ਖਾਸ ਖ਼ਬਰਰਾਸ਼ਟਰੀਫ਼ਿਲਮ ‘ਐਕਸੀਡੈਂਟਲ ਪ੍ਰਧਾਨ ਮੰਤਰੀ’ ਨੂੰ ਲੈ ਕੇ ਅਨੁਪਮ ਖੇਰ ਤੇਹੰਸਲ ਮਹਿਤਾ ‘ਚ ਤਕਰਾਰ, ਇਕ-ਦੂਜੇ ’ਤੇ ਕੀਤੇ ਟਵੀਟੀ ਵਾਰCurrent UpdatesDecember 28, 2024 December 28, 2024 ਮੁੰਬਈ-ਉੱਘੇ ਅਦਾਕਾਰ ਅਨੁਪਮ ਖੇਰ (Anupam Kher) ਨੇ ਫਿਲਮ ਨਿਰਮਾਤਾ ਅਤੇ ਕੌਮੀ ਐਵਾਰਡ ਜੇਤੂ ਹੰਸਲ ਮਹਿਤਾ (Hansal Mehta) ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਤਿੱਖਾ...
ਖਾਸ ਖ਼ਬਰਮਨੋਰੰਜਨ‘ਨਵੇਂ ਸਾਲ ਤੱਕ ਖੁਦਕੁਸ਼ੀ ਕਰ ਲਵਾਂਗਾ…’ ਗੇਮ ਚੇਂਜਰ ਦਾ ਟ੍ਰੇਲਰ ਰਿਲੀਜ਼ ਨਾ ਹੋਣ ‘ਤੇ ਰਾਮ ਚਰਨ ਦੇ ਫੈਨ ਨੇ ਦਿੱਤੀ ਧਮਕੀCurrent UpdatesDecember 28, 2024 December 28, 2024 ਨਵੀਂ ਦਿੱਲੀ : ਰਾਮ ਚਰਨ ਤੇ ਕਿਆਰਾ ਅਡਵਾਨੀ ਸਟਾਰਰ ਫਿਲਮ ਗੇਮ ਚੇਂਜਰ ਕਾਫ਼ੀ ਸਮੇਂ ਤੋਂ ਸੁਰਖ਼ੀਆਂ ‘ਚ ਹੈ। ਇਸ ਫਿਲਮ ‘ਚ ਰਾਮ ਚਰਨ ਡਬਲ ਰੋਲ ‘ਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੈਕਟਰ-22 ’ਚ ਲਾਈ ਆਰਜ਼ੀ ਸਟੇਜ ਖ਼ਿਲਾਫ਼ ਕਾਰਵਾਈCurrent UpdatesDecember 27, 2024 December 27, 2024 ਚੰਡੀਗੜ੍ਹ-ਨਗਰ ਨਿਗਮ ਨੇ ਚੰਡੀਗੜ੍ਹ ਦੇ ਸੈਕਟਰ 22-ਡੀ ਦੀ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਤਿਉਹਾਰ ਸਬੰਧੀ ਪਬਲਿਕ ਪਾਰਕਿੰਗ ਵਿੱਚ ਬਣਾਈ ਗਈ ਆਰਜ਼ੀ ਸਟੇਜ ਨੂੰ ਹਟਾ ਦਿੱਤਾ। ਅੱਜ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਚੌਥਾ ਕ੍ਰਿਕਟ ਟੈਸਟ: ਆਸਟਰੇਲੀਆ ਨੇ ਪਹਿਲੇ ਦਿਨ 311 ਦੌੜਾਂ ਬਣਾਈਆਂCurrent UpdatesDecember 27, 2024 December 27, 2024 ਮੈਲਬਰਨ:ਆਸਟਰੇਲੀਆ ਨੇ ਪਲੇਠਾ ਮੈਚ ਖੇਡ ਰਹੇ ਸੈਮ ਕੋਨਸਟਾਸ ਸਣੇ ਚਾਰ ਬੱਲੇਬਾਜ਼ਾਂ ਦੇ ਨੀਮ ਸੈਂਕੜਿਆਂ ਸਦਕਾ ਅੱਜ ਇੱਥੇ ਭਾਰਤ ਖ਼ਿਲਾਫ਼ ਚੌਥੇ ਟੈਸਟ ਮੈਚ ਦੇ ਪਹਿਲੇ ਦਿਨ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ-ਚੀਨ ਸਮਝੌਤਾ ਵਿਆਪਕ ਪੱਧਰ ’ਤੇ ਲਾਗੂ ਕੀਤਾ ਜਾ ਰਿਹੈ: ਚੀਨCurrent UpdatesDecember 27, 2024 December 27, 2024 ਪੇਈਚਿੰਗ-ਚੀਨੀ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਪੂਰਬੀ ਲੱਦਾਖ ਵਿੱਚ ਟਕਰਾਅ ਖ਼ਤਮ ਕਰਨ ਲਈ ਭਾਰਤ ਅਤੇ ਚੀਨੀ ਫੌਜ ਵੱਲੋਂ ਸਮਝੌਤੇ ਨੂੰ ਵਿਆਪਕ ਪੱਧਰ ’ਤੇ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਚੀਨ ਵੱਲੋਂ ਭਾਰਤੀ ਸਰਹੱਦ ਨੇੜੇ ਬ੍ਰਹਮਪੁੱਤਰ ਉੱਤੇ ਡੈਮ ਬਣਾਉਣ ਨੂੰ ਮਨਜ਼ੂਰੀCurrent UpdatesDecember 27, 2024 December 27, 2024 ਪੇਈਚਿੰਗ-ਚੀਨ ਨੇ ਭਾਰਤੀ ਸਰਹੱਦ ਨੇੜੇ ਤਿੱਬਤ ਵਿੱਚ ਬ੍ਰਹਮਪੁੱਤਰ ਨਦੀ ’ਤੇ ਦੁਨੀਆਂ ਦਾ ਸਭ ਤੋਂ ਵੱਡਾ ਡੈਮ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨੇ ਭਾਰਤ...
ਖਾਸ ਖ਼ਬਰਖੇਡਾਂਭਾਰਤ ਨੇ ਆਸਟ੍ਰੇਲੀਆ ਨੂੰ 474 ਦੌੜਾਂ ’ਤੇ ਆਊਟ ਕੀਤਾCurrent UpdatesDecember 27, 2024 December 27, 2024 ਮੈਲਬਰਨ-ਜਸਪ੍ਰੀਤ ਬੁਮਰਾਹ ਚੰਗੀ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ ਵਿਚ ਟੈਸਟ ਮੈਚ ਦੇ ਦੂਜੇ ਦਿਨ ਆਸਟਰੇਲੀਆ ਨੂੰ ਆਪਣੀ ਪਹਿਲੀ...
ਖਾਸ ਖ਼ਬਰਰਾਸ਼ਟਰੀਬੈਂਕ ਸ਼ੇਅਰਾਂ ’ਚ ਖਰੀਦਦਾਰੀ, ਏਸ਼ੀਆਈ ਬਾਜ਼ਾਰਾਂ ‘ਚ ਤੇਜ਼ੀ ਨਾਲ ਸੈਂਸੈਕਸ ਅਤੇ ਨਿਫਟੀ ਵਧੇCurrent UpdatesDecember 27, 2024 December 27, 2024 ਮੁੰਬਈ: ਬੈਂਕ ਸਟਾਕਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਵੱਡੇ ਪੱਧਰ ’ਤੇ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਖਾਸ ਖ਼ਬਰਰਾਸ਼ਟਰੀਕੌਲਿਜੀਅਮ ਵੱਲੋਂ ਤਿੰਨ ਜੁਡੀਸ਼ਲ ਅਧਿਕਾਰੀਆਂ ਨੂੰ ਜੱਜ ਬਣਾਉਣ ਦੀ ਸਿਫ਼ਾਰਸ਼Current UpdatesDecember 27, 2024 December 27, 2024 ਨਵੀਂ ਦਿੱਲੀ:ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਕੌਲਿਜੀਅਮ ਨੇ ਤਿੰਨ ਜੁਡੀਸ਼ਲ ਅਧਿਕਾਰੀਆਂ ਦੀ ਰਾਜਸਥਾਨ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼...
ਖਾਸ ਖ਼ਬਰਮਨੋਰੰਜਨਰਾਸ਼ਟਰੀਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀCurrent UpdatesDecember 27, 2024 December 27, 2024 ਮੁੰਬਈ-ਸਲਮਾਨ ਖਾਨ ਦੇ 59ਵੇਂ ਜਨਮਦਿਨ ’ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ...