ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ: 20 ਕਿਲੋ ਹੈਰੋਇਨ ਨਾਲ 4 ਗ੍ਰਿਫ਼ਤਾਰ; 7 ਦਿਨਾਂ ‘ਚ 74 ਕਿਲੋ ਨਸ਼ਾ ਜ਼ਬਤCurrent UpdatesSeptember 23, 2026 September 23, 2026 ਅੰਮ੍ਰਿਤਸਰ- ਨਸ਼ੇ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇੱਕ ਵੱਡੀ ਕਾਰਵਾਈ ਦੌਰਾਨ 20...
ਖਾਸ ਖ਼ਬਰਪੰਜਾਬਰਾਸ਼ਟਰੀਲੰਬੀ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਆਏ ਆਹਮੋ-ਸਾਹਮਣੇ !Current UpdatesSeptember 23, 2026 September 23, 2026 ਮੁਕਤਸਰ- ਲੰਬੀ ਪਿੰਡ ਵਿਖੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਉਸ ਸਮੇਂ ਆਹਮੋ-ਸਾਹਮਣੇ ਆ ਗਏ, ਜਦੋਂ ਭਾਜਪਾ ਦੀ ‘ਨਸ਼ਾ ਮੁਕਤ...
ਖਾਸ ਖ਼ਬਰਰਾਸ਼ਟਰੀSIR ਵਿਵਾਦ ਨੇ ਫੜਿਆ ਤੂਲ: ਦੋ ਚੋਣ ਕਮਿਸ਼ਨਰਾਂ ਦੇ ਇਤਰਾਜ਼ ਤੋਂ ਬਾਅਦ ਵਿਰੋਧੀਆਂ ਵੱਲੋਂ CEC ਨੂੰ ਹਟਾਉਣ ਦੀ ਮੰਗCurrent UpdatesSeptember 23, 2026 September 23, 2026 ਨਵੀਂ ਦਿੱਲੀ- ਵੋਟਰ ਸੂਚੀ ਦੀ ਵਿਸ਼ੇਸ਼ ਸੰਘਣੇ ਸੁਧਾਰ (Special Intensive Revision – SIR) ਪ੍ਰਕਿਰਿਆ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦ ਜਨਤਕ ਹੋਣ...
ਖਾਸ ਖ਼ਬਰਰਾਸ਼ਟਰੀਫੂਡ ਸੁਰੱਖਿਆ ਮਾਪਦੰਡਾਂ ‘ਤੇ ਅਣਗਹਿਲੀ, FSSAI ਵਲੋਂ ਨਾਮੀ ਈ-ਕਾਮਰਸ ਕੰਪਨੀਆਂ ਵਿਰੁੱਧ ਕਾਰਵਾਈCurrent UpdatesSeptember 23, 2026 September 23, 2026 ਨਵੀਂ ਦਿੱਲੀ- ਦੇਸ਼ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਖਾਧ ਸੁਰੱਖਿਆ ਅਤੇ ਮਾਪਦੰਡ ਅਥਾਰਟੀ (FSSAI) ਵੱਲੋਂ ਇੱਕ ਵੱਡਾ...
ਖਾਸ ਖ਼ਬਰਪੰਜਾਬਰਾਸ਼ਟਰੀਲਾਹੌਰ ‘ਚ ਸਿੱਖ ਵਿਰਾਸਤ ਸੰਭਾਲਣ ਲਈ ਜਥੇਦਾਰ ਗੜਗੱਜ ਦਾ ਵੱਡਾ ਕਦਮ; ਮਰੀਅਮ ਨਵਾਜ਼ ਨੂੰ ਲਿਖੀ ਚਿੱਠੀCurrent UpdatesSeptember 23, 2026 September 23, 2026 ਅੰਮ੍ਰਿਤਸਰ- ਲਾਹੌਰ ਵਿੱਚ ਮੌਜੂਦ ਇਤਿਹਾਸਕ ਸਿੱਖ ਧਰੋਹਰਾਂ ਅਤੇ ਵਿਰਾਸਤੀ ਸਥਾਨਾਂ ਦੀ ਯੋਗ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀCurrent UpdatesSeptember 23, 2026 September 23, 2026 ਚੰਡੀਗੜ੍ਹ: ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.Current UpdatesSeptember 23, 2026 September 23, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਵੱਡਾ ਸਿਆਸੀ ਧਮਾਕਾCurrent UpdatesSeptember 23, 2026 September 23, 2026 ਚੰਡੀਗੜ੍ਹ- ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪੰਜਾਬ ਦੀ ਸਿਆਸਤ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ ਕਰਦਿਆਂ ਅੱਜ ਪੰਜਾਬ ਦੀ ਸਿਆਸਤ ਨੂੰ ਨਵੇਂ ਸਮੀਕਰਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਧਿਆ ਹੋਇਆ ਡੀ.ਏ. ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰੇਗਾCurrent UpdatesSeptember 23, 2026 September 23, 2026 ਚੰਡੀਗੜ੍ਹ: ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਸ਼ਾ ਮੁਕਤ ਯਾਤਰਾ ਬਣੀ ਜਨ ਅੰਦੋਲਨCurrent UpdatesSeptember 22, 2026 September 22, 2026 ਚੰਡੀਗੜ੍ਹ- ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਸ਼ੁਰੂ ਕੀਤੀਆਂ ਹਨ, ਜਿਸ ਦਾ ਮੰਤਰ ਪੰਜਾਬ...