ਖਾਸ ਖ਼ਬਰਮਨੋਰੰਜਨਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਆਏ ਕਮਲ ਹਾਸਨ, ਕਿਹਾ- ਮੈਂ ਆਪਣੇ ਚੈਂਪੀਅਨਾਂ ਨਾਲ ਖੜ੍ਹਾ ਹਾਂCurrent UpdatesMay 25, 2023 May 25, 2023 ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਸਟਾਰ ਪਹਿਲਵਾਨਾਂ ਦਾ ਧਰਨਾ ਜਾਰੀ ਹੈ। ਉਹ...
ਖਾਸ ਖ਼ਬਰਮਨੋਰੰਜਨਅੱਲੂ ਅਰਜੁਨ ਦੀ ਪੁਸ਼ਪਾ 2 ‘ਚ ਨਜ਼ਰ ਆਉਣਗੇ ਰਣਵੀਰ ਸਿੰਘ?Current UpdatesMay 25, 2023 May 25, 2023 ਮੁੰਬਈ: ਸਟਾਈਲਿਸ਼ ਸਟਾਰ ਆਲੂ ਅਰਜੁਨ ਦੀ ਫਿਲਮ ‘ਪੁਸ਼ਪਾ: ਦ ਰਾਈਜ਼’ ਦੀ ਸਫਲਤਾ ਤੋਂ ਬਾਅਦ ਤੋਂ ਹੀ ‘ਪੁਸ਼ਪਾ: ਦ ਰੂਲ ‘ ਨੂੰ ਲੈ ਕੇ ਦਰਸ਼ਕਾਂ ‘ਚ...
ਅੰਤਰਰਾਸ਼ਟਰੀਖਾਸ ਖ਼ਬਰਵਪਾਰਭਾਰਤ ‘ਚ ਬਣਨਗੀਆਂ ਟੇਸਲਾ ਕਾਰਾਂ! ਸੀਈਓ ਐਲੋਨ ਮਸਕ ਫੈਕਟਰੀ ਲਈ ਲੱਭ ਰਹੇ ਨੇ ਥਾਂCurrent UpdatesMay 25, 2023May 25, 2023 May 25, 2023May 25, 2023 ਵਾਸ਼ਿੰਗਟਨ— ਭਾਰਤ ‘ਚ ਟੇਸਲਾ ਦੀ ਫੈਕਟਰੀ ਲਈ ਲੋਕੇਸ਼ਨ ਦੀ ਤਲਾਸ਼ ਕਰ ਰਹੇ ਸੀਈਓ ਐਲੋਨ ਮਸਕ ਨੇ ਕਿਹਾ ਹੈ ਕਿ ਉਹ ਇਸ ਸਾਲ ਦੇ ਅੰਤ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀCurrent UpdatesMay 25, 2023May 25, 2023 May 25, 2023May 25, 2023 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’, ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਭੇਜਿਆCurrent UpdatesMay 25, 2023May 25, 2023 May 25, 2023May 25, 2023 ਮੁੱਖ ਮੰਤਰੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਦੁਹਰਾਇਆ ਚੰਡੀਗੜ੍ਹ,: ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀCurrent UpdatesMay 25, 2023 May 25, 2023 ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰCurrent UpdatesMay 22, 2023 May 22, 2023 ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ...
ਖਾਸ ਖ਼ਬਰਚੰਡੀਗੜ੍ਹਪੰਜਾਬਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼Current UpdatesMay 22, 2023May 22, 2023 May 22, 2023May 22, 2023 ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ” ਚੰਡੀਗੜ੍ਹ,: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆCurrent UpdatesMay 22, 2023 May 22, 2023 ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ...
ਅੰਤਰਰਾਸ਼ਟਰੀਖਾਸ ਖ਼ਬਰਕਰਜ਼ੇ ‘ਚ ਡੁੱਬ ਸਕਦਾ ਹੈ ਅਮਰੀਕਾ, 83 ਲੱਖ ਨੌਕਰੀਆਂ ਵੀ ਖਤਰੇ ‘ਚCurrent UpdatesMay 21, 2023May 21, 2023 May 21, 2023May 21, 2023 ਵਾਸ਼ਿੰਗਟਨ— ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਤੇ ਸਭ ਤੋਂ ਵੱਡੀ ਅਰਥਵਿਵਸਥਾ ਅਮਰੀਕਾ ਆਪਣੇ ਇਤਿਹਾਸ ‘ਚ ਪਹਿਲੀ ਵਾਰ ਡਿਫਾਲਟ ਦੇ ਕੰਢੇ ‘ਤੇ ਪਹੁੰਚ ਗਿਆ ਹੈ।...