ਖਾਸ ਖ਼ਬਰਚੰਡੀਗੜ੍ਹ🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗCurrent UpdatesDecember 21, 2024 December 21, 2024 ਚੰਡੀਗੜ੍ਹ-ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ...
ਖਾਸ ਖ਼ਬਰਰਾਸ਼ਟਰੀਬੰਬੇ ਹਾਈ ਕੋਰਟ ਵੱਲੋਂ ਅਡਾਨੀ ਗਰੁੱਪ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜCurrent UpdatesDecember 21, 2024 December 21, 2024 ਮੁੰਬਈ-ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਧਾਰਾਵੀ ਪੁਨਰ ਵਿਕਾਸ ਪ੍ਰੋਜੈਕਟ ਲਈ ਅਡਾਨੀ ਸਮੂਹ ਨੂੰ ਦਿੱਤੇ ਗਏ ਟੈਂਡਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ...
ਖਾਸ ਖ਼ਬਰਰਾਸ਼ਟਰੀਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟCurrent UpdatesDecember 20, 2024 December 20, 2024 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਫੈਸਲਾ ਪੰਜਾਬ...
ਖਾਸ ਖ਼ਬਰਮਨੋਰੰਜਨਹਿੱਕ ਦੇ ਜ਼ੋਰ ਨਾਲ ਗਾਉਂਦਾ ਸੀ ਸੁਰਜੀਤ ਬਿੰਦਰਖੀਆ, ਪੜ੍ਹੋ ਉਸ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂCurrent UpdatesDecember 20, 2024 December 20, 2024 ਸੁਰਜੀਤ ਬਿੰਦਰਖੀਆ- ਜਦੋਂ ਸੁਰਜੀਤ ਬਿੰਦਰਖੀਏ (Surjit Bindrakhia) ਦੀ 1991 ਵਿਚ ਪਹਿਲੀ ਕੈਸਿਟ ‘ਮੁੰਡੇ ਆਖਦੇ ਪਟਾਕਾ’ ਆਈ, ਤਾਂ ਇਹ ਸਾਫ਼ ਹੋ ਗਿਆ ਸੀ ਕਿ ਇਹ ਫਨਕਾਰ...
ਖਾਸ ਖ਼ਬਰਰਾਸ਼ਟਰੀਐਸ਼ਵਰਿਆ ਰਾਏ ਲਈ ਪ੍ਰੋਟੈਕਟਿਵ ਹੋਏ ਅਭਿਸ਼ੇਕ…ਕਦੇ ਉਹ ਦੁਪੱਟਾ ਸੰਭਾਲਦੇ ਹੋਏ ਤੇ ਕਦੇ ਮੋਢੇ ‘ਤੇ ਹੱਥ ਰੱਖਦੇ ਆਏ ਨਜ਼ਰCurrent UpdatesDecember 20, 2024 December 20, 2024 ਨਵੀਂ ਦਿੱਲੀ : ਐਸ਼ਵਰਿਆ ਰਾਏ (ਐਸ਼ਵਰਿਆ ਰਾਏ ) ਅਤੇ ਅਭਿਸ਼ੇਕ ਬੱਚਨ (ਅਭਿਸ਼ੇਕ ਬੱਚਨ) ਦੇ ਵੱਖ ਹੋਣ ਦੀਆਂ ਖਬਰਾਂ ਲੰਬੇ ਸਮੇਂ ਤੋਂ ਮੀਡੀਆ ‘ਚ ਸੁਰਖੀਆਂ ਵਿਚ ਹਨ।...
ਖਾਸ ਖ਼ਬਰਮਨੋਰੰਜਨਦਿਲਜੀਤ ਦੋਸਾਂਝ ਭਾਰਤ ’ਚ ਲਾਈਵ ਸ਼ੋਅ ਦੇ ਪ੍ਰਬੰਧਾਂ ਤੋਂ ਨਾਖੁਸ਼Current UpdatesDecember 19, 2024 December 19, 2024 ਮੁੰਬਈ: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਕਨਸਰਟ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੋਂ ਨਾਖੁਸ਼ ਹੈ। ਉਸ ਨੇ ਕਿਹਾ ਜਦੋਂ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਤੇ ਚੀਨ ਸਰਹੱਦ ’ਤੇ ਸ਼ਾਂਤੀ ਬਰਕਰਾਰ ਰੱਖਣ ਲਈ ਸਹਿਮਤCurrent UpdatesDecember 19, 2024 December 19, 2024 ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਅੱਜ ਇਥੇ ਵਿਸ਼ੇਸ਼ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਅਹਿਮ ਮੁੱਦਿਆਂ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਵਧੇਰੇ ਟੈਕਸ ਲਗਾਉਣ ਦੀ ਚਿਤਾਵਨੀCurrent UpdatesDecember 19, 2024 December 19, 2024 ਵਾਸ਼ਿੰਗਟਨ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਵੱਲੋਂ ਅਮਰੀਕਾ ਦੀਆਂ ਕੁਝ ਵਸਤਾਂ ’ਤੇ ਬਹੁਤ ਜ਼ਿਆਦਾ ਟੈਕਸ ਲਗਾਇਆ ਜਾਂਦਾ ਹੈ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀCurrent UpdatesDecember 19, 2024 December 19, 2024 ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਇਲੀ ਸੈਨਾ ਸੀਰਿਆਈ ਸਰਹੱਦ ’ਤੇ ‘ਬਫਰ ਜ਼ੋਨ’ ਵਿੱਚ ਅਤੇ ਖਾਸ ਤੌਰ ’ਤੇ ਮਾਊਂਟ ਹਰਮੋਨ ਦੇ ਸਿਖਰ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆCurrent UpdatesDecember 19, 2024 December 19, 2024 ਵਿਨੀਪੈਗ-ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ...