ਖਾਸ ਖ਼ਬਰਰਾਸ਼ਟਰੀਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜCurrent UpdatesJanuary 9, 2025 January 9, 2025 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤCurrent UpdatesJanuary 9, 2025 January 9, 2025 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਨੇ ਕੀਤਾ ਕੇਵੈਂਟਰਸ ਸਟੋਰ ਦਾ ਦੌਰਾ, ਗਾਹਕਾਂ ਲਈ ਬਣਾਈ ਕੋਲਡ ਕੌਫੀCurrent UpdatesJanuary 9, 2025 January 9, 2025 ਨਵੀਂ ਦਿੱਲੀ-“ਤੁਸੀਂ ਨਵੀਂ ਪੀੜ੍ਹੀ ਅਤੇ ਨਵੀਂ ਮਾਰਕੀਟ ਲਈ ਇੱਕ ਵਿਰਾਸਤੀ ਬਰਾਂਡ ਨੂੰ ਕਿਵੇਂ ਲੈ ਕੇ ਜਾਂਦੇ ਹੋ?” ਇਹ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ 100 ਸਾਲ...
ਖਾਸ ਖ਼ਬਰਰਾਸ਼ਟਰੀਵਪਾਰਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰCurrent UpdatesJanuary 9, 2025 January 9, 2025 ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
ਖਾਸ ਖ਼ਬਰਪੰਜਾਬਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆCurrent UpdatesJanuary 8, 2025 January 8, 2025 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਸਥਾਪਤ ਹੌਰਸ ਪੋਲੋ ਖਿਡਾਰੀਆਂ ਦੇ ਦੋ ਬੁੱਤਾਂ ’ਚੋਂ ਇਕ ਬੁੱਤ ਮਿਲ ਗਿਆ ਹੈ, ਜੋ ਕੁੜੀਆਂ ਦੀ...
ਖਾਸ ਖ਼ਬਰਖੇਡਾਂਰਾਸ਼ਟਰੀਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਉਤਰੇਗਾ ਸਭ ਤੋਂ ਵੱਡਾ ਭਾਰਤੀ ਦਲCurrent UpdatesJanuary 8, 2025 January 8, 2025 ਨਵੀਂ ਦਿੱਲੀ-ਇੱਥੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਯੋਨੇਕਸ-ਸਨਰਾਈਜ਼ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਲਕਸ਼ੇ ਸੇਨ ਅਤੇ ਪੀਵੀ ਸਿੰਧੂ ਦੀ ਅਗਵਾਈ ਹੇਠ ਭਾਰਤ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੁਮਰਾਹ ਮਹੀਨੇ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦCurrent UpdatesJanuary 8, 2025 January 8, 2025 ਦੁਬਈ-ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਹਾਲ ਹੀ ’ਚ ਸਮਾਪਤ ਹੋਈ ਬਾਰਡਰ-ਗਾਵਸਕਰ ਟਰਾਫੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਦਸੰਬਰ 2024 ਵਾਸਤੇ ਕੌਮਾਂਤਰੀ ਕ੍ਰਿਕਟ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈCurrent UpdatesJanuary 8, 2025January 8, 2025 January 8, 2025January 8, 2025 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰਆਸਟ੍ਰੇਲੀਆ ਵਿਚ ਸਮੁੰਦਰੀ ਜਹਾਜ਼ ਕਰੈਸ਼: ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 3 ਦੀ ਮੌਤ, 3 ਹੋਰ ਜ਼ਖਮੀCurrent UpdatesJanuary 8, 2025 January 8, 2025 ਮੈਲਬਰਨ-ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ:ਜਸਟਿਨ ਟਰੂਡੋCurrent UpdatesJanuary 8, 2025 January 8, 2025 ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ...