ਖਾਸ ਖ਼ਬਰਪੰਜਾਬਰਾਸ਼ਟਰੀਪੋਲੋ ਖੇਡ ਰਹੇ ਦੋ ਸਿੱਖ ਘੋੜਸਵਾਰਾਂ ਦੇ ਬੁੱਤਾਂ ’ਚੋਂ ਇਕ ਗਾਇਬCurrent UpdatesJanuary 7, 2025 January 7, 2025 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਵਾਏ ਹੌਰਸ ਪੋਲੋ ਖੇਡ ਰਹੇ ਦੋ ਸਿੱਖ ਖਿਡਾਰੀਆਂ ਦੇ ਬੁੱਤਾਂ ’ਚੋਂ ਇਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆCurrent UpdatesJanuary 7, 2025 January 7, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸ਼ਾਮ ਹੁੰਦਿਆਂ ਹੀ ਸੰਘਣੀ ਧੁੰਦ ਨੇ ਸ਼ਹਿਰ ਨੂੰ...
ਖਾਸ ਖ਼ਬਰਰਾਸ਼ਟਰੀਸ਼ੇਅਰ ਬਾਜ਼ਾਰ ਨੂੰ ਗੋਤਾ, ਰੁਪੱਈਆ ਡਿੱਗਿਆCurrent UpdatesJanuary 7, 2025 January 7, 2025 ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਅੱਜ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ ’ਚ ਗਿਰਾਵਟ ਜਾਰੀ ਰਹੀ ਅਤੇ ਬੀਐੱਸਈ ਸੈਂਸੇਕਸ 1,258 ਅੰਕ ਹੇਠਾਂ ਚਲਾ ਗਿਆ। ਇਸੇ ਤਰ੍ਹਾਂ ਐੱਨਐੱਸਈ...
ਖਾਸ ਖ਼ਬਰਖੇਡਾਂਰਾਸ਼ਟਰੀਟੈਨਿਸ: ਸ੍ਰੀਰਾਮ ਤੇ ਮਿਗੁਏਲ ਦੀ ਜਿੱਤ, ਨਾਗਲ ਬਾਹਰCurrent UpdatesJanuary 7, 2025 January 7, 2025 ਨਵੀਂ ਦਿੱਲੀ-ਭਾਰਤ ਦੇ ਐੱਨ ਸ੍ਰੀਰਾਮ ਬਾਲਾਜੀ ਅਤੇ ਮੈਕਸਿਕੋ ਦੇ ਮਿਗੁਏਲ ਰੇਯੇਸ-ਵਾਰੇਲਾ ਦੀ ਪੁਰਸ਼ ਡਬਲਜ਼ ਜੋੜੀ ਨੇ ਅੱਜ ਐਡੀਲੇਡ ਇੰਟਰਨੈਸ਼ਨਲ ਟੈਨਿਸ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਵਿੱਚ ਥਾਂ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਪ੍ਰਧਾਨ ਮੰਤਰੀ ਟਰੂਡੋ ਨੇ ਅਸਤੀਫ਼ਾ ਦਿੱਤਾCurrent UpdatesJanuary 7, 2025 January 7, 2025 ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅੱਜ ਅਸਤੀਫ਼ੇ ਦਾ ਐਲਾਨ ਕਰਦਿਆਂ ਹੁਕਮਰਾਨ...
ਖਾਸ ਖ਼ਬਰਰਾਸ਼ਟਰੀਭਾਰਤ ਜਲਦੀ ਹੀ 100 ਕਰੋੜ ਵੋਟਰਾਂ ਵਾਲਾ ਦੇਸ਼ ਹੋਵੇਗਾ: ਸੀਈਸੀ ਰਾਜੀਵ ਕੁਮਾਰCurrent UpdatesJanuary 7, 2025 January 7, 2025 ਨਵੀਂ ਦਿੱਲੀ-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਰਤ ਇੱਕ ਅਰਬ ਰਜਿਸਟਰਡ ਵੋਟਰਾਂ ਵਾਲਾ ਦੇਸ਼ ਬਣਨ ਲਈ ਤਿਆਰ ਹੈ,...
ਖਾਸ ਖ਼ਬਰਰਾਸ਼ਟਰੀਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆCurrent UpdatesJanuary 7, 2025 January 7, 2025 ਰੋਪੜ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ...
ਖਾਸ ਖ਼ਬਰਰਾਸ਼ਟਰੀਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨCurrent UpdatesJanuary 7, 2025 January 7, 2025 ਨਵੀਂ ਦਿੱਲੀ-ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024...
ਖਾਸ ਖ਼ਬਰਰਾਸ਼ਟਰੀਚੋਣ ਪਟੀਸ਼ਨ ਦਾਇਰ ਕਰਨ ਦੀ ਮਿਆਦ ਵਧਾਉਣ ਬਾਰੇ ਮੇਨਕਾ ਗਾਂਧੀ ਦੀ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦੀ ਨਾਂਹCurrent UpdatesJanuary 7, 2025 January 7, 2025 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਉਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ,...
ਅੰਤਰਰਾਸ਼ਟਰੀਖਾਸ ਖ਼ਬਰਤਿੱਬਤ ਵਿਚ 6.8 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ; 95 ਮੌਤਾਂ, 103 ਜ਼ਖ਼ਮੀCurrent UpdatesJanuary 7, 2025 January 7, 2025 ਬੀਜਿੰਗ-ਚੀਨ ਦੇ ਕਬਜ਼ੇ ਵਾਲੇ ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਅੱਜ ਸਵੇਰੇ 6.8 ਦੀ ਸ਼ਿੱਦਤ ਵਾਲਾ ਭੂਚਾਲ ਆਇਆ, ਜਿਸ ਵਿਚ ਘੱਟੋ ਘੱਟ 95 ਵਿਅਕਤੀਆਂ ਦੀ ਮੌਤ...