ਅੰਤਰਰਾਸ਼ਟਰੀਖਾਸ ਖ਼ਬਰਐਂਜਲੀਨਾ ਜੋਲੀ ਅਤੇ ਬਰੈਡ ਪਿਟ ਦਾ ਤਲਾਕCurrent UpdatesJanuary 1, 2025 January 1, 2025 ਲਾਸ ਏਂਜਲਸ-ਅਦਾਕਾਰਾ ਐਂਜਲੀਨਾ ਜੋਲੀ ਤੇ ਬਰੈਡ ਪਿਟ ਦਾ ਤਲਾਕ ਹੋ ਗਿਆ ਹੈ, ਜੋ ਹੌਲੀਵੁੱਡ ਦੇ ਇਤਿਹਾਸ ’ਚ ਸਭ ਤੋਂ ਲੰਮੇ ਤੇ ਵਿਵਾਦਮਈ ਰਹਿਣ ਵਾਲੇ ਤਲਾਕਾਂ...
ਅੰਤਰਰਾਸ਼ਟਰੀਖਾਸ ਖ਼ਬਰਨਵੇਂ ਸਾਲ ਮੌਕੇ ਅਮਰੀਕਾ ਦੀ ਮਸ਼ਹੂਰ ਸਟਰੀਟ ’ਤੇ ਕਾਰ ਨੇ ਹਜੂਮ ਨੂੰ ਦਰੜਿਆ; 10 ਹਲਾਕ, 30 ਜ਼ਖ਼ਮੀCurrent UpdatesJanuary 1, 2025 January 1, 2025 ਅਮਰੀਕਾ-ਨਵੇਂ ਸਾਲ ਦੇ ਪਹਿਲੇ ਦਿਨ ਅੱਜ ਨਿਊ ਓਰਲੀਅਨਜ਼ (ਲੁਸਿਆਨਾ) ਦੀ ਮਸ਼ਹੂਰ ਕੈਨਾਲ ਤੇ ਬਰਬਨ ਸਟਰੀਟ ਉਤੇ ਤੇਜ਼ਤਰਾਰ ਕਾਰ ਨੇ ਹਜੂਮ ਨੂੰ ਦਰੜ ਦਿੱਤਾ। ਹਾਦਸੇ ਵਿਚ...
ਅੰਤਰਰਾਸ਼ਟਰੀਖਾਸ ਖ਼ਬਰOpenAI ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ: ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ਮਾਪਿਆਂ ਦਾ ਦਾਅਵਾCurrent UpdatesJanuary 1, 2025January 1, 2025 January 1, 2025January 1, 2025 ਸਾਨ ਫਰਾਂਸਿਸਕੋ-ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ...
ਖਾਸ ਖ਼ਬਰਮਨੋਰੰਜਨਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਢੁੱਕਵੀਂ ਥਾਂ ਦੀ ਨਿਸ਼ਾਨੇਦਹੀ ਦਾ ਅਮਲ ਸ਼ੁਰੂCurrent UpdatesJanuary 1, 2025 January 1, 2025 ਨਵੀਂ ਦਿੱਲੀ-ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦਗਾਰ ਵਾਸਤੇ ਥਾਂ ਦੀ ਨਿਸ਼ਾਨਦੇਹੀ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਢੁੱਕਵੀਂ ਥਾਂ ਨੂੰ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਣਗਿਣਤ ਪ੍ਰਸੰਸਕਾਂ ਦੇ ‘ਦਿਲ ਲੁੱਟ ਕੇ’ ਸਮਾਪਤ ਹੋਇਆ ਦਿਲਜੀਤ ਦੋਸਾਂਝ ਦਾ ‘ਦਿਲ-ਲੁਮਿਨਾਟੀ ਇੰਡੀਆ ਟੂਰ’Current UpdatesJanuary 1, 2025 January 1, 2025 ਨਵੀਂ ਦਿੱਲੀ-ਪੰਜਾਬੀ ਗੀਤ-ਸੰਗੀਤ ਸਦਕਾ ਆਲਮੀ ਸਟਾਰ ਬਣੇ ਦਿਲਜੀਤ ਦੋਸਾਂਝ ਨੇ ਆਪਣੇ ਸਫਲ ‘ਦਿਲ-ਲੁਮਿਨਾਤੀ ਇੰਡੀਆ ਟੂਰ’ ਦਾ ਲੁਧਿਆਣਾ ਵਿੱਚ ਸ਼ਾਨਦਾਰ ਸਮਾਪਨ ਕੀਤਾ। ਉਸ ਨੇ ਆਪਣੇ ਸ਼ਹਿਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲCurrent UpdatesJanuary 1, 2025 January 1, 2025 ਚੰਡੀਗੜ੍ਹ-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਨਵੇਂ ਸਾਲ ਵਾਲੇ ਦਿਨ ਆਮ ਆਦਮੀ ਪਾਰਟੀ (AAP) ਵਿਚ ਸ਼ਾਮਲ ਹੋ...
ਖਾਸ ਖ਼ਬਰਰਾਸ਼ਟਰੀਪਿਓ ਨਾਲ ਮਿਲ ਕੇ ਕੀਤਾ ਮਾਂ ਤੇ ਚਾਰ ਭੈਣਾਂ ਦਾ ਕਤਲCurrent UpdatesJanuary 1, 2025 January 1, 2025 ਲਖਨਊ-ਨਵੇਂ ਸਾਲ ਦੀ ਇੱਕ ਭਿਆਨਕ ਸ਼ੁਰੂਆਤ ਦੌਰਾਨ ਯੂਪੀ ਦੀ ਰਾਜਧਾਨੀ ਲਖਨਊ ਪੁਲੀਸ ਨੇ ਬੁੱਧਵਾਰ ਨੂੰ ਇੱਕ 24 ਸਾਲਾ ਵਿਅਕਤੀ ਅਰਸ਼ਦ ਨੂੰ ਸ਼ਹਿਰ ਦੇ ਇੱਕ ਹੋਟਲ...
ਖਾਸ ਖ਼ਬਰਪੰਜਾਬਮੁਹਾਲੀ ’ਚ ਮਰਸਡੀਜ਼ ਕਾਰ ਦੀ ਟੱਕਰ ਕਾਰਨ ਭੋਜਨ-ਡਲਿਵਰੀ ਆਦਮੀ ਦੀ ਮੌਤ, ਇਕ ਜ਼ਖ਼ਮੀCurrent UpdatesDecember 31, 2024 December 31, 2024 ਚੰਡੀਗੜ੍ਹ:ਮੁਹਾਲੀ ਵਿਚ ਮੰਗਲਵਾਰ ਤੜਕੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਫੂਡ ਡਿਲਵਰੀ ਮਜ਼ਦੂਰ ਦੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ...
ਖਾਸ ਖ਼ਬਰਰਾਸ਼ਟਰੀਭਾਰਤ ਦਾ ਵਿਦੇਸ਼ੀ ਕਰਜ਼ਾ ਵਧ ਕੇ 711.8 ਅਰਬ ਡਾਲਰCurrent UpdatesDecember 31, 2024 December 31, 2024 ਨਵੀਂ ਦਿੱਲੀ:ਦੇਸ਼ ਦਾ ਵਿਦੇਸ਼ੀ ਕਰਜ਼ਾ ਸਤੰਬਰ ਵਿੱਚ ਵਧ ਕੇ 711.8 ਅਰਬ ਡਾਲਰ ਹੋ ਗਿਆ ਹੈ। ਇਹ ਜੂਨ 2024 ਦੀ ਤੁਲਨਾ ਵਿੱਚ 4.3 ਫ਼ੀਸਦੀ ਵੱਧ ਹੈ।...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਜਸਪ੍ਰੀਤ ਬੁਮਰਾਹ ਸਾਲ ਦੇ ਸਰਬੋਤਮ ਟੈਸਟ ਕ੍ਰਿਕਟਰ ਦੇ ਪੁਰਸਕਾਰ ਲਈ ਨਾਮਜ਼ਦCurrent UpdatesDecember 31, 2024 December 31, 2024 ਦੁਬਈ-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਅੱਜ ਇੰਗਲੈਂਡ ਦੇ ਸਟਾਰ ਬੱਲੇਬਾਜ਼ ਜੋਅ ਰੂਟ ਦੇ ਨਾਲ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਟੈਸਟ ਕ੍ਰਿਕਟਰ ਆਫ ਦਿ ਯੀਅਰ (ਸਾਲ...