ਖਾਸ ਖ਼ਬਰਰਾਸ਼ਟਰੀਰੁਪੱਈਆ 21 ਪੈਸੇ ਡਿੱਗ ਕੇ ਸਭ ਤੋਂ ਹੇਠਲੇ ਪੱਧਰ ’ਤੇ 85.48 ਪ੍ਰਤੀ ਡਾਲਰ ਉਪਰ ਬੰਦCurrent UpdatesDecember 28, 2024 December 28, 2024 ਮੁੰਬਈ-ਅਮਰੀਕੀ ਡਾਲਰ ਵਿੱਚ ਮਜ਼ਬੂਤੀ ਵਿਚਾਲੇ ਰੁਪੱਈਆ ਅੱਜ 21 ਪੈਸੇ ਦੇ ਵੱਡੇ ਨਿਘਾਰ ਨਾਲ 85.48 ਦੇ ਰਿਕਾਰਡ ਹੇਠਲੇ ਪੱਧਰ ’ਤੇ ਬੰਦ ਹੋਇਆ। ਕਾਰੋਬਾਰ ਦੌਰਾਨ 85.48 ਦੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਟੈਸਟ: ਭਾਰਤ ਨੇ ਪੰਜ ਵਿਕਟਾਂ ’ਤੇ 164 ਦੌੜਾਂ ਬਣਾਈਆਂCurrent UpdatesDecember 28, 2024 December 28, 2024 ਮੈਲਬਰਨ-ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਭਾਰਤੀ ਬੱਲੇਬਾਜ਼ ਯਸ਼ਸਵੀ ਜੈਸਵਾਲ (82) ਦੇ ਰਨ ਆਊਟ ਹੋਣ ਤੋਂ ਬਾਅਦ ਭਾਰਤੀ ਪਾਰੀ ਡਾਵਾਂਡੋਲ ਹੋ ਗਈ, ਜਿਸ ਕਾਰਨ ਆਸਟਰੇਲੀਆ ਨੇ ਅੱਜ...
ਖਾਸ ਖ਼ਬਰਖੇਡਾਂਮਹਿਲਾ ਕ੍ਰਿਕਟ: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਇੱਕ ਰੋਜ਼ਾ ਲੜੀ 3-0 ਨਾਲ ਜਿੱਤੀCurrent UpdatesDecember 28, 2024 December 28, 2024 ਵਡੋਦਰਾ-ਸੀਨੀਅਰ ਆਫ ਸਪਿੰਨਰ ਦੀਪਤੀ ਸ਼ਰਮਾ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਭਾਰਤ ਨੇ ਅੱਜ ਇੱਥੇ ਤੀਜੇ ਅਤੇ ਆਖਰੀ ਮਹਿਲਾ ਇੱਕ ਰੋਜ਼ਾ ਮੈਚ ਵਿੱਚ ਵੈਸਟਇੰਡੀਜ਼ ਨੂੰ ਪੰਜ ਵਿਕਟਾਂ...
ਅੰਤਰਰਾਸ਼ਟਰੀਖਾਸ ਖ਼ਬਰਸਿਡਨੀ: ਅੱਠ ਟਨ ਪਟਾਕਿਆਂ ਨਾਲ ਹੋਵੇਗਾ ਨਵੇਂ ਸਾਲ ਦਾ ਸਵਾਗਤCurrent UpdatesDecember 28, 2024December 28, 2024 December 28, 2024December 28, 2024 ਸਿਡਨੀ-ਇੱਥੇ ਨਵੇਂ ਸਾਲ ਦੀ ਆਮਦ ਦੇ ਜਸ਼ਨਾਂ ’ਤੇ ਕਰੀਬ ਅੱਠ ਟਨ ਪਟਾਕਿਆਂ ਲਈ 70 ਲੱਖ ਡਾਲਰ ਦਾ ਬਜਟ ਖਰਚ ਕੀਤਾ ਜਾ ਰਿਹਾ ਹੈ। ਇਸ ਨੂੰ...
ਖਾਸ ਖ਼ਬਰਰਾਸ਼ਟਰੀਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਲੋਕCurrent UpdatesDecember 28, 2024 December 28, 2024 ਨਵੀਂ ਦਿੱਲੀ-ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪੂਰਬੀ ਦਿੱਲੀ ਦੀ ਵਸਨੀਕ...
ਖਾਸ ਖ਼ਬਰਰਾਸ਼ਟਰੀਜੰਮੂ-ਸ੍ਰੀਨਗਰ ਹਾਈਵੇਅ ’ਤੇ ਸੈਲਾਨੀ ਦੀ ਮੌਤ; ਬਰਫਬਾਰੀ ਦੌਰਾਨ ਮੁਗਲ ਰੋਡ ਤੋਂ ਛੇ ਨੂੰ ਬਚਾਇਆ ਗਿਆCurrent UpdatesDecember 28, 2024 December 28, 2024 ਸ੍ਰੀਨਗਰ-ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਇੱਕ ਮਹਿਲਾ ਸੈਲਾਨੀ ਦੀ ਮੌਤ ਹੋ ਗਈ ਜਦੋਂਕਿ ਪੁਲੀਸ ਨੇ ਮੁਗਲ ਰੋਡ ਉੱਤੇ ਬਰਫ਼ ਵਿੱਚ ਫਸੇ ਛੇ ਲੋਕਾਂ ਨੂੰ ਬਚਾਇਆ| ਅਧਿਕਾਰੀਆਂ...
ਖਾਸ ਖ਼ਬਰਰਾਸ਼ਟਰੀਮਨਾਲੀ-ਲੇਹ ਹਾਈਵੇਅ ’ਤੇ ਸੋਲਾਂਗ ’ਚ ਭਾਰੀ ਬਰਫਬਾਰੀ, 5000 ਸੈਲਾਨੀ ਫਸੇCurrent UpdatesDecember 28, 2024 December 28, 2024 ਮੰਡੀ-ਲਾਹੌਲ ਘਾਟੀ ਅਤੇ ਮਨਾਲੀ ਖੇਤਰ ਵਿੱਚ ਸ਼ੁੱਕਰਵਾਰ ਨੂੰ ਭਾਰੀ ਬਰਫ਼ਬਾਰੀ ਕਾਰਨ ਮਨਾਲੀ-ਲੇਹ ਹਾਈਵੇਅ ’ਤੇ ਭਾਰੀ ਵਿਘਨ ਪਿਆ, ਇਸ ਦੌਰਾਨ ਕੁੱਲੂ ਜ਼ਿਲ੍ਹੇ ਦੇ ਸੋਲਾਂਗ ਨਾਲਾ ਵਿੱਚ...
ਖਾਸ ਖ਼ਬਰਪੰਜਾਬਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰCurrent UpdatesDecember 28, 2024 December 28, 2024 ਅੰਮ੍ਰਿਤਸਰ-ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ ‘ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ...
ਖਾਸ ਖ਼ਬਰਰਾਸ਼ਟਰੀਮਨੀਪੁਰ: ਅਤਿਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਚਾਰ ਜ਼ਖ਼ਮੀCurrent UpdatesDecember 28, 2024 December 28, 2024 ਇੰਫਾਲ-ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ’ਚ ਸ਼ਨਿੱਚਰਵਾਰ ਨੂੰ ਸ਼ੱਕੀ ਅਤਿਵਾਦੀਆਂ ਵਲੋਂ ਕੀਤੀ ਗੋਲੀਬਾਰੀ ’ਚ ਇਕ ਟੀਵੀ ਪੱਤਰਕਾਰ ਅਤੇ ਇਕ ਸੁਰੱਖਿਆ ਕਰਮਚਾਰੀ ਸਮੇਤ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਤਾੜਨਾ,ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ ਦਿੱਤਾ 31 ਤੱਕ ਦਾ ਸਮਾਂCurrent UpdatesDecember 28, 2024 December 28, 2024 ਨਵੀਂ ਦਿੱਲੀ: ਸੁਪਰੀਮ ਕੋਰਟ (Supreme Court of India) ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ (Punjab Chief Secretary K A P Sinha) ਅਤੇ...