ਖਾਸ ਖ਼ਬਰਰਾਸ਼ਟਰੀਕਸ਼ਮੀਰ ’ਚ ਹੱਡ ਚੀਰਵੀਂ ਠੰਢ ਜਾਰੀCurrent UpdatesDecember 26, 2024 December 26, 2024 ਸ੍ਰੀਨਗਰ-ਕਸ਼ਮੀਰ ਵਾਦੀ ਵਿੱਚ ਹੱਡ ਚੀਰਵੀਂ ਠੰਢ ਜਾਰੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੀਤੀ ਰਾਤ ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 7.3 ਡਿਗਰੀ ਸੈਲਸੀਅਸ ਦਰਜ ਕੀਤਾ...
ਖਾਸ ਖ਼ਬਰਰਾਸ਼ਟਰੀਭਵਾਨੀ ਦੀਕਸ਼ਾ ਵਿਰਾਮਣਾ 2024: ਤਕਨੀਕ ਸਹੀ ਵਰਤੋਂ ਕਰਦਿਆਂ 10 ਲਾਪਤਾ ਬੱਚਿਆਂ ਨੂੰ ਲੱਭਿਆCurrent UpdatesDecember 26, 2024 December 26, 2024 ਵਿਜੇਵਾੜਾ-ਆਂਦਰਾ ਪ੍ਰਦੇਸ਼ ਵਿਚ ਤਕਨੀਕ ਸਹੀ ਵਰਤੋਂ ਦੀ ਇਕ ਸ਼ਾਨਦਾਰ ਉਦਾਰਹਣ ਸਾਹਮਣੇ ਆਈ ਹੈ, ਵਿਜੇਵਾੜਾ ਵਿਚ ਭਵਾਨੀ ਦੀਕਸ਼ਾ ਵਿਰਾਮਨਾ ਸਮਾਗਮ ਦੌਰਾਨ 10 ਲਾਪਤਾ ਬੱਚਿਆਂ ਨੂੰ ਉਨ੍ਹਾਂ...
ਖਾਸ ਖ਼ਬਰਰਾਸ਼ਟਰੀ‘ਆਪ’ਵੱਲੋਂ ਕਾਂਗਰਸ ’ਤੇ ਭਾਜਪਾ ਨਾਲ ਮਿਲੀ-ਭੁਗਤ ਦੇ ਦੋਸ਼; ਕਾਂਗਰਸ ਨੂੰ ਭਾਰਤ ਗੱਠਜੋੜ ’ਚੋਂ ਕੱਢਣ ਦੀ ਕਰੇਗੀ ਮੰਗCurrent UpdatesDecember 26, 2024 December 26, 2024 ਨਵੀਂ ਦਿੱਲੀ-ਕੌਮੀ ਰਾਜਧਾਨੀ ਦੇ ਸਿਆਸੀ ਦ੍ਰਿਸ਼ ’ਚ ਹੋਈ ਇਕ ਵੱਡੀ ਹਿੱਲ-ਜੁੱਲ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਇੰਡੀਆ ਗੱਠਜੋੜ (INDIA Block) ਦੀ ਮੁੱਖ ਪਾਰਟੀ ਕਾਂਗਰਸ...
ਖਾਸ ਖ਼ਬਰਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇCurrent UpdatesDecember 26, 2024 December 26, 2024 ਸੋਨੀਪਤ –ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਨੇ ਦੱਸਿਆ ਕਿ ਵੀਰਵਾਰ ਨੂੰ ਹਰਿਆਣਾ ਦੇ ਸੋਨੀਪਤ ’ਚ ਰਿਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ ਆਇਆ। ਭਾਰਤੀ...
