ਖਾਸ ਖ਼ਬਰਪੰਜਾਬਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰCurrent UpdatesNovember 26, 2024 November 26, 2024 ਬਠਿੰਡਾ : ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਜ਼ਿਲ੍ਹੇ ਦੇ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਕਾਬੂ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬ‘ਫੋਨ ਨਜ਼ਰਅੰਦਾਜ਼ ਕਰ ਰਹੇ ਸਨ, ਕੰਨ ਖੋਲ੍ਹਣ ਲਈ ਕੀਤੇ ਧਮਾਕੇ…’, ਗੋਲਡੀ ਬਰਾੜ ਨੇ ਲਈ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀCurrent UpdatesNovember 26, 2024November 28, 2024 November 26, 2024November 28, 2024 ਚੰਡੀਗੜ੍ਹ -ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਸੈਕਟਰ 26 ਸਥਿਤ ਦਿ ਓਰਾ ਕਲੱਬ ਦੇ ਬਾਹਰ ਦੋ ਧਮਾਕੇ ਕੀਤੇ। ਇਨ੍ਹਾਂ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ...
ਖਾਸ ਖ਼ਬਰਚੰਡੀਗੜ੍ਹਪੰਜਾਬਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇCurrent UpdatesNovember 26, 2024 November 26, 2024 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ...
ਖਾਸ ਖ਼ਬਰਚੰਡੀਗੜ੍ਹਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾCurrent UpdatesNovember 26, 2024 November 26, 2024 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ...
ਖਾਸ ਖ਼ਬਰਰਾਸ਼ਟਰੀਹਵਾ ਪ੍ਰਦੂਸ਼ਣ: ਸੁਪਰੀਮ ਕੋਰਟ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਪਾਬੰਦੀਆਂ ’ਚ ਢਿੱਲ ਦੇਣ ਤੋਂ ਇਨਕਾਰCurrent UpdatesNovember 25, 2024November 26, 2024 November 25, 2024November 26, 2024 ਨਵੀਂ ਦਿੱਲੀ-ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਕੌਮੀ ਰਾਜਧਾਨੀ ਖੇਤਰ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ (CAQM) ਕਮਿਸ਼ਨ ਨੂੰ ਕਿਹਾ ਹੈ ਕਿ ਉਹ ਦਿੱਲੀ ਅਤੇ ਨਾਲ ਲੱਗਦੇ...
ਖਾਸ ਖ਼ਬਰਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਸੈਣੀ ਨੂੰ ਮਿਲਿਆ ਭਾਜਪਾ ਦਾ ਵਫ਼ਦCurrent UpdatesNovember 25, 2024November 26, 2024 November 25, 2024November 26, 2024 ਪਟਿਆਲਾ-ਕਿਸਾਨਾਂ ਦੇ ਧਰਨੇ ਕਾਰਨ ਦਸ ਮਹੀਨਿਆਂ ਤੋਂ ਬੰਦ ਪਏ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਸਥਿਤ ਪੰਜਾਬ ਅਤੇ ਹਰਿਆਣਾ ਦਾ ਸ਼ੰਭੂ ਬਾਰਡਰ ਖੁੱਲ੍ਹਵਾਉਣ ਦੀ ਮੰਗ ਸਬੰਧੀ ਭਾਜਪਾ...
ਖਾਸ ਖ਼ਬਰਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗ੍ਰਿਫ਼ਤਾਰCurrent UpdatesNovember 25, 2024 November 25, 2024 ਐੱਸਏਐੱਸ ਨਗਰ (ਮੁਹਾਲੀ)-ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਲਾਂਡਰਾਂ-ਖਰੜ ਮੁੱਖ ਸੜਕ ’ਤੇ ਦੋ ਵਿਅਕਤੀਆਂ ਨੂੰ...
ਖਾਸ ਖ਼ਬਰਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਲਈ ਸ਼ਰਾਬ ਦਾ ਪਰਮਿਟ ਰੱਦCurrent UpdatesNovember 25, 2024November 25, 2024 November 25, 2024November 25, 2024 ਪੁਣੇ: ਮਹਾਰਾਸ਼ਟਰ ਦੇ ਆਬਕਾਰੀ ਵਿਭਾਗ ਨੇ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਅੱਜ ਪੁਣੇ ਦੇ ਕੋਥਰੂਡ ਇਲਾਕੇ ਵਿੱਚ ਸ਼ਾਮ ਨੂੰ ਹੋਣ ਵਾਲੇ ਸੰਗੀਤਕ ਸਮਾਗਮ ਵਿੱਚ...
ਖਾਸ ਖ਼ਬਰਰਾਸ਼ਟਰੀਮਨੀਪੁਰ ਹਿੰਸਾ ਤੇ ਪ੍ਰਦੂਸ਼ਣ ਨਾਲ ਜੂਝ ਰਹੇ ਦੇਸ਼ ਤੇ ਹੋਰ ਮਾਮਲੇ ਵੀ ਚੁੱਕੇCurrent UpdatesNovember 24, 2024November 25, 2024 November 24, 2024November 25, 2024 ਨਵੀਂ ਦਿੱਲੀ :- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵੱਲੋਂ ਸੱਦੀ ਗਈ ਰਵਾਇਤੀ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਨੇ ਅਡਾਨੀ ਸਮੂਹ ’ਤੇ...
ਖਾਸ ਖ਼ਬਰਰਾਸ਼ਟਰੀਕਸ਼ਮੀਰ ਦੇ ਕਈ ਖੇਤਰਾਂ ਵਿੱਚ ਬਰਫ਼ਬਾਰੀCurrent UpdatesNovember 24, 2024November 25, 2024 November 24, 2024November 25, 2024 ਸ੍ਰੀਨਗਰ-ਕਸ਼ਮੀਰ ਦੇ ਗੁਲਮਰਗ ਸਣੇ ਹੋਰ ਉੱਚੇ ਇਲਾਕਿਆਂ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਜਿਸ ਨਾਲ ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ...