ਖਾਸ ਖ਼ਬਰਰਾਸ਼ਟਰੀਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤCurrent UpdatesFebruary 20, 2025 February 20, 2025 ਪਟਿਆਲਾ-ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਪੁੱਤਰ ਅਭੈਜੋਤ ਹਡਾਣਾ ਦੇ ਵਿਆਹ ਦੀ ਪਾਰਟੀ ਇਥੋਂ ਦੇ ਸਪਰਿੰਗ ਫੀਲਡ...
ਖਾਸ ਖ਼ਬਰਰਾਸ਼ਟਰੀਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜCurrent UpdatesFebruary 20, 2025 February 20, 2025 ਪਟਿਆਲਾ –ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆCurrent UpdatesFebruary 20, 2025 February 20, 2025 ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੰਗੀਤਮਈ ਸ਼ਾਮ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ ’ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ...
ਖਾਸ ਖ਼ਬਰਰਾਸ਼ਟਰੀਰਾਜਾ ਵੜਿੰਗ ਨੂੰ ਸਿਸੋਦੀਆ ਦੇ ਪੰਜਾਬ ਦੌਰੇ ’ਤੇ ਇਤਰਾਜ਼Current UpdatesFebruary 20, 2025 February 20, 2025 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਦੇ ਪੰਜਾਬ ਦੌਰਿਆਂ ਨੂੰ ਲੈ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤ ਖ਼ਿਲਾਫ਼ ਬੰਗਲਾਦੇਸ਼ ਵੱਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾCurrent UpdatesFebruary 20, 2025 February 20, 2025 ਦੁੁਬਈ-ਬੰਗਲਾਦੇਸ਼ ਦੇ ਕਪਤਾਨ ਨਜਮੁਲ ਹੁਸੈਨ ਸ਼ਾਂਤੋ ਨੇ ਵੀਰਵਾਰ ਨੂੰ ਇੱਥੇ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨਾਲ ਮੀਟਿੰਗ ਉਸਾਰੂ ਬਣਾਉਣ ਲਈ ਤਿਆਰੀ ਜ਼ਰੂਰੀ: ਪੂਤਿਨCurrent UpdatesFebruary 20, 2025 February 20, 2025 ਕੀਵ-ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ ਅੱਜ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਮਿਲਣਾ ਚਾਹੁਣਗੇ ਪਰ ਇਸ ਮੀਟਿੰਗ ਨੂੰ ‘ਸਾਰਥਕ’ ਬਣਾਉਣ ਲਈ ਤਿਆਰੀ...
ਖਾਸ ਖ਼ਬਰਰਾਸ਼ਟਰੀਵਪਾਰਸੋਨੇ ਦੀ ਕੀਮਤ ਮੁੜ ਸਭ ਤੋਂ ਉੱਚੇ ਪੱਧਰ ’ਤੇCurrent UpdatesFebruary 20, 2025 February 20, 2025 ਨਵੀਂ ਦਿੱਲੀ:ਮਜ਼ਬੂਤ ਆਲਮੀ ਰੁਝਾਨਾਂ ਵਿਚਾਲੇ ਕੌਮੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ 900 ਰੁਪਏ ਵਧ ਕੇ 89,400 ਰੁਪਏ ਪ੍ਰਤੀ 10 ਗ੍ਰਾਮ ਦੇ...
ਖਾਸ ਖ਼ਬਰਰਾਸ਼ਟਰੀਬਿਆਨ ਤੇ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਾਵਧਾਨੀ ਵਰਤੇ: ਸੁਪਰੀਮ ਕੋਰਟCurrent UpdatesFebruary 20, 2025 February 20, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੀਡੀਆ ’ਚ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਵਿਅਕਤੀਆਂ ਨੂੰ ਕੋਈ ਵੀ ਬਿਆਨ, ਖ਼ਬਰ ਜਾਂ ਵਿਚਾਰ ਪ੍ਰਕਾਸ਼ਿਤ ਕਰਨ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਸੰਗਮ ਵਿੱਚ ਗੰਗਾ ਦਾ ਪਾਣੀ ਨਹਾਉਣ ਯੋਗ ਨਹੀਂCurrent UpdatesFebruary 20, 2025 February 20, 2025 ਮਹਾਂਕੁੰਭ- ਸਕਾਰੀ ਅੰਕੜਿਆਂ ਅਨੁਸਾਰ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿੱਚ ਗੰਗਾ ਦਾ ਪਾਣੀ ਇਸ ਵੇਲੇ ਨਹਾਉਣ ਯੋਗ ਨਹੀਂ ਹੈ। ਇਸ ਵਿੱਚ ਬੀਓਡੀ (ਬਾਇਓਲੋਜੀਕਲ ਆਕਸੀਜਨ ਡਿਮਾਂਡ) ਦਾ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜCurrent UpdatesFebruary 20, 2025 February 20, 2025 ਦੁਬਈ-ਕ੍ਰਿਕਟ ਵਿੱਚ ਹਾਲ ਹੀ ਦੇ ਉਤਰਾਅ-ਚੜ੍ਹਾਅ ਨੇ ਭਾਰਤ ਲਈ Champions Trophy ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਜ਼ਰੂਰੀ ਬਣਾ ਦਿੱਤਾ ਹੈ ਅਤੇ ਵੀਰਵਾਰ ਨੂੰ ਬੰਗਲਾਦੇਸ਼ ਖ਼ਿਲਾਫ਼ ਉਸ...