August 15, 2026

ਖਾਸ ਖ਼ਬਰ

ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਕ੍ਰਿਕਟ: ਆਸਟਰੇਲੀਆ ਹੱਥੋਂ ਹਾਰ ਕੇ ਭਾਰਤ ਡਬਲਿਊਟੀਸੀ ਫਾਈਨਲ ’ਚੋਂ ਬਾਹਰ

Current Updates
ਸਿਡਨੀ-ਆਪਣੇ ਸਟਾਰ ਖਿਡਾਰੀਆਂ ਦੀ ਖਰਾਬ ਲੈਅ ਨਾਲ ਜੂਝ ਰਹੀ ਭਾਰਤੀ ਟੀਮ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ’ਚ ਆਸਟਰੇਲੀਆ ਹੱਥੋਂ ਛੇ ਵਿਕਟਾਂ ਦੀ ਹਾਰ...
ਅੰਤਰਰਾਸ਼ਟਰੀਖਾਸ ਖ਼ਬਰ

ਹਿਲੇਰੀ ਅਤੇ ਮੈਸੀ ਸਣੇ 19 ਹਸਤੀਆਂ ਸਨਮਾਨਿਤ

Current Updates
ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ, ਵਿਵਾਦਤ ਨਿਵੇਸ਼ਕ ਜੌਰਜ ਸੋਰੋਸ, ਵੋਗ ਮੈਗਜ਼ੀਨ ਦੀ ਮੁੱਖ ਸੰਪਾਦਕ ਐਨਾ ਵਿਨਟੌਰ, ਵਿਗਿਆਨੀ ਬਿਲ ਨੇਈ,...
ਖਾਸ ਖ਼ਬਰਰਾਸ਼ਟਰੀ

ਕੈਨੇਡਾ ਵੱਲੋਂ ਪਰਿਵਾਰ ਮਿਲਨ ਪ੍ਰੋਗਰਾਮ ’ਤੇ ਰੋਕ

Current Updates
ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਪਰਿਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ...
ਖਾਸ ਖ਼ਬਰਰਾਸ਼ਟਰੀ

ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤ

Current Updates
ਨਵੀਂ ਦਿੱਲੀ-ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਉਡਾਣ...
ਖਾਸ ਖ਼ਬਰਰਾਸ਼ਟਰੀ

ਕੌਮੀ ਰਾਜਧਾਨੀ ਵਿੱਚ ਪੁੱਜੀਆਂ ਨਮੋ ਭਾਰਤ ਟਰੇਨਾਂ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

Current Updates
ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
ਖਾਸ ਖ਼ਬਰਰਾਸ਼ਟਰੀ

ਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ

Current Updates
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ...
ਖਾਸ ਖ਼ਬਰਮਨੋਰੰਜਨ

ਕਿਆਰਾ ਅਡਵਾਨੀ ਨੂੰ ਆਰਾਮ ਕਰਨ ਦੀ ਸਲਾਹ

Current Updates
ਮੁੰਬਈ: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੂੰ ਲੋੜੋਂ ਵੱਧ ਰੁਝੇਵਿਆਂ ਕਾਰਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਅਦਾਕਾਰਾ ਦੇ ਪ੍ਰਤੀਨਿਧੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲ

Current Updates
ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...