ਅੰਤਰਰਾਸ਼ਟਰੀਖਾਸ ਖ਼ਬਰਭਾਰਤ ਤੇ ਚੀਨ ਸਰਹੱਦ ’ਤੇ ਸ਼ਾਂਤੀ ਬਰਕਰਾਰ ਰੱਖਣ ਲਈ ਸਹਿਮਤCurrent UpdatesDecember 19, 2024 December 19, 2024 ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਅੱਜ ਇਥੇ ਵਿਸ਼ੇਸ਼ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਅਹਿਮ ਮੁੱਦਿਆਂ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਵਧੇਰੇ ਟੈਕਸ ਲਗਾਉਣ ਦੀ ਚਿਤਾਵਨੀCurrent UpdatesDecember 19, 2024 December 19, 2024 ਵਾਸ਼ਿੰਗਟਨ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਵੱਲੋਂ ਅਮਰੀਕਾ ਦੀਆਂ ਕੁਝ ਵਸਤਾਂ ’ਤੇ ਬਹੁਤ ਜ਼ਿਆਦਾ ਟੈਕਸ ਲਗਾਇਆ ਜਾਂਦਾ ਹੈ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀCurrent UpdatesDecember 19, 2024 December 19, 2024 ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਇਲੀ ਸੈਨਾ ਸੀਰਿਆਈ ਸਰਹੱਦ ’ਤੇ ‘ਬਫਰ ਜ਼ੋਨ’ ਵਿੱਚ ਅਤੇ ਖਾਸ ਤੌਰ ’ਤੇ ਮਾਊਂਟ ਹਰਮੋਨ ਦੇ ਸਿਖਰ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆCurrent UpdatesDecember 19, 2024 December 19, 2024 ਵਿਨੀਪੈਗ-ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ...
ਅੰਤਰਰਾਸ਼ਟਰੀਖਾਸ ਖ਼ਬਰਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਨਿਯਮਾਂ ’ਚ ਢਿੱਲ ਦਿੱਤੀCurrent UpdatesDecember 19, 2024 December 19, 2024 ਵਾਸ਼ਿੰਗਟਨ-ਅਮਰੀਕਾ ’ਚ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ ’ਚ ਢਿੱਲ ਦਿੱਤੀ ਹੈ, ਜਿਸ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ...
ਖਾਸ ਖ਼ਬਰਰਾਸ਼ਟਰੀਧਨਖੜ ਖ਼ਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਖ਼ਾਰਜCurrent UpdatesDecember 19, 2024 December 19, 2024 ਨਵੀਂ ਦਿੱਲੀ –ਵਿਰੋਧੀ ‘ਇੰਡੀਆ’ ਗੱਠਜੋੜ (INDIA Block) ਵੱਲੋਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖ਼ਿਲਾਫ਼ ਦਿੱਤੇ ਗਏ ਬੇਭਰੋਸਗੀ ਮਤੇ ਦੇ ਨੋਟਿਸ ਨੂੰ...
ਖਾਸ ਖ਼ਬਰਰਾਸ਼ਟਰੀਭਾਰਤੀ ਬਜ਼ਾਰ ਗਲੋਬਲ ਸੈੱਲ ਆਫ਼ ਵਿੱਚ ਸ਼ਾਮਲ; ਸੈਂਸੈਕਸ 80 ਹਜ਼ਾਰ ਤੋਂ ਹੇਠਾਂ ਡਿੱਗਿਆCurrent UpdatesDecember 19, 2024 December 19, 2024 ਮੁੰਬਈ ਸਟਾਕ ਮਾਰਕੀਟ: ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਅਗਲੇ ਸਾਲ ਵਿਆਜ ਦਰਾਂ ਵਿੱਚ ਕਟੌਤੀ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਗਲੋਬਲ ਸ਼ੇਅਰਾਂ ਵਿੱਚ ਭਾਰੀ ਵਿਕਰੀ ਕਾਰਨ...
ਖਾਸ ਖ਼ਬਰਚੰਡੀਗੜ੍ਹਕੈਮਰਿਆਂ ਤੋਂ ਪਰੇਸ਼ਾਨ ਵਿਰਾਟ ਕੋਹਲੀ ਮੈਲਬਰਨ ਵਿਚ ਪੱਤਰਕਾਰ ’ਤੇ ਖਿਝਿਆ, ਵੀਡੀਓ ਵਾਇਰਲCurrent UpdatesDecember 19, 2024 December 19, 2024 ਚੰਡੀਗੜ੍ਹ-ਬਾਰਡਰ-ਗਾਵਸਕਰ ਟਰਾਫ਼ੀ ਦਾ ਤੀਜਾ ਟੈਸਟ ਗਾਬਾ ਵਿਚ ਖਤਮ ਹੋਣ ਉਪਰੰਤ ਅਸਟਰੇਲੀਆਈ ਅਤੇ ਭਾਰਤੀ ਟੀਮਾਂ ਚੌਥੇ ਟੈਸਟ ਲਈ ਮੈਲਬਰਨ ਲਈ ਰਵਾਨਾ ਹੋ ਹੋਈਆ ਤਾਂ ਇਸ ਦੌਰਾਨ...
ਖਾਸ ਖ਼ਬਰਰਾਸ਼ਟਰੀਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 5 ਅੱਤਵਾਦੀ ਢੇਰ; 2 ਜਵਾਨ ਵੀ ਹੋਏ ਜ਼ਖ਼ਮੀCurrent UpdatesDecember 19, 2024 December 19, 2024 ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ...
ਖਾਸ ਖ਼ਬਰਰਾਸ਼ਟਰੀ‘ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ ‘ਚੋਂ ਖੂਨ ਨਿਕਲਿਆ…’, 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;Current UpdatesDecember 19, 2024 December 19, 2024 ਨਵੀਂ ਦਿੱਲੀ: 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਧੱਕਾ ਮਾਰਨ ਦੇ ਗੰਭੀਰ ਦੋਸ਼ ਲਾਏ ਹਨ। ਉਸ ਦੇ ਸਿਰ ‘ਚੋਂ ਖੂਨ...