ਖਾਸ ਖ਼ਬਰਖੇਡਾਂਰਾਸ਼ਟਰੀਕੌਮੀ ਖੇਡਾਂ: 14 ਸਾਲਾ ਤੈਰਾਕ ਦੇਸਿੰਘੂ ਨੇ ਤਿੰਨ ਸੋਨ ਤਗ਼ਮੇ ਜਿੱਤੇCurrent UpdatesJanuary 30, 2025 January 30, 2025 ਹਲਦਵਾਨੀ:ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੀ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਤੈਰਾਕ ਧੀਨਿਧੀ ਦੇਸਿੰਘੂ ਨੇ ਅੱਜ ਇੱਥੇ ਕੌਮੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ...
ਅੰਤਰਰਾਸ਼ਟਰੀਖਾਸ ਖ਼ਬਰਰਿਪੁਦਮਨ ਸਿੰਘ ਮਲਿਕ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾCurrent UpdatesJanuary 30, 2025 January 30, 2025 ਓਟਵਾ-ਕੈਨੇਡਾ ਦੀ ਅਦਾਲਤ ਨੇ ਸਿੱਖ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ, ਜੋ 1985 ਦੇ ਏਅਰ ਇੰਡੀਆ ਬੰਬ ਧਮਾਕੇ ’ਚ ਮਸ਼ਕੂਕ ਸੀ ਤੇ ਬਾਅਦ ਵਿੱਚ ਉਸ ਨੂੰ ਬਰੀ...
ਅੰਤਰਰਾਸ਼ਟਰੀਖਾਸ ਖ਼ਬਰਉੱਤਰ ਕੋਰੀਆ: ਕਿਮ ਵੱਲੋਂ ਪਰਮਾਣੂ ਸਮਰੱਥਾ ਮਜ਼ਬੂਤ ਕਰਨ ਦਾ ਸੱਦਾCurrent UpdatesJanuary 30, 2025 January 30, 2025 ਸਿਓਲ-ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਪਰਮਾਣੂ ਸਮੱਗਰੀ ਬਣਾਉਣ ਵਾਲੇ ਪਲਾਂਟ ਦਾ ਨਿਰੀਖਣ ਕਰਕੇ ਦੇਸ਼ ਦੀ ਪਰਮਾਣੂ ਸਮਰੱਥਾ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ’ਚ ਲਿਬਰਲ ਪਾਰਟੀ ਆਗੂ ਦੀ ਚੋਣ ਲਈ ਰੂਬੀ ਢੱਲਾ ਦੀ ਮੁੰਹਿਮ ਜ਼ੋਰ ਫੜਨ ਲੱਗੀCurrent UpdatesJanuary 30, 2025 January 30, 2025 ਵੈਨਕੂਵਰ-ਜਸਟਿਨ ਟਰੂਡੋ (Justin Trudeau) ਵਲੋਂ 6 ਜਨਵਰੀ ਨੂੰ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਵਜੋਂ ਮੁਸਤਫ਼ੀ ਹੋਣ ਦੇ ਐਲਾਨ ਤੋਂ ਬਾਅਦ 9 ਮਾਰਚ ਨੂੰ ਪਾਰਟੀ...
ਅੰਤਰਰਾਸ਼ਟਰੀਖਾਸ ਖ਼ਬਰਮਸਕ ਦਾ ਸਪੇਸਐਕਸ ਸੁਨੀਤਾ ਵਿਲੀਅਮਜ਼ ਤੇ ਬੈਰੀ ਨੂੰ ਲਿਆਏਗਾ ਵਾਪਸCurrent UpdatesJanuary 30, 2025 January 30, 2025 ਵਾਸ਼ਿੰਗਟਨ ਡੀਸੀ-ਐਲਨ ਮਸਕ ਨੇ ‘ਐਕਸ’ ਪੋਸਟ ਵਿੱਚ ਕਿਹਾ ਹੈ, ‘‘ਰਾਸ਼ਟਰਪਤੀ ਨੇ ਸਪੇਸਐਕਸ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ(ਆਈਐੱਸਐੱਸ) ’ਤੇ ਫਸੇ ਦੋ ਪੁਲਾੜ ਯਾਤਰੀਆਂ ਨੂੰ ਜਿੰਨੀ ਜਲਦੀ ਸੰਭਵ...
