ਖਾਸ ਖ਼ਬਰਰਾਸ਼ਟਰੀਪ੍ਰਯਾਗਰਾਜ ‘ਚ ਅਤੀਕ ਅਤੇ ਅਸ਼ਰਫ ਅਹਿਮਦ ਦਾ ਕਤਲ, ਹਮਲਾਵਰਾਂ ਨੇ ਮੀਡੀਆ ਦੇ ਕੈਮਰੇ ਸਾਹਮਣੇ ਗੈਂਗਸਟਰ ਭਰਾਵਾਂ ਨੂੰ ਭੁੰਨਿਆCurrent UpdatesApril 16, 2023April 16, 2023 April 16, 2023April 16, 2023 ਪ੍ਰਯਾਗਰਾਜ, ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਪ੍ਰਯਾਗਰਾਜ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਤੀਕ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏCurrent UpdatesApril 14, 2023 April 14, 2023 ਚੰਡੀਗੜ੍ਹ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤCurrent UpdatesApril 14, 2023 April 14, 2023 ਚੰਡੀਗੜ੍ਹ, :Cheema6ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ...
ਖਾਸ ਖ਼ਬਰਚੰਡੀਗੜ੍ਹਪੰਜਾਬ*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀCurrent UpdatesApril 14, 2023 April 14, 2023 ਅਬੋਹਰ (ਫਾਜ਼ਿਲਕਾ) ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ*ਹਰੇਕ ਗੱਲ ‘ਤੇ ਕੇਂਦਰ ਦੀਆਂ ਮਿੰਨਤਾਂ ਨਹੀਂ ਕਰਾਂਗੇ- ਮਾਨCurrent UpdatesApril 12, 2023 April 12, 2023 ਨਿਹਾਲਗੜ੍ਹ (ਸੰਗਰੂਰ),:Maanਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: ਮੁੱਖ ਮੰਤਰੀCurrent UpdatesApril 12, 2023 April 12, 2023 ਸਮਾਣਾ,:ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਜਨੀਤਿਕ ਸ਼ਹਿ ਤੇ ਬਠਿੰਡਾ ਪੁਲਿਸ ਵੱਲੋਂ ਮਹਿਲਾ ਵਣ ਗਾਰਡ ਤੇ ਦਰਜ਼ ਨਜਾਇਜ਼ ਪਰਚਾ ਤੁਰੰਤ ਰੱਦ ਕੀਤਾ ਜਾਵੇCurrent UpdatesApril 12, 2023 April 12, 2023 ਬਠਿੰਡਾ: ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਸਾਥੀ ਰਣਬੀਰ ਸਿੰਘ ਉੱਪਲ ਅਤੇ ਸੂਬਾਈ ਜਨਰਲ ਸਕੱਤਰ ਸਾਥੀ ਬੋਬਿੰਦਰ ਸਿੰਘ ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਸਿੰਗਲਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀCurrent UpdatesApril 11, 2023April 11, 2023 April 11, 2023April 11, 2023 ਅਨਾਜ ਢੋਅ-ਢੁਆਈ ਘੁਟਾਲੇ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਅਨਾਜ ਘੁਟਾਲੇ ਸ਼ਾਮਲ ਪੰਜਾਬ ਦੇ ਖੁਰਾਕ ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰCurrent UpdatesApril 10, 2023 April 10, 2023 ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀCurrent UpdatesApril 10, 2023 April 10, 2023 2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਤੇ ਸਹਾਇਕ ਖੇਤਰਾਂ ਵਿਚ 3.7 ਫੀਸਦੀ, ਉਦਯੋਗ ‘ਚ 4.33 ਫੀਸਦੀ ਅਤੇ ਸੇਵਾ ਖੇਤਰ ‘ਚ 6.78 ਫੀਸਦੀ ਦਾ ਹੋਇਆ ਵਾਧਾ...