ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤCurrent UpdatesJanuary 29, 2025 January 29, 2025 ਮਹਾਂਕੁੰਭ- ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀCurrent UpdatesJanuary 29, 2025 January 29, 2025 ਨਵੀਂ ਦਿੱਲੀ-ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਦਾ ਪੁੱਤਰ ਇਬਰਾਹਿਮ ਧਰਮਾ ਪ੍ਰੋਡਕਸ਼ਨ ਨਾਲ ਕਰੇਗਾ ਅਦਾਕਾਰੀ ਦੀ ਸ਼ੁਰੂਆਤ: ਕਰਨ ਜੌਹਰCurrent UpdatesJanuary 29, 2025 January 29, 2025 ਨਵੀਂ ਦਿੱਲੀ-ਫਿਲਮਸਾਜ਼ ਕਰਨ ਜੌਹਰ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦਾ ਪੁੱਤਰ ਇਬਰਾਹਿਮ ਅਲੀ ਖਾਨ ਆਪਣੇ ਬੈਨਰ ਧਰਮਾ...
ਖਾਸ ਖ਼ਬਰਰਾਸ਼ਟਰੀਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰCurrent UpdatesJanuary 29, 2025 January 29, 2025 ਪੁਣੇ-ਪਿੰਪਰੀ ਚਿੰਚਵਾੜ ਪੁਲੀਸ ਦੀ ਸਾਈਬਰ ਕ੍ਰਾਈਮ ਯੂਨਿਟ ਨੇ ਛੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਚੋਣਾਂ ’ਚ ਵਿਦੇਸ਼ੀ ਦਖ਼ਲ ਦੇ ਸੰਕੇਤ, ਪਰ ਸਬੂਤ ਨਹੀਂ: ਜਾਂਚ ਕਮਿਸ਼ਨਰCurrent UpdatesJanuary 29, 2025 January 29, 2025 ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ’ਚ ਹੋਈਆਂ ਸੰਸਦੀ ਚੋਣਾਂ ਵਿੱਚ ਵਿਦੇਸ਼ੀ ਦਖ਼ਲ-ਅੰਦਾਜ਼ੀ ਦੀ ਜਾਂਚ ਕਰ ਰਹੇ ਕਮਿਸ਼ਨ ਨੇ ਆਪਣੀ ਆਖ਼ਰੀ ਜਾਂਚ ਰਿਪੋਰਟ ਜਾਰੀ ਕਰਦਿਆਂ...
ਖਾਸ ਖ਼ਬਰਰਾਸ਼ਟਰੀਭਾਰਤ ਨੇ ਰੱਦ ਕੀਤੀ ਚੋਣ ਦਖ਼ਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਦੀ ਰਿਪੋਰਟCurrent UpdatesJanuary 29, 2025 January 29, 2025 ਨਵੀਂ ਦਿੱਲੀ-ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ...
ਖਾਸ ਖ਼ਬਰਰਾਸ਼ਟਰੀਯਮੁਨਾ ਨੂੰ ‘ਜ਼ਹਿਰੀਲਾ’ ਕਰਨ ਦੇ ਦਾਅਵੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ‘ਆਪ’ ’ਤੇ ਹਮਲਾCurrent UpdatesJanuary 29, 2025 January 29, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਤਿੱਖਾ ਹਮਲਾ ਕਰਦਿਆਂ ਉਸ ਦੇ ਹਰਿਆਣਾ ਸਰਕਾਰ ਵਲੋਂ ਯਮੁਨਾ ਨਦੀ ਨੂੰ “ਜ਼ਹਿਰੀਲਾ”...
ਅੰਤਰਰਾਸ਼ਟਰੀਖਾਸ ਖ਼ਬਰਤਕਨਾਲੋਜੀਚੀਨ ਦੀ ਡੀਪਸੀਕ ਏ.ਆਈ. ਉਤੇ ਉਈਗਰ ਸੈਂਸਰਸ਼ਿਪ ਤੇ ਸਰਕਾਰੀ ਪ੍ਰਚਾਰ ਸਬੰਧੀ ਉਠੇ ਸਵਾਲCurrent UpdatesJanuary 29, 2025 January 29, 2025 ਪੇਈਚਿੰਗ-ਚੀਨ ਦੇ ਨਵੇਂ ਵਿਕਸਤ ਏ.ਆਈ.ਪਲੇਟਫਾਰਮ ਡੀਪਸੀਕ ਦੀ ਸਰਕਾਰੀ ਪ੍ਰਚਾਰ ਫੈਲਾਉਣ, ਸੰਵੇਦਨਸ਼ੀਲ ਵਿਸ਼ਿਆਂ ਨੂੰ ਸੈਂਸਰ ਕਰਨ ਅਤੇ ਨਿੱਜੀ ਡੇਟਾ ਇਕੱਤਰ ਕਰਨ ਸਬੰਧੀ ਭੂਮਿਕਾ ਬਾਰੇ ਚਿੰਤਾਵਾਂ ਪੈਦਾ...
ਅੰਤਰਰਾਸ਼ਟਰੀਖਾਸ ਖ਼ਬਰਅਨਮੋਲ ਬਾਜਵਾ ਦੇ ਭਰਾ ਵੱਲੋਂ ਹੱਤਿਆ ਦੇ ਸਾਜ਼ਿਸ਼ਕਾਰਾਂ ਦਾ ਪਤਾ ਲਾਉਣ ਦੀ ਮੰਗCurrent UpdatesJanuary 29, 2025 January 29, 2025 ਸਿਡਨੀ-ਲੰਘੇ ਹਫਤੇ ਆਸਟਰੇਲੀਆ ਰਹਿੰਦੇ ਬਟਾਲਾ ਨਾਲ ਜੁੜਦੇ ਪਿਛੋਕੜ ਵਾਲੇ ਪੰਜਾਬੀ ਨੌਜੁਆਨ ਤੇ ਕ੍ਰਿਕਟ ਖਿਡਾਰੀ ਅਨਮੋਲ ਸਿੰਘ ਬਾਜਵਾ (36) ਦੇ ਹੋਏ ਕਤਲ ਦੇ ਮਾਮਲੇ ਵਿਚ ਅਨਮੋਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿਲਪਾ ਸ਼ੈੱਟੀ ਨੇ ਨਵਾਂ ਹੁਨਰ ਸਿੱਖਿਆCurrent UpdatesJanuary 28, 2025 January 28, 2025 ਮੁੰਬਈ: ਬੌਲੀਵੁੱਡ ਅਦਾਕਾਰਾ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਉਸ ਨੇ ਇੰਸਟਾਗ੍ਰਾਮ ’ਤੇ ਇਨ੍ਹਾਂ ਪਲਾਂ ਨੂੰ ਮਾਣਨ ਦੀਆਂ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕੀਤੀਆਂ ਹਨ ਜਿਸ ਵਿਚ...