ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗCurrent UpdatesApril 10, 2023 April 10, 2023 • ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ • ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸCurrent UpdatesApril 9, 2023 April 9, 2023 ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ 585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ ਚੰਡੀਗੜ੍ਹ, :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ...
ਖਾਸ ਖ਼ਬਰਚੰਡੀਗੜ੍ਹਪੰਜਾਬਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾCurrent UpdatesApril 9, 2023 April 9, 2023 ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, :ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਮੰਤਰੀ ਮੰਡਲ ਦੀ ਬੈਠਕ ਬੁਲਾਈCurrent UpdatesApril 9, 2023April 9, 2023 April 9, 2023April 9, 2023 ...
ਖਾਸ ਖ਼ਬਰਰਾਸ਼ਟਰੀਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਦੀ ਝਲਕ, ਦੇਵੇਂਦਰ ਫੜਨਵੀਸ ਨੇ ਸ਼ੇਅਰ ਕੀਤੀ ਦਿਲਚਸਪ ਵੀਡੀਓCurrent UpdatesApril 9, 2023 April 9, 2023 ਅਸਮਾਨ ਵਿੱਚ ਉੱਡਦੇ ਇੱਕ ਹੈਲੀਕਾਪਟਰ ਤੋਂ ਲਏ ਗਏ ਇਸ ਦ੍ਰਿਸ਼ ਵਿੱਚ ਮੰਦਰ ਬਣ ਰਹੇ ਦੀ ਝਲਕ ਦਿਖਾਈ ਦਿੰਦੀ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਉਪ...
ਖਾਸ ਖ਼ਬਰਚੰਡੀਗੜ੍ਹਪੰਜਾਬਵਣ ਖੇਤੀ ਪ੍ਰੋਜੈਕਟ ਦਾ ਲਾਭ ਲੈਣ ਕਿਸਾਨਃ ਗੁਰਲਾਲ ਘਨੌਰCurrent UpdatesApril 7, 2023 April 7, 2023 ਪਟਿਆਲਾ । ਪੰਜਾਬ ਦੇ ਵਾਤਾਵਰਣ ਦੇ ਸੁਧਾਰ ਅਤੇ ਕਿਸਾਨਾਂ ਨੂੰ ਰਿਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਕੱਢਕੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾCurrent UpdatesApril 7, 2023 April 7, 2023 • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ...
ਖਾਸ ਖ਼ਬਰਰਾਸ਼ਟਰੀਵਪਾਰਗੈਸ ਦੀ ਕੀਮਤ ਨਿਰਧਾਰਿਤ ਕਰਨ ਦੇ ਢੰਗ ਵਿੱਚ ਹੋਵੇਗਾ ਬਦਲਾਅ; CNG, PNG ਹੋਵੇਗੀ ਸਸਤੀCurrent UpdatesApril 7, 2023 April 7, 2023 ਨਵੀਂ ਦਿੱਲੀ : ਸਰਕਾਰ ਨੇ ਵੀਰਵਾਰ ਨੂੰ ਦੇਸ਼ ‘ਚ ਪੈਦਾ ਹੋਣ ਵਾਲੀ ਖਣਿਜ ਗੈਸ ਦੀਆਂ ਕੀਮਤਾਂ ਦੇ ਦਿਸ਼ਾ-ਨਿਰਦੇਸ਼ਾਂ ‘ਚ ਬਦਲਾਅ ਕਰਨ ਅਤੇ ਘਰੇਲੂ ਉਦਯੋਗਾਂ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਭਗਵੰਤ ਮਾਨCurrent UpdatesApril 7, 2023 April 7, 2023 ਮੁੱਖ ਮੰਤਰੀ ਨੇ ਬੀਤੇ ਸਾਲ ਦੌਰਾਨ ਹਰੇਕ ਖੇਤਰ ਵਿੱਚ ਮਾਲੀਆ ਵੱਧ ਪੈਦਾ ਹੋਣ ਦਾ ਰਿਪੋਰਟ ਕਾਰਡ ਪੇਸ਼ ਕੀਤਾ ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਮਨੋਰੰਜਨਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਗਾਇਆ ਗੀਤ ‘ਮੇਰਾ ਨਾਂ’ ਰਿਲੀਜ਼Current UpdatesApril 7, 2023 April 7, 2023 YouTube ‘ਤੇ ਰਿਲੀਜ਼ ਦੇ 3 ਘੰਟਿਆਂ ਦੇ ਅੰਦਰ 3.9 ਮਿਲੀਅਨ ਵਿਊਜ਼ ਚੰਡੀਗੜ੍ਹ: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾ’ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਅਧਿਕਾਰਤ ਯੂਟਿਊਬ...