ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂCurrent UpdatesJanuary 11, 2025 January 11, 2025 ਰਾਜਪੁਰਾ-ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸਥਿਤੀ ਚਿੰਤਾਜਨਕ ਹੈ। ਉਹ ਯੂਨੀਲੀਵਰ ਪ੍ਰਾਈਵੇਟ ਲਿਮਟਿਡ ਵਿੱਚ ਅਧਿਕਾਰੀਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਿਤਿਕ ਰੋਸ਼ਨ ਨੇ 51ਵਾਂ ਜਨਮ ਦਿਨ ਮਨਾਇਆCurrent UpdatesJanuary 11, 2025 January 11, 2025 ਮੁੰਬਈ:ਬੌਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨੇ ਸ਼ੁੱਕਰਵਾਰ ਨੂੰ ਆਪਣਾ 51ਵਾਂ ਜਨਮ ਦਿਨ ਮਨਾਇਆ। ਅਦਾਕਾਰ ਵੱਲੋਂ ਜਨਮ ਦਿਨ ਦੀ ਖ਼ੁਸ਼ੀ ਵਿੱਚ ਕਰਵਾਏ ਸਮਾਗਮ ਵਿੱਚ ਉਸ ਦੀ ਪ੍ਰੇਮਿਕਾ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇCurrent UpdatesJanuary 11, 2025 January 11, 2025 ਬਨੂੜ-ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ, ਕਿਸਾਨ ਮਜ਼ਦੂਰ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੂੰ ਸਜ਼ਾ ਸੁਣਾਈ ਪਰ ਨਾ ਜੇਲ੍ਹ ਤੇ ਨਾ ਜੁਰਮਾਨਾCurrent UpdatesJanuary 11, 2025 January 11, 2025 ਵਾਸ਼ਿੰਗਟਨ-ਅਮਰੀਕਾ ਦੀ ਅਦਾਲਤ ਨੇ ਅੱਜ ਦੇਸ਼ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪੈਸੇ ਦੇ ਕੇ ਪੋਰਨ ਸਟਾਰ ਦਾ ਮੂੰਹ ਬੰਦ ਕਰਵਾਉਣ ਦੇ (ਹਸ਼ ਮਨੀ) ਮਾਮਲੇ...
ਅੰਤਰਰਾਸ਼ਟਰੀਖਾਸ ਖ਼ਬਰਵਿਦੇਸ਼ ਕੈਨੇਡਾ: ਨਵੇਂ ਲਿਬਰਲ ਆਗੂ ਦੀ ਚੋਣ 9 ਮਾਰਚ ਨੂੰCurrent UpdatesJanuary 11, 2025 January 11, 2025 ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਮਾਰਚ ਨੂੰ ਲਿਬਰਲ ਪਾਰਟੀ ਦੇ ਸੰਸਦੀ ਆਗੂ ਦੇ ਅਹੁਦੇ ਤੋਂ ਮੁਸਤਫੀ ਹੋਣ ਦੇ ਐਲਾਨ ਤੋਂ ਬਾਅਦ ਨਵੇਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨCurrent UpdatesJanuary 11, 2025 January 11, 2025 ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਕਰੀਬ 55 ਦਿਨਾਂ ਦੀ ਲੰਬੀ ਜੱਕੋ-ਤੱਕੀ ਮਗਰੋਂ ਅੱਜ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਪ੍ਰਧਾਨ ਦੇ ਅਹੁਦੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਤੋਂ ਇਨਕਾਰCurrent UpdatesJanuary 11, 2025 January 11, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਘੋਖਣ ਤੋਂ ਇਨਕਾਰ ਕਰ...
ਖਾਸ ਖ਼ਬਰਰਾਸ਼ਟਰੀਰਾਸ਼ਟਰਪਤੀ ਮੁਰਮੂ ਵੱਲੋਂ 27 ਪਰਵਾਸੀ ਭਾਰਤੀਆਂ ਦਾ ਸਨਮਾਨCurrent UpdatesJanuary 11, 2025 January 11, 2025 ਭੁਬਨੇਸ਼ਵਰ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਸਮਾਪਤ ਹੋਏ 18ਵੇਂ ਪਰਵਾਸੀ ਭਾਰਤੀ ਦਿਵਸ (ਪੀਬੀਡੀ) ਸੰਮੇਲਨ ਵਿੱਚ 27 ਸ਼ਖ਼ਸੀਅਤਾਂ ਨੂੰ ਵੱਕਾਰੀ ਪਰਵਾਸੀ ਭਾਰਤੀ ਸਨਮਾਨ ਪੁਰਸਕਾਰ ਨਾਲ ਸਨਮਾਨਿਤ...
ਖਾਸ ਖ਼ਬਰਰਾਸ਼ਟਰੀਵਪਾਰਭਾਰਤ ਦੀ ਵਿਕਾਸ ਦਰ 6.6 ਫ਼ੀਸਦ ਰਹਿਣ ਦਾ ਅੰਦਾਜ਼ਾCurrent UpdatesJanuary 11, 2025 January 11, 2025 ਭਾਰਤ-ਮਜ਼ਬੂਤ ਖਪਤ ਅਤੇ ਨਿਵੇਸ਼ ਦੇ ਆਧਾਰ ’ਤੇ ਭਾਰਤ ਦੀ ਵਿਕਾਸ ਦਰ 2025 ’ਚ 6.6 ਫ਼ੀਸਦ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਸੰਯੁਕਤ ਰਾਸ਼ਟਰ ਵੱਲੋਂ ਬੁੱਧਵਾਰ...
ਖਾਸ ਖ਼ਬਰਰਾਸ਼ਟਰੀਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024Current UpdatesJanuary 11, 2025January 11, 2025 January 11, 2025January 11, 2025 ਨਵੀਂ ਦਿੱਲੀ-ਬੀਤਿਆ 2024 ਵਰ੍ਹਾ ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪਿਛਲੇ ਸਾਲ ਆਲਮੀ ਔਸਤ ਤਾਪਮਾਨ 1.5 ਡਿਗਰੀ...