ਖਾਸ ਖ਼ਬਰਪੰਜਾਬਰਾਸ਼ਟਰੀਜੇਲ੍ਹ ‘ਚੋਂ ਚੋਣ ਮੈਦਾਨ ‘ਚ ਉਤਰਨਗੇ ਬਸੰਤ ਸਿੰਘ: ਅੰਮ੍ਰਿਤਪਾਲ ਸਿੰਘ ਦੇ ਸਾਥੀ ਨਿਹਾਲ ਸਿੰਘ ਵਾਲਾ ਤੋਂ ਐਲਾਨੇ ਉਮੀਦਵਾਰCurrent UpdatesSeptember 22, 2026 September 22, 2026 ਮੋਗਾ- ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ਮੀਨੀ ਪੱਧਰ ‘ਤੇ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀCurrent UpdatesSeptember 22, 2026 September 22, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤCurrent UpdatesSeptember 22, 2026 September 22, 2026 ਚੰਡੀਗੜ੍ਹ: ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਦਾ ਵੱਡਾ ਐਕਸ਼ਨ: ਹੁਕਮ ਨਾ ਮੰਨਣ ‘ਤੇ ਪੰਜਾਬ ਦੇ ਚੀਫ਼ ਸੈਕਟਰੀ ਨੂੰ ਕੀਤਾ ਤਲਬCurrent UpdatesSeptember 22, 2026 September 22, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਲਤੀ ਹੁਕਮਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਅਤੇ ਅਦੂਲੀ ਦਾ ਗੰਭੀਰ ਸੰਗਿਆਨ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ (ਚੀਫ਼...
ਅੰਤਰਰਾਸ਼ਟਰੀਖਾਸ ਖ਼ਬਰHarmanpreet ਤੇ ਟੀਮ ਨੇ ਭਾਰਤ ਲਈ ਜਿੱਤਿਆ ਪਹਿਲਾ ਗੋਲਡ ਮੈਡਲ; ਸ੍ਰੀਲੰਕਾ ਨੂੰ 147 ਦੌੜਾਂ ਨਾਲ ਪਛਾੜਿਆCurrent UpdatesSeptember 22, 2026 September 22, 2026 ਜਪਾਨ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਆਪਣਾ ਦਬਦਬਾ ਬਰਕਰਾਰ ਰੱਖਦਿਆਂ ਸੋਨ ਤਗ਼ਮਾ ਆਪਣੇ ਨਾਂ ਕੀਤਾ ਹੈ। ਲੰਘੇ ਮੰਗਲਵਾਰ ਨੂੰ ਖੇਡੇ ਗਏ ਇੱਕਤਰਫ਼ਾ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਗਾਇਕ ਦੇ ਘਰ ’ਤੇ ਫਾਇਰਿੰਗ ਕਰਨ ਵਾਲੇ ਗਰੋਹ ਦੇ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ; ਮੁਕਾਬਲੇ ਦੌਰਾਨ ਇੱਕ ਜ਼ਖ਼ਮੀCurrent UpdatesSeptember 22, 2026 September 22, 2026 ਚੰਡੀਗੜ੍ਹ- ਗਾਇਕ ਗੁਲਾਬ ਸਿੱਧੂ ਦੇ ਘਰ ਉੱਤੇ ਫਾਇਰਿੰਗ ਕਰਨ ਵਾਲੇ ਗਰੋਹ ਦੇ ਮੈਂਬਰਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਡੀ.ਆਈ.ਜੀ. ਪਟਿਆਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਨੂੰ ਅਲਵਿਦਾ, ਖੇਡਾਂ ਨੂੰ ਜੀ ਆਇਆਂ: ਖੇਡ ਮੈਦਾਨਾਂ ਵੱਲ ਵਧੇ ਨੌਜਵਾਨਾਂ ਦੇ ਕਦਮCurrent UpdatesSeptember 22, 2026 September 22, 2026 ਚੰਡੀਗੜ੍ਹ- ਸੂਬੇ ਦੀ ਜਵਾਨੀ ਵਿੱਚ ਇੱਕ ਖੂਬਸੂਰਤ ਅਤੇ ਹੌਂਸਲਾ ਅਫਜ਼ਾਈ ਕਰਨ ਵਾਲਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਨੌਜਵਾਨ ਮਾੜੀਆਂ ਆਦਤਾਂ ਅਤੇ ਨਸ਼ਿਆਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲCurrent UpdatesSeptember 22, 2026 September 22, 2026 ਮੁਹਾਲੀ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ ਨਾਲ ਮੰਗਲਵਾਰ ਨੂੰ ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਮੁਕਤ, ਚਾਵਲਾ ਦਾ ਅਸਤੀਫ਼ਾ ਪ੍ਰਵਾਨCurrent UpdatesSeptember 22, 2026 September 22, 2026 ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਸਰਾਂ ਨਾਲ ਜੁੜੇ ਤਾਜ਼ਾ ਵਿਵਾਦ ਦੇ ਮਾਮਲੇ ਵਿੱਚ ਇੱਕ ਵੱਡੀ ਪ੍ਰਬੰਧਕੀ ਅਤੇ ਧਾਰਮਿਕ ਕਾਰਵਾਈ ਸਾਹਮਣੇ ਆਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਜੇ ਭਾਜਪਾ ਸੱਤਾ ‘ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀCurrent UpdatesSeptember 21, 2026 September 21, 2026 ਅਜਨਾਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੇਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ...