ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਸੁਰਜੀਤ ਲੀ ਨੂੰ ਨਿੱਘੀ ਜਨਤਕ ਸਰਧਾਂਜਲੀCurrent UpdatesApril 23, 2023 April 23, 2023 ਸਲਾਮ ਕਾਫ਼ਲੇ ਵੱਲੋਂ, 11 ਜੂਨ ਨੂੰ ਪਟਿਆਲਾ ‘ਚ ਉਨ੍ਹਾਂ ਦੀ ਯਾਦ ਵਿੱਚ ਕੀਤਾ ਜਾਵੇਗਾ ਸਮਾਗਮ ਪਿਛਲੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਸਾਹਿਤ ਤੇ ਸਭਿਆਚਾਰ ਦੇ...
ਖਾਸ ਖ਼ਬਰਖੇਡਾਂਰਾਸ਼ਟਰੀਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀCurrent UpdatesApril 23, 2023 April 23, 2023 112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ ਨਵੀਂ ਦਿੱਲੀ:ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੰਮ੍ਰਿਤਪਾਲ ਸਿੰਘ ਸਰੰਡਰ ਨਹੀਂ ਹੋਇਆ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਪੰਜਾਬ ਪੁਲਿਸCurrent UpdatesApril 23, 2023April 23, 2023 April 23, 2023April 23, 2023 ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਚੰਡੀਗੜ੍ਹ : 35 ਦਿਨਾਂ ਤੋਂ ਪੁਲਿਸ ਅਤੇ ਖੁਫੀਆ ਤੰਤਰ ਨਾਲ ਲੁਕਣਮੀਟੀ ਖੇਡ ਰਿਹਾ ਸੰਸਥਾ ‘ਵਾਰਿਸ ਪੰਜਾਬ ਦੇ’...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!Current UpdatesApril 23, 2023 April 23, 2023 ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ...
ਖਾਸ ਖ਼ਬਰਚੰਡੀਗੜ੍ਹਪੰਜਾਬਹਰਪਾਲ ਚੀਮਾ ਦਾ ਸਿੱਧੂ ਨੂੰ ਠੋਕਵਾਂ ਜਵਾਬ “ਜੋ ਕਾਂਗਰਸ ਸਰਕਾਰ 5 ਸਾਲਾਂ ਵਿੱਚ ਨਹੀਂ ਕਰ ਸਕੀ, ਅਸੀਂ 1 ਸਾਲ ਵਿੱਚ ਕਰਕੇ ਵਿਖਾ ਦਿੱਤਾ ਹੈ”Current UpdatesApril 23, 2023 April 23, 2023 28000+ ਨੌਕਰੀਆਂ, 500+ ਆਮ ਆਦਮੀ ਕਲੀਨਿਕ, 300 ਯੂਨਿਟ ਮੁਫਤ ਬਿਜਲੀ, 1 ਕਰੋੜ ਦੀ ਐਕਸ ਗ੍ਰੇਸ਼ੀਆ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਸਾਡੀਆਂ ਪ੍ਰਾਪਤੀਆਂ ਦੀ ਮੂੰਹ...
ਖਾਸ ਖ਼ਬਰਚੰਡੀਗੜ੍ਹਪੰਜਾਬਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾCurrent UpdatesApril 23, 2023 April 23, 2023 ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ – ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਧਰਤੀ ਲਈ ਨਿਵੇਸ਼ ਸਮੇਂ ਦੀ ਲੋੜ : ਡੀਐਸਪੀ ਰਘੁਵੀਰ ਸਿੰਘCurrent UpdatesApril 22, 2023 April 22, 2023 –ਪੀਐਮਐਨ ਕਾਲਜ ਵਿਖੇ ਧਰਤੀ ਦਿਵਸ ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨEarth dayEarth ਰਾਜਪੁਰਾ : ਧਰਤੀ ਲਈ ਨਿਵੇਸ਼ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਲੀ ਦਾ ਸ਼ਰਧਾਂਜਲੀ ਸਮਾਗਮ 23 ਨੂੰCurrent UpdatesApril 21, 2023 April 21, 2023 ਪਟਿਆਲਾ। ਪੰਜਾਬੀ ਭਾਸ਼ਾ, ਸੱਭਿਆਚਾਰ, ਲੋਕਧਾਰਾ ਅਤੇ ਵਿਰਾਸਤ ਦੇ ਨਾਮਵਰ ਵਿਦਵਾਨ ਲੇਖਕ, ਆਲੋਚਕ, ਸਿੱਖਿਆ ਸ਼ਾਸਤਰੀ ਅਤੇ ਚਿੰਤਕ ਡਾ. ਸੁਰਜੀਤ ਸਿੰਘ ਲੀ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ...
ਖਾਸ ਖ਼ਬਰਤਕਨਾਲੋਜੀਵਪਾਰਐਪਲ ਨੇ ਦਿੱਲੀ ਵਿੱਚ ਖੋਲ੍ਹਿਆ ਆਪਣਾ ਪਹਿਲਾ ਰਿਟੇਲ ਸਟੋਰCurrent UpdatesApril 20, 2023April 20, 2023 April 20, 2023April 20, 2023 ਕੰਪਨੀ ਦੇ ਸੀਈਓ ਨੇ ਗਾਹਕਾਂ ਦਾ ਸੁਆਗਤ ਕੀਤਾ ਗਾਹਕਾਂ ਨੂੰ 15 ਭਾਸ਼ਾਵਾਂ ਵਿੱਚ ਸੇਵਾ ਮਿਲੇਗੀ। ਨਵੀਂ ਦਿੱਲੀ। ਐਪਲ ਨੇ ਆਖਰਕਾਰ ਭਾਰਤ ਵਿੱਚ ਸਾਕੇਤ, ਦਿੱਲੀ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬ ਡਾ. ਸੁਰਜੀਤ ਸਿੰਘ ਲੀ ਨੂੰ ਪ੍ਰਗਤੀਸ਼ੀਲ ਵਿਦਾਇਗੀCurrent UpdatesApril 18, 2023April 18, 2023 April 18, 2023April 18, 2023 ਪਟਿਆਲਾ। ਪੰਜਾਬੀ ਭਾਸ਼ਾ, ਸੱਭਿਆਚਾਰ, ਲੋਕਧਾਰਾ ਅਤੇ ਵਿਰਾਸਤ ਦੇ ਵਿਦਵਾਨ ਲੇਖਕ, ਆਲੋਚਕ, ਸਿੱਖਿਆ ਸ਼ਾਸਤਰੀ ਡਾ. ਸੁਰਜੀਤ ਸਿੰਘ ਲੀ ਵਿਛੋੜਾ ਦੇ ਗਏ। ਪਿਛਲੇ ਕੁਝ ਦਿਨਾਂ ਤੋਂ ਬੀਮਾਰ...