ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਸੁਸ਼ੀਲ ਮਿੱਤਲ ਨੇ ਵੀਸੀ ਆਈ.ਕੇ.ਜੀ ਪੀ.ਟੀ.ਯੂ ਦਾ ਚਾਰਜ ਸੰਭਾਲਿਆCurrent UpdatesJune 17, 2023 June 17, 2023 ਅਕਾਦਮਿਕ ਵਿਕਾਸ ਲਈ ਟੀਮ ਵਰਕ ਨੂੰ ਪਹਿਲ ਦਿੱਤੀ ਜਾਵੇਗੀ: ਡਾ. ਮਿੱਤਲ ਜਲੰਧਰ/ਕਪੂਰਥਲਾ : ਨਾਮਵਰ ਅਕਾਦਮਿਕ ਹਸਤੀ ਡਾ. ਸੁਸ਼ੀਲ ਕੁਮਾਰ ਮਿੱਤਲ ਨੇ ਸ਼ਨੀਵਾਰ, 17 ਜੂਨ, 2023...
ਖਾਸ ਖ਼ਬਰਚੰਡੀਗੜ੍ਹਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼Current UpdatesJune 17, 2023 June 17, 2023 ਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ‘ਤੇ ਦਿੱਤਾ ਜ਼ੋਰ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣCurrent UpdatesJune 17, 2023 June 17, 2023 • ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ ਚੰਡੀਗੜ੍ਹ :ਮਾਈ ਭਾਗੋ...
ਖਾਸ ਖ਼ਬਰਚੰਡੀਗੜ੍ਹਪੰਜਾਬਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀCurrent UpdatesJune 17, 2023 June 17, 2023 ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀCurrent UpdatesJune 17, 2023 June 17, 2023 ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ...
ਖਾਸ ਖ਼ਬਰਪੰਜਾਬਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਜਾ ਰਹੇ ਪੰਜਾਬ ਦੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 2 ਦੀ ਮੌਤ, 2 ਜ਼ਖ਼ਮੀCurrent UpdatesJune 16, 2023 June 16, 2023 ਨਾਹਨ : ਜ਼ਿਲ੍ਹਾ ਸਿਰਮੌਰ ਦੀ ਸਬ-ਡਵੀਜ਼ਨ ਪਾਉਂਟਾ ਸਾਹਿਬ ‘ਚ ਹਿਮਾਚਲ-ਹਰਿਆਣਾ ਦੀ ਸਰਹੱਦ ‘ਤੇ ਬਹਿਬਲ ਬੈਰੀਅਰ ਨੇੜੇ ਸ਼ੁੱਕਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ‘ਚ...
ਖਾਸ ਖ਼ਬਰਪੰਜਾਬਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤCurrent UpdatesJune 16, 2023June 16, 2023 June 16, 2023June 16, 2023 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾCurrent UpdatesJune 16, 2023 June 16, 2023 ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, :ਪਿੰਡਾਂ ਦੀ ਨੁਹਾਰ ਬਦਲਣ...
ਖਾਸ ਖ਼ਬਰਪੰਜਾਬਰਾਸ਼ਟਰੀਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂCurrent UpdatesJune 13, 2023 June 13, 2023 ਚੰਡੀਗੜ੍ਹ, :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਬੀਪੀਈਓ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਡੀ ਟੀ ਐੱਫ ਵੱਲੋਂ ਮੰਗCurrent UpdatesJune 13, 2023June 13, 2023 June 13, 2023June 13, 2023 ਚੰਡ੍ਹੀਗੜ੍ਹ ):ਪੰਜਾਬ ਸਰਕਾਰ ਦੇ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਬੇ-ਬੁਨਿਆਦ ਨਜ਼ਰ ਆ ਰਹੇ ਹਨ, ਜਿਸ ਦਾ ਝਲਕਾਰਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 228 ਵਿੱਚੋਂ...