ਅੰਤਰਰਾਸ਼ਟਰੀਖਾਸ ਖ਼ਬਰਖੇਡਾਂਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤCurrent UpdatesFebruary 22, 2025 February 22, 2025 ਲਾਹੌਰ –ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ...
ਖਾਸ ਖ਼ਬਰਮਨੋਰੰਜਨਰਾਸ਼ਟਰੀਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜCurrent UpdatesFebruary 22, 2025 February 22, 2025 ਮੁੰਬਈ-ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ...
ਖਾਸ ਖ਼ਬਰਰਾਸ਼ਟਰੀਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾCurrent UpdatesFebruary 22, 2025 February 22, 2025 ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਖਾਸ ਖ਼ਬਰਪੰਜਾਬਰਾਸ਼ਟਰੀਸਰਸ ਮੇਲਾ: ਸਟਾਲਾਂ ਨੇ ਖਿੱਚਿਆ ਦਰਸ਼ਕਾਂ ਦਾ ਧਿਆਨCurrent UpdatesFebruary 21, 2025 February 21, 2025 ਪਟਿਆਲਾ- ਇੱਥੇ ਸ਼ੀਸ਼ ਮਹਿਲ ਵਿੱਚ ਲੱਗੇ ਸਰਸ ਮੇਲੇ ’ਚ 20 ਫਰਵਰੀ ਦੀ ਸ਼ਾਮ ਸੱਤਵੇਂ ਦਿਨ ਤੱਕ ਇੱਕ ਲੱਖ ਦੇ ਕਰੀਬ ਦਰਸ਼ਕ ਪੁੱਜ ਚੁੱਕੇ ਹਨ। ਸਰਸ...
ਖਾਸ ਖ਼ਬਰਰਾਸ਼ਟਰੀਦੇਸ਼ ਭਾਰਤ ਅਤੇ ਪਾਕਿਸਤਾਨ ਅੱਜ ਫਲੈਗ ਮੀਟਿੰਗ ਕਰਨਗੇ: ਸੂਤਰCurrent UpdatesFebruary 21, 2025 February 21, 2025 ਨਵੀਂ ਦਿੱਲੀ-ਕੰਟਰੋਲ ਰੇਖਾ (ਐਲਓਸੀ)’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਆਈਈਡੀ ਹਮਲੇ ਦੀਆਂ ਕਈ ਘਟਨਾਵਾਂ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ(ਅੱਜ) ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ...
ਅੰਤਰਰਾਸ਼ਟਰੀਖਾਸ ਖ਼ਬਰG-20 ਆਲਮੀ ਏਜੰਡੇ ਨੂੰ ਅੱਗੇ ਵਧਾਉਣ ਦੇ ਦ੍ਰਿਸ਼ਟੀਕੋਣ ਨੂੰ ਇਕਸੁਰ ਕਰਨ ਦੀ ਕੁੰਜੀ: ਜੈਸ਼ੰਕਰCurrent UpdatesFebruary 21, 2025 February 21, 2025 ਜੌਹੈੱਨਸਬਰਗ-ਮੌਜੂਦਾ ਭੂ-ਸਿਆਸੀ ਦ੍ਰਿਸ਼ਟੀਕੋਣ ਦੀਆਂ ਪੇਚੀਦਗੀਆਂ ਨੂੰ ਉਜਾਗਰ ਕਰਦੇ ਹੋਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਜੀ 20 ਦੀ ਸਮਰੱਥਾ ਦ੍ਰਿਸ਼ਟੀਕੋਣਾਂ ਨੂੰ ਇਕਸੁਰ ਬਣਾ...
ਖਾਸ ਖ਼ਬਰਰਾਸ਼ਟਰੀਭਾਰਤ ਤੇ ਪਾਕਿ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਕੰਟਰੋਲ ਰੇਖਾ ਦੇ ਨਾਲ ਫਲੈਗ ਮੀਟਿੰਗCurrent UpdatesFebruary 21, 2025 February 21, 2025 ਜੰਮੂ-ਭਾਰਤ ਤੇ ਪਾਕਿਸਤਾਨ ਨੇ ਸਰਹੱਦ ਉੱਤੇ ਫਾਇਰਿੰਗ ਤੇ ਬਾਰੂਦੀ ਸੁਰੰਗ (IED) ਹਮਲੇ ਦੀਆਂ ਹਾਲੀਆ ਘਟਨਾਵਾਂ ਮਗਰੋਂ ਬਣੀ ਤਲਖੀ ਘਟਾਉਣ ਦੇ ਇਰਾਦੇ ਨਾਲ ਅੱਜ ਜੰਮੂ ਕਸ਼ਮੀਰ...
ਖਾਸ ਖ਼ਬਰਰਾਸ਼ਟਰੀਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀCurrent UpdatesFebruary 21, 2025 February 21, 2025 ਨਵੀਂ ਦਿੱਲੀ- ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਅੱਜ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ੍ਰੀਮਤੀ ਗਾਂਧੀ ਨੂੰ ਵੀਰਵਾਰ ਸਵੇਰੇ ਨਿਯਮਤ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂCurrent UpdatesFebruary 21, 2025 February 21, 2025 ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਰਾਸ਼ਟਰੀਵਪਾਰਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਵਿੱਚ ਚੌਥੇ ਦਿਨ ਗਿਰਾਵਟ ਜਾਰੀCurrent UpdatesFebruary 21, 2025 February 21, 2025 ਮੁੰਬਈ-ਆਟੋ ਸਟਾਕ ਅਤੇ ਲਗਾਤਾਰ ਵਿਦੇਸ਼ੀ ਫੰਡਾਂ ਦੇ ਨਿਕਾਸੀ ਕਾਰਨ ਸ਼ੁੱਕਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ Sensex ਅਤੇ Nifty ਹੇਠਲੇ ਪੱਧਰ ’ਤੇ ਬੰਦ ਹੋਏ ਹਨ। BSE ਦਾ...