ਖਾਸ ਖ਼ਬਰਚੰਡੀਗੜ੍ਹਪੰਜਾਬਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲCurrent UpdatesMarch 1, 2024 March 1, 2024 ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਉਤੇ ਦਿੱਤਾ ਜ਼ੋਰ ਚੰਡੀਗੜ੍ਹ, 1 ਮਾਰਚ :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆCurrent UpdatesFebruary 22, 2024 February 22, 2024 ਚੰਡੀਗੜ੍ਹ :ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟCurrent UpdatesFebruary 22, 2024 February 22, 2024 ਚੰਡੀਗੜ੍ਹ, : “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾCurrent UpdatesFebruary 15, 2024 February 15, 2024 ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ,:ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾCurrent UpdatesFebruary 15, 2024February 15, 2024 February 15, 2024February 15, 2024 ਉਲੀਕਣ ਦੇ ਆਦੇਸ਼ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ,:ਸਥਾਨਕ ਸਰਕਾਰਾਂ ਬਾਰੇ ਮੰਤਰੀ...
ਖਾਸ ਖ਼ਬਰਚੰਡੀਗੜ੍ਹਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰCurrent UpdatesFebruary 15, 2024 February 15, 2024 ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ...
ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡCurrent UpdatesFebruary 15, 2024February 15, 2024 February 15, 2024February 15, 2024 ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ ਚੰਡੀਗੜ੍ਹ, :”ਪੰਜਾਬ ਨੂੰ ਖੇਡਾਂ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਚ ਇਕੱਲੇ ਚੋਣਾਂ ਲੜੇਗੀ ਨੈਸ਼ਨਲ ਕਾਨਫਰੰਸ : ਫਾਰੂਕ ਅਬਦੁੱਲਾCurrent UpdatesFebruary 15, 2024February 15, 2024 February 15, 2024February 15, 2024 ਸ਼੍ਰੀਨਗਰ- ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ’ (INDIA) ਨੂੰ ਵੱਡਾ ਝਟਕਾ ਦਿੰਦੇ ਹੋਏ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂCurrent UpdatesFebruary 4, 2024 February 4, 2024 ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ ਚੰਡੀਗੜ੍ਹ : ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਗਵਰਨਰ ਨੇ ਕੀਤਾ ਡਾ. ਆਸ਼ਾ ਕਿਰਨ ਨੂੰ ਸਨਮਾਨਿਤCurrent UpdatesJanuary 30, 2024 January 30, 2024 ਪਟਿਆਲਾ: ਸਰਕਾਰੀ ਕੋ.ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਲੈਕਚਰਾਰ ਅਤੇ ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਤੇ ਗਵਰਨਰ...