ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਸਟਰੇਲੀਆ ਨੇ ਭਾਰਤ ਨੂੰ 184 ਦੌੜਾਂ ਨਾਲ ਹਰਾਇਆCurrent UpdatesDecember 31, 2024 December 31, 2024 ਮੈਲਬਰਨ-ਭਾਰਤੀ ਬੱਲੇਬਾਜ਼ਾਂ ਦੇ ਇੱਕ ਵਾਰ ਫਿਰ ਮਾੜੇ ਪ੍ਰਦਰਸ਼ਨ ਕਾਰਨ ਚੌਥੇ ਟੈਸਟ ’ਚ ਆਸਟਰੇਲੀਆ ਹੱਥੋਂ 184 ਦੌੜਾਂ ਦੀ ਮਿਲੀ ਸ਼ਰਮਨਾਕ ਹਾਰ ਦੇ ਨਾਲ ਹੀ ਲੈਅ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੂੰ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਅਪੀਲCurrent UpdatesDecember 31, 2024 December 31, 2024 ਵਾਸ਼ਿੰਗਟਨ-ਅਮਰੀਕਾ ਵਿੱਚ ਬੰਗਲਾਦੇਸ਼ੀ ਮੂਲ ਦੇ ਅਮਰੀਕੀ ਹਿੰਦੂ, ਬੋਧੀ ਅਤੇ ਈਸਾਈ ਭਾਈਚਾਰਿਆਂ ਦੇ ਲੋਕਾਂ ਨੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਬੰਗਲਾਦੇਸ਼ ਵਿੱਚ ਧਾਰਮਿਕ ਤੇ ਨਸਲੀ...
ਖਾਸ ਖ਼ਬਰਰਾਸ਼ਟਰੀਪੁਲਾੜ ਡੌਕਿੰਗ ਪ੍ਰਯੋਗ: ਸਬੰਧਤ ਪੁਲਾੜ ਯਾਨ ਸਫਲਤਾਪੂਰਵਕ ਵੱਖ ਹੋਏCurrent UpdatesDecember 31, 2024 December 31, 2024 ਆਂਧਰਾ ਪ੍ਰਦੇਸ਼-ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦਾ ਪੀਐੱਸਐੱਲਵੀ-ਸੀ60 ਰਾਕੇਟ ਦੋ ਸਪੇਸਕਰਾਫਟਾਂ ਨੂੰ ਲੈ ਕੇ ਅੱਜ ਦੇਰ ਰਾਤ ਇੱਥੇ ਪੁਲਾੜ ਕੇਂਦਰ ਤੋਂ ਰਵਾਨਾ ਹੋਇਆ ਸੀ। ਇਹ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਵੱਲੋਂ ਗੁਹਾਟੀ ਕੰਸਰਟ ਡਾ. ਮਨਮੋਹਨ ਸਿੰਘ ਨੂੰ ਸਮਰਪਿਤCurrent UpdatesDecember 31, 2024 December 31, 2024 ਨਵੀਂ ਦਿੱਲੀ-ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਗੁਹਾਟੀ ਕੰਸਰਟ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ ਹੈ ਜਿਨ੍ਹਾਂ ਦਾ ਬੀਤੀ 26 ਦਸੰਬਰ...
ਖਾਸ ਖ਼ਬਰਰਾਸ਼ਟਰੀਕਸ਼ਮੀਰ: ਗੁਲਮਰਗ ਤੇ ਪਹਿਲਗਾਮ ਵਿੱਚ ਕੜਾਕੇ ਦੀ ਠੰਢ ਜਾਰੀCurrent UpdatesDecember 31, 2024 December 31, 2024 ਸ੍ਰੀਨਗਰ-ਕਸ਼ਮੀਰ ਦੇ ਗੁਲਮਰਗ ਅਤੇ ਪਹਿਲਗਾਮ ’ਚ ਸੀਤ ਲਹਿਰ ਕਾਰਨ ਕੜਾਕੇ ਦੀ ਠੰਢ ਜਾਰੀ ਹੈ, ਹਾਲਾਂਕਿ ਵਾਦੀ ਦੇ ਹੋਰ ਹਿੱਸਿਆਂ ਵਿੱਚ ਠੰਢ ਤੋਂ ਕੁਝ ਰਾਹਤ ਮਿਲੀ...
ਖਾਸ ਖ਼ਬਰਰਾਸ਼ਟਰੀਭਾਰਤ ਦੀ ਰੱਖਿਆ ਬਰਾਮਦ ਦਹਾਕੇ ’ਚ 21,000 ਕਰੋੜ ਤੋਂ ਟੱਪੀ: ਰਾਜਨਾਥCurrent UpdatesDecember 31, 2024 December 31, 2024 ਮੱਧ ਪ੍ਰਦੇਸ਼-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਦੇ ਰੱਖਿਆ ਸਾਜ਼ੋ-ਸਾਮਾਨ ਦੀ ਬਰਾਮਦ ਇੱਕ ਦਹਾਕੇ ਵਿੱਚ ਰਿਕਾਰਡ 21,000 ਕਰੋੜ ਰੁਪਏ ਨੂੰ ਪਾਰ ਕਰ...
ਖਾਸ ਖ਼ਬਰਰਾਸ਼ਟਰੀਪੇਪਰ ਲੀਕ ਲੁਕਾਉਣ ਲਈ ਬੀਪੀਐੱਸਸੀ ਉਮੀਦਵਾਰਾਂ ’ਤੇ ਕੀਤਾ ਗਿਆ ਅਤਿਆਚਾਰ: ਖੜਗੇCurrent UpdatesDecember 31, 2024 December 31, 2024 ਨਵੀਂ ਦਿੱਲੀ-ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਭਾਜਪਾ ’ਤੇ ਦੇਸ਼ ਭਰ ਵਿੱਚ ਪੇਪਰ ਲੀਕ ਮਾਫੀਆ ਦਾ ਜਾਲ ਵਿਛਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ...
ਖਾਸ ਖ਼ਬਰਰਾਸ਼ਟਰੀਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਦੇ ਮਾਹਿਰਾਂ ਨਾਲ ਮੀਟਿੰਗCurrent UpdatesDecember 31, 2024 December 31, 2024 ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ ਵਿੱਚ ਸਿਹਤ ਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਤੇ ਨੁਮਾਇੰਦਿਆਂ ਨਾਲ ਛੇਵੀਂ...
ਖਾਸ ਖ਼ਬਰਰਾਸ਼ਟਰੀਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਪੰਜਾਬ ਸਰਕਾਰ ਨੇ ਗੱਲਬਾਤ ਜਾਰੀ ਹੋਣ ਦਾ ਦਿੱਤਾ ਹਵਾਲਾCurrent UpdatesDecember 31, 2024 December 31, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal), ਜੋ ਕਿ ਪਿਛਲੇ 35 ਦਿਨਾਂ...
ਖਾਸ ਖ਼ਬਰਰਾਸ਼ਟਰੀਐਸ.ਜੀ.ਪੀ.ਸੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦCurrent UpdatesDecember 31, 2024 December 31, 2024 ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ...