ਖਾਸ ਖ਼ਬਰਰਾਸ਼ਟਰੀਵਪਾਰ2,000 ਰੁਪਏ ਦੇ ਨੋਟ ਵਾਪਸ ਲੈਣ ਨਾਲ ਵਪਾਰੀਆਂ ‘ਤੇ ਕੋਈ ਅਸਰ ਨਹੀਂ ਪਵੇਗਾ: ਕੈਟCurrent UpdatesMay 21, 2023 May 21, 2023 ਨਵੀਂ ਦਿੱਲੀ:ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ...
ਖਾਸ ਖ਼ਬਰਵਪਾਰਆਈਪੀਓ ਸੂਚੀਕਰਨ ਦੀ ਸਮਾਂ ਸੀਮਾ ਨੂੰ ਤਿੰਨ ਦਿਨਾਂ ਤੱਕ ਘਟਾਉਣ ਦਾ ਪ੍ਰਸਤਾਵ, ਸੇਬੀ ਨੇ ਜਨਤਾ ਦੀ ਰਾਏ ਮੰਗੀCurrent UpdatesMay 21, 2023 May 21, 2023 ਨਵੀਂ ਦਿੱਲੀ— ਪੂੰਜੀ ਬਾਜ਼ਾਰ ਰੈਗੂਲੇਟਰੀ ਸੇਬੀ ਨੇ ਆਈਪੀਓ ਬੰਦ ਹੋਣ ਤੋਂ ਬਾਅਦ ਸ਼ੇਅਰ ਬਾਜ਼ਾਰ ‘ਤੇ ਕਿਸੇ ਕੰਪਨੀ ਦੇ ਸ਼ੇਅਰਾਂ ਦੀ ਸੂਚੀਬੱਧ ਕਰਨ ਦੀ ਸਮਾਂ ਸੀਮਾ...
ਖਾਸ ਖ਼ਬਰਮਨੋਰੰਜਨਜੈ ਸ਼੍ਰੀ ਰਾਮ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਦੇਖੇ ਜਾਣ ਵਾਲਾ ਗੀਤ ਬਣਿਆ, ਮਿਲੇ ਮਿਲੀਅਨ ਵਿਊਜ਼Current UpdatesMay 21, 2023May 21, 2023 May 21, 2023May 21, 2023 ਮੁੰਬਈ : ਫਿਲਮ ਆਦਿਪੁਰਸ਼ ਦੀ ਰਿਲੀਜ਼ ਦੇ ਦਿਨ ਨੇੜੇ ਹਨ। ਫਿਲਮ ਵਿੱਚ ਪ੍ਰਭਾਸ, ਕ੍ਰਿਤੀ ਸੈਨਨ ਅਤੇ ਸੈਫ ਅਲੀ ਖਾਨ ਭਗਵਾਨ ਰਾਮ, ਮਾਤਾ ਸੀਤਾ ਅਤੇ ਰਾਵਣ...
ਅੰਤਰਰਾਸ਼ਟਰੀਖਾਸ ਖ਼ਬਰਰੂਸੀ ਫੌਜ ਨੇ ਯੂਕਰੇਨ ਦੇ ਬਖਮੁਤ ਸ਼ਹਿਰ ‘ਤੇ ਕੀਤਾ ਕਬਜ਼ਾ ,ਪੁਤਿਨ ਨੇ ਸੈਨਿਕਾਂ ਨੂੰ ਦਿੱਤੀ ਵਧਾਈCurrent UpdatesMay 21, 2023May 21, 2023 May 21, 2023May 21, 2023 ਕੀਵ/ਮਾਸਕੋ: ਰੂਸ ਅਤੇ ਯੂਕਰੇਨ ਦੀ ਫੌਜ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਭਿਆਨਕ ਯੁੱਧ ਚੱਲ ਰਿਹਾ ਹੈ। ਹਾਲ ਹੀ ਦੇ ਦਿਨਾਂ ਵਿਚ, ਰੂਸੀ ਅਤੇ ਯੂਕਰੇਨੀ ਫੌਜਾਂ...
ਖਾਸ ਖ਼ਬਰਰਾਸ਼ਟਰੀਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਹੋਣੇਗੇ ਭਾਰਤੀ ਫੌਜ ਦੇ ਨਵੇਂ ਐਮ.ਜੀ.ਐਸCurrent UpdatesMay 21, 2023 May 21, 2023 ਨਵੀਂ ਦਿੱਲੀ: ਚਿਨਾਰ ਕੋਰ ਕਮਾਂਡਰ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਨੂੰ ਭਾਰਤੀ ਫੌਜ ਵਿੱਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਨੂੰ ਨਵਾਂ ਮਾਸਟਰ...
ਖਾਸ ਖ਼ਬਰਚੰਡੀਗੜ੍ਹਪੰਜਾਬਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀCurrent UpdatesMay 21, 2023 May 21, 2023 ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨਾਲ ਹੀ ਚਲਾਉਣਾ ਹੈ ਤਾਂ ਚੋਣਾਂ ਉਤੇ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ-ਭਗਵੰਤ ਮਾਨ ਚੰਡੀਗੜ੍ਹ,:ਪੰਜਾਬ ਦੇ...
ਖਾਸ ਖ਼ਬਰਖੇਡਾਂਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤCurrent UpdatesMay 20, 2023 May 20, 2023 ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ: ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾCurrent UpdatesMay 20, 2023May 20, 2023 May 20, 2023May 20, 2023 ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ...
ਖਾਸ ਖ਼ਬਰਰਾਸ਼ਟਰੀRBI ਦਾ ਵੱਡਾ ਫੈਸਲਾ, ਬੰਦ ਕੀਤੇ 2 ਹਜ਼ਾਰ ਦੇ ਨੋਟ, 30 ਸਤੰਬਰ ਤਕ ਬੈਂਕਾਂ ‘ਚ ਕਰਵਾ ਸਕੋਗੇ ਜਮ੍ਹਾCurrent UpdatesMay 19, 2023May 19, 2023 May 19, 2023May 19, 2023 ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੀ ਸਭ ਤੋਂ ਵੱਡੀ ਕਰੰਸੀ 2 ਹਜ਼ਾਰ ਰੁਪਏ ਦੇ ਨੋਟ ‘ਤੇ ਵੱਡਾ ਫੈਸਲਾ ਲਿਆ ਹੈ। ਰਿਜ਼ਰਵ ਬੈਂਕ ਮੁਤਾਬਕ,...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮCurrent UpdatesMay 19, 2023 May 19, 2023 31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਚੰਡੀਗੜ੍ਹ: ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ...