ਖਾਸ ਖ਼ਬਰਰਾਸ਼ਟਰੀਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਅਡਾਨੀ ਸਮੂਹ ਦੇ ਸ਼ੇਅਰਾਂ ’ਚ 20% ਤੱਕ ਗਿਰਾਵਟCurrent UpdatesNovember 21, 2024 November 21, 2024 ਨਵੀਂ ਦਿੱਲੀ : ਅਰਬਪਤੀ ਗੌਤਮ ਅਡਾਨੀ ’ਤੇ ਅਮਰੀਕੀ ਵਕੀਲਾਂ ਵੱਲੋਂ ਸੋਲਰ ਪਾਵਰ ਕੰਟਰੈਕਟ ਲਈ ਅਨੁਕੂਲ ਸ਼ਰਤਾਂ ਦੇ ਬਦਲੇ ਕਥਿਤ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ...
ਖਾਸ ਖ਼ਬਰਮਨੋਰੰਜਨਗ੍ਰਿਫ਼ਤਾਰ ਵਕੀਲ ਨੇ ਸੁਪਰਸਟਾਰ ਦੇ ਸੁਰੱਖਿਆ ਵੇਰਵਿਆਂ ਦੀ ਆਨਲਾਈਨ ਖੋਜ ਕੀਤੀCurrent UpdatesNovember 21, 2024 November 21, 2024 ਮੁੰਬਈ : ਬਾਲੀਵੁੱਡ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਰਾਏਪੁਰ ਦੇ ਵਕੀਲ ਫੈਜ਼ਾਨ...
ਖਾਸ ਖ਼ਬਰਕਾਂਗਰਸ ਨੇ ਅਡਾਨੀ ਸਮੂਹ ਦੇ ਲੈਣ-ਦੇਣ ਵਿੱਚ ਜੇਪੀਸੀ ਦੀ ਮੰਗ ਕੀਤੀCurrent UpdatesNovember 21, 2024 November 21, 2024 ਨਵੀਂ ਦਿੱਲੀ: ਨਿਊਯਾਰਕ ਵਿੱਚ ਇੱਕ ਅਮਰੀਕੀ ਜ਼ਿਲ੍ਹਾ ਅਦਾਲਤ ਵੱਲੋਂ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੀ ਸਕੀਮ ਨਾਲ ਜੋੜਨ ਦੇ...
ਖਾਸ ਖ਼ਬਰਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤCurrent UpdatesNovember 21, 2024 November 21, 2024 ਅਲੀਗੜ੍ਹ- ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ...
ਅੰਤਰਰਾਸ਼ਟਰੀਖਾਸ ਖ਼ਬਰਵਿਸ਼ੇਸ਼ ਜਾਂਚ ਕਾਰਨ ਕੈਨੇਡਾ-ਭਾਰਤ ਉਡਾਣਾਂ ਪ੍ਰਭਾਵਤ ਹੋਣ ਲੱਗੀਆਂCurrent UpdatesNovember 21, 2024 November 21, 2024 ਵੈਨਕੂਵਰ : ਕੈਨੇਡਾ ਸਰਕਾਰ ਦੇ ਖੁਫੀਆ ਵਿਭਾਗ ਨੂੰ ਹਿੰਸਕ ਗਰੋਹਾਂ ਦੇ ਕਥਿਤ ਮਨਸੂਬਿਆਂ ਦੀ ਸੂਹ ਲੱਗਣ ਤੋਂ ਬਾਅਦ ਭਾਰਤ ਜਾਣ ਵਾਲੀਆਂ ਸਿੱਧੀਆਂ ਉਡਾਣਾਂ ਦੇ ਮੁਸਾਫਰਾਂ...
ਅੰਤਰਰਾਸ਼ਟਰੀਖਾਸ ਖ਼ਬਰਸਰੀ ਪੁਲੀਸ ਨੇ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਵਾਹਨਾਂ ਸਮੇਤ ਤਿੰਨ ਫੜੇCurrent UpdatesNovember 21, 2024 November 21, 2024 ਵੈਨਕੂਵਰ- ਸਰੀ ‘ਚ ਤਾਇਨਾਤ ਪੁਲੀਸ ਨੇ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਚੋਰੀ ਦੇ ਤਿੰਨ ਵਾਹਨਾਂ ਸਮੇਤ ਤਿੰਨ...
ਖਾਸ ਖ਼ਬਰਰਾਸ਼ਟਰੀਅਡਾਨੀ ਸਮੂਹ ਨੇ ਦਿੱਲੀ ਦੇ ਬਿਜਲੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀCurrent UpdatesNovember 21, 2024November 21, 2024 November 21, 2024November 21, 2024 ਸੰਸਦ ਦੇ ਆਗਾਮੀ ਸੈਸ਼ਨ ਵਿਚ ਅਡਾਨੀ ਸਬੰਧੀ ਕੇਂਦਰ ਸਰਕਾਰ ਤੋਂ ਜਵਾਬ ਮੰਗੇਗੀ ‘ਆਪ’:- ਨਵੀਂ ਦਿੱਲੀ- ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ...
ਖਾਸ ਖ਼ਬਰਰਾਸ਼ਟਰੀ18 ਹਜ਼ਾਰ ਫੁੱਟ ਦੀ ਉਚਾਈ ‘ਤੇ ਜੈਪੁਰ-ਦੇਹਰਾਦੂਨ ਫਲਾਈਟ ਦਾ ਹੋਇਆ ਇੰਜਣ ਫੇਲ੍ਹ, 70 ਯਾਤਰੀ ਸਨ ਸਵਾਰCurrent UpdatesNovember 20, 2024 November 20, 2024 ਦਿੱਲੀ ਵਿੱਚ ਕਰਵਾਈ ਐਮਰਜੈਂਸੀ ਲੈਂਡਿੰਗ: ਜੈਪੁਰ-ਦੇਹਰਾਦੂਨ ਦੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ (6E-7468) ਦਾ ਇਕ ਇੰਜਣ 18 ਹਜ਼ਾਰ ਫੁੱਟ ‘ਤੇ ਫੇਲ੍ਹ ਹੋ ਗਿਆ। ਫਲਾਈਟ ‘ਚ 70...
ਅੰਤਰਰਾਸ਼ਟਰੀਖਾਸ ਖ਼ਬਰਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦCurrent UpdatesNovember 20, 2024 November 20, 2024 ਕੀਵ: ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈCurrent UpdatesNovember 20, 2024November 20, 2024 November 20, 2024November 20, 2024 ਹਵਾਈ ਅੱਡਿਆਂ ’ਤੇ ਹੋਵੇਗੀ ਵਧੇਰੇ ਪੁੱਛ-ਪੜਤਾਲ ਤੇ ਵੱਧ ਡੂੰਘਾਈ ਨਾਲ ਤਲਾਸ਼ੀ: ਵਿਨੀਪੈਗ : ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ...