵਿੱਚ ਘਰ ਦੀ ਛੱਤ ਡਿੱਗਣ ਨਾਲ ਔਰਤਾਂ ਅਤੇ ਬੱਚਿਆਂ ਸਣੇ ਛੇ ਜਣਿਆਂ ਦੀ ਮੌਤ ਹੋ ਗਈ। ਏਆਰਵਾਈ ਨਿਊਜ਼...
ਖਾਸ ਖ਼ਬਰਰਾਸ਼ਟਰੀਮਿਆਂਮਾਰ ਵਿੱਚ ਭੂਚਾਲ; ਰਿਕਟਰ ਸਕੇਲ ’ਤੇ ਤੀਬਰਤਾ 4.3Current UpdatesMarch 9, 2025 March 9, 2025 ਨੈਪੀਡਾਵ- ਮਿਆਂਮਾਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.3 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ...