ਖਾਸ ਖ਼ਬਰਰਾਸ਼ਟਰੀਵਪਾਰਸੋਨੇ ਦੀ ਕੀਮਤ ਮੁੜ ਉੱਚ ਪੱਧਰ ’ਤੇ ਪਹੁੰਚੀCurrent UpdatesFebruary 5, 2025 February 5, 2025 ਮੁੰਬਈ-ਸੋਨੇ ਦੀਆਂ ਕੀਮਤਾਂ ਦਿਨੋਂ ਦਿਨ ਵਧ ਰਹੀਆਂ ਹਨ, ਪਰ ਇਸਦੀ ਵਿਕਰੀ ਘਟਣ ਦਾ ਨਾਮ ਨਹੀਂ ਲੈ ਰਹੀ। ਪਰ ਭਾਰਤੀਆਂ ਦੀ ਸਭ ਤੋਂ ਪਸੰਦੀਦਾ ਧਾਤੂ ਸੋਨੇ...
ਖਾਸ ਖ਼ਬਰਰਾਸ਼ਟਰੀਦਲਿਤ ਅਤੇ ਕਮਜ਼ੋਰ ਵਰਗ ਨੂੰ ਹਰ ਸੰਸਥਾ ’ਚ ਲੀਡਰਸ਼ਿਪ ਦਾ ਅਹੁਦਾ ਸੰਭਾਲਦੇ ਦੇਖਣਾ ਚਾਹੁੰਦਾ ਹਾਂ: ਰਾਹੁਲCurrent UpdatesFebruary 5, 2025 February 5, 2025 ਪਟਨਾ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਦਲਿਤ ਅਤੇ ਕਮਜ਼ੋਰ ਵਰਗ ਭਾਰਤ ਦੇ ਹਰੇਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ: ਮੁੜ ਵਸੇਬਾ ਕਲੋਨੀਆਂ ਦੇ ਵਸਨੀਕਾਂ ਨੂੰ ਨਹੀਂ ਮਿਲਣਗੇ ਮਾਲਕੀ ਹੱਕCurrent UpdatesFebruary 5, 2025 February 5, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਮੁੜ ਵਸੇਬਾ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਲੋਕਾਂ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਮੁੜ ਵਸੇਬਾ ਕਲੋਨੀਆਂ ਵਿੱਚ ਸਥਿਤ 34,965 ਘਰਾਂ...
ਖਾਸ ਖ਼ਬਰਰਾਸ਼ਟਰੀ‘ਆਪ’ ਉਮੀਦਵਾਰ ਅਮਾਨਤਉਲਾ ਖ਼ਾਨ ਵਿਰੁੱਧ ਐਫਆਈਆਰ ਦਰਜCurrent UpdatesFebruary 5, 2025 February 5, 2025 ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਾਨਤਉਲਾ ਖਾਨ ਵਿਰੁੱਧ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲੀਸ ਨੇ ਜਾਣਕਾਰੀ ਦਿੰਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂCurrent UpdatesFebruary 5, 2025 February 5, 2025 ਚੰਡੀਗੜ੍ਹ:ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...
ਖਾਸ ਖ਼ਬਰਰਾਸ਼ਟਰੀਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਦੇ ਫੈਸਲੇ ਤੋਂ ਪਹਿਲਾਂ ਸੈਂਸੈਕਸ 300 ਅੰਕਾਂ ਤੋਂ ਵੱਧ ਡਿੱਗਿਆCurrent UpdatesFebruary 5, 2025 February 5, 2025 ਮੁੰਬਈ-ਬੈਂਚਮਾਰਕ ਸੂਚਕ Sensex ਅਤੇ Nifty ਬੁੱਧਵਾਰ ਨੂੰ ਅਸਥਿਰ ਸੈਸ਼ਨ ਵਿੱਚ ਗਿਰਾਵਟ ਨਾਲ ਬੰਦ ਹੋਏ, ਕਿਉਂਕਿ ਨਿਵੇਸ਼ਕ ਇਸ ਹਫਤੇ ਦੇ ਅੰਤ ਵਿੱਚ ਆਰਬੀਆਈ ਦੇ ਮੁਦਰਾ ਨੀਤੀ...
ਖਾਸ ਖ਼ਬਰਰਾਸ਼ਟਰੀਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਦਾ ਰੁਖ ਕੀਤਾ, ਬੈਂਕਾਂ ਤੋਂ ਲੋਨ ਰਿਕਵਰੀ ਖਾਤਿਆਂ ਦੀ ਮੰਗ ਕੀਤੀCurrent UpdatesFebruary 5, 2025 February 5, 2025 ਬੰਗਲੁਰੂ-ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬੈਂਕਾਂ ਤੋਂ ਕਰਜ਼ਾ ਵਸੂਲੀ ਖਾਤਿਆਂ ਦੀ ਮੰਗ ਕੀਤੀ ਹੈ। ਮਾਲਿਆ ਦੇ ਵਕੀਲ ਸਾਜਨ...
ਖਾਸ ਖ਼ਬਰਪੰਜਾਬਰਾਸ਼ਟਰੀਦੇਸ਼ ਨਿਕਾਲਾ ਦਿੱਤੇ ਗਏ ਭਾਰਤੀ ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇCurrent UpdatesFebruary 5, 2025 February 5, 2025 ਅੰਮ੍ਰਿਤਸਰ-ਅਮਰੀਕਾ ਦਾ ਫੌਜੀ ਜਹਾਜ਼ ਡਿਪੋਰਟ ਕੀਤੇ 104 ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਬੁੱਧਵਾਰ ਬਾਅਦ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਿਆ...
ਅੰਤਰਰਾਸ਼ਟਰੀਖਾਸ ਖ਼ਬਰਟੈੈਕਸ ਜੰਗ: ਟਰੰਪ ਨੇ ਟਰੂਡੋ ਤੇ ਸ਼ੀਨਬੌਮ ਨਾਲ ਗੱਲਬਾਤ ਦੀ ਇੱਛਾ ਪ੍ਰਗਟਾਈCurrent UpdatesFebruary 4, 2025 February 4, 2025 ਵੈਨਕੂਵਰ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਟੈਕਸ ਲਾਉਣ ਤੋਂ ਇਕ ਦਿਨ ਮਗਰੋਂ ਵਪਾਰਕ ਜੰਗ ਛਿੜਨ ਦੇ ਖ਼ਦਸ਼ਿਆਂ ਦਰਮਿਆਨ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਪੁਲੀਸ ਵੱਲੋਂ ਯੇਰੂਸ਼ਲਮ ’ਚ ਕਿਤਾਬਾਂ ਦੀ ਦੁਕਾਨ ’ਤੇ ਛਾਪਾCurrent UpdatesFebruary 4, 2025 February 4, 2025 ਤਲ ਅਵੀਵ-ਇਜ਼ਰਾਈਲ ਪੁਲੀਸ ਨੇ ਪੂਰਬੀ ਯੇਰੂਸ਼ਲਮ ਵਿੱਚ ਕਿਤਾਬਾਂ ਦੀ ਇਕ ਦੁਕਾਨ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਦੁਕਾਨਦਾਰ ਅਤਿਵਾਦੀ ਯਾਹਯਾ...