ਖਾਸ ਖ਼ਬਰਰਾਸ਼ਟਰੀਦਿੱਲੀ ਹਾਈ ਕੋਰਟ ਨੇ ਡਾਬਰ ਕੰਪਨੀ ਦੀ ਪਟੀਸ਼ਨ ’ਤੇ ਪਤੰਜਲੀ ਤੋਂ ਜਵਾਬ ਮੰਗਿਆCurrent UpdatesDecember 26, 2024 December 26, 2024 ਨਵੀਂ ਦਿੱਲੀ-ਦਿੱਲੀ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਉਤਪਾਦ ਚਵਨਪ੍ਰਾਸ਼ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਵਾਲੇ ਇਸ਼ਤਿਹਾਰਾਂ ਨੂੰ ਲੈ ਕੇ ਡਾਬਰ ਦੇ ਮੁਕੱਦਮੇ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਸਟਰੇਲਿਆਈ ਬੱਲੇਬਾਜ਼ ਕੋਨਸਟਾਸ ਨਾਲ ਭਿੜਨ ਕਾਰਨ ਕੋਹਲੀ ਨੂੰ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾCurrent UpdatesDecember 26, 2024 December 26, 2024 ਮੈਲਬਰਨ-ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਵੀਰਵਾਰ ਨੂੰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ’ਤੇ ਆਸਟਰੇਲੀਆ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਮੈਚ (Fourth Test) ਦੇ ਪਹਿਲੇ ਦਿਨ ਇੱਥੇ ਮੇਜ਼ਬਾਨ...
ਖਾਸ ਖ਼ਬਰਮਨੋਰੰਜਨਫਿਲਮ ‘ਹਾਊਸਫੁੱਲ 5’ ਦੀ ਸ਼ੂਟਿੰਗ ਮੁਕੰਮਲCurrent UpdatesDecember 26, 2024 December 26, 2024 ਨਵੀਂ ਦਿੱਲੀ:ਬੌਲੀਵੁੱਡ ਫਿਲਮ ‘ਹਾਊਸਫੁੱਲ 5’ ਦੇ ਨਿਰਮਾਤਾਵਾਂ ਨੇ ਦੱਸਿਆ ਹੈ ਕਿ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ ਅਤੇ ਇਹ ਅਗਲੇ ਸਾਲ ਰਿਲੀਜ਼ ਕੀਤੀ ਜਾਵੇਗੀ।...
ਖਾਸ ਖ਼ਬਰਪੰਜਾਬਡੇਰਾ ਰਾਧਾਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਰਮਿਆਨ ‘ਗੁਪਤ ਮੁਲਾਕਾਤ’Current UpdatesDecember 26, 2024 December 26, 2024 ਬਠਿੰਡਾ- ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ...
ਖਾਸ ਖ਼ਬਰਪੰਜਾਬ‘ਆਪ’ ਦੇ ਚਾਰ ਆਗੂ ਮੇਅਰ ਬਣਨ ਦੀ ਦੌੜ ’ਚ ਸ਼ਾਮਲCurrent UpdatesDecember 26, 2024 December 26, 2024 ਪਟਿਆਲਾ-ਪਟਿਆਲਾ ਦੀ 60 ਮੈਂਬਰਾਂ ਆਧਾਰਿਤ ਨਗਰ ਨਿਗਮ ਦੀਆਂ ਭਾਵੇਂ 7 ਵਾਰਡਾਂ ਦੀ ਚੋਣ ਬਾਕੀ ਹੈ, ਪਰ 53 ਵਾਰਡਾਂ ਦੇ ਐਲਾਨੇ ਨਤੀਜਿਆਂ ਦੌਰਾਨ ‘ਆਪ’ 43 ’ਚੋਂ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਫਲੈਗਪੋਲ ਦੀ ਸ਼ਰਤ ਖ਼ਤਮCurrent UpdatesDecember 25, 2024 December 25, 2024 ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਨੇ ਆਵਾਸੀਆਂ ਦੀ ਮੁਸ਼ਕਲ ਸਮਝਦਿਆਂ ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਅਮਰੀਕੀ ਸਰਹੱਦ ਤੋਂ ਵਾਪਸ ਕੈਨੇਡਾ ਦਾਖਲੇ (ਫਲੈਗੋਪੋਲ) ਦੀ ਸ਼ਰਤ ਅੱਜ...