ਖਾਸ ਖ਼ਬਰਰਾਸ਼ਟਰੀਗਣਤੰਤਰ ਦਿਵਸ ਪਰੇਡ: ਉੱਤਰ ਪ੍ਰਦੇਸ਼ ਦੀ ਝਾਕੀ ਪਹਿਲੇ ਸਥਾਨ ’ਤੇCurrent UpdatesJanuary 30, 2025 January 30, 2025 ਨਵੀਂ ਦਿੱਲੀ-ਮਹਾਕੁੰਭ ਦੇ ਜਸ਼ਨ ਨੂੰ ਦਰਸਾਉਂਦੀ ਇਸ ਸਾਲ ਦੀ ਗਣਤੰਤਰ ਦਿਵਸ ਪਰੇਡ ਵਿੱਚ ਉੱਤਰ ਪ੍ਰਦੇਸ਼ ਦੀ ਝਾਕੀ ਨੇ ਪਹਿਲਾ ਇਨਾਮ ਜਿੱਤਿਆ, ਜਦਕਿ ਜੰਮੂ-ਕਸ਼ਮੀਰ ਰਾਈਫਲਜ਼ ਦੀ...
ਖਾਸ ਖ਼ਬਰਰਾਸ਼ਟਰੀਦਿੱਲੀ ਪੁਲੀਸ ਨੇ ਪੰਜਾਬ ਸਰਕਾਰ ਲੇਬਲ ਵਾਲੀ ਗੱਡੀ ਨੂੰ ਨਗਦੀ, ਸ਼ਰਾਬ ਸਮੇਤ ਕੀਤਾ ਜ਼ਬਤ, ਇਸ ਰਿਪੋਰਟ ਰਾਹੀਂ ਜਾਣੋ ਪੂਰਾ ਮਾਮਲਾCurrent UpdatesJanuary 30, 2025 January 30, 2025 ਨਵੀਂ ਦਿੱਲੀ-ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਲੇਬਲ ਵਾਲੇ ਇੱਕ ਵਾਹਨ ਨੂੰ ਨਕਦੀ, ਸ਼ਰਾਬ ਅਤੇ ਆਮ ਆਦਮੀ ਪਾਰਟੀ (ਆਪ)...
ਖਾਸ ਖ਼ਬਰਮਨੋਰੰਜਨਰਾਸ਼ਟਰੀਬੋਮਨ ਇਰਾਨੀ ਤੇ ਜ਼ੇਨੋਬੀਆ ਨੇ ਵਿਆਹ ਦੀ 40ਵੀਂ ਵਰ੍ਹੇਗੰਢ ਮਨਾਈCurrent UpdatesJanuary 30, 2025 January 30, 2025 ਮੁੰਬਈ: ਬੋਮਨ ਇਰਾਨੀ ਅਤੇ ਉਸ ਦੀ ਪਤਨੀ ਜ਼ੇਨੋਬੀਆ ਵਿਆਹ ਦੇ 40 ਸਾਲ ਮੁਕੰਮਲ ਹੋਣ ਦਾ ਜਸ਼ਨ ਮਨਾ ਰਹੇ ਹਨ ਅਤੇ ‘3 ਇਡੀਅਟਸ’ ਅਦਾਕਾਰ ਨੇ ਇਸ ਨੂੰ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਮੁੜ ਯਮੁਨਾ ਵਿਚ ਜ਼ਹਿਰ ਦੇ ਦੋਸ਼ਾਂ ਬਾਰੇ ਤੱਥ ਪੇਸ਼ ਕਰਨ ਲਈ ਕਿਹਾCurrent UpdatesJanuary 30, 2025 January 30, 2025 ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਵੀਰਵਾਰ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਯਮੁਨਾ ਨਦੀ ’ਚ ਵਧੇ ਹੋਏ ਅਮੋਨੀਆ ਦੇ ਮੁੱਦੇ ਨੂੰ ਉਨ੍ਹਾਂ ਦੇ...
ਖਾਸ ਖ਼ਬਰਰਾਸ਼ਟਰੀਮਹਾਕੁੰਭ ਵਿਚ ਮਚੀ ਭਗਦੜ ਸਬੰਧੀ ਜਾਂਚ ਦੇ ਹੁਕਮCurrent UpdatesJanuary 30, 2025 January 30, 2025 ਪ੍ਰਯਾਗਰਾਜ: ਉੱਚ ਅਧਿਕਾਰੀਆਂ ਨੇ ਮਹਾਕੁੰਭ ਮੇਲਾ ਵਿੱਚ ਭਗਦੜ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਲੱਖਾਂ ਲੋਕ “ਪਵਿੱਤਰ ਇਸ਼ਨਾਨ” ਲਈ ਸੰਗਮ ਘਾਟ...