ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾCurrent UpdatesApril 27, 2023April 27, 2023 April 27, 2023April 27, 2023 ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,...
ਖਾਸ ਖ਼ਬਰਰਾਸ਼ਟਰੀਬਦਰੀਨਾਥ ਧਾਮ ਦੇ ਦਰਵਾਜ਼ੇ ਖੁੱਲ੍ਹੇ, ਹੁਣ ਤੱਕ 95,617 ਸ਼ਰਧਾਲੂਆਂ ਨੇ ਕੀਤੇ ਤਿੰਨੋਂ ਧਾਮਆਂ ਦੇ ਦਰਸ਼ਨCurrent UpdatesApril 27, 2023April 27, 2023 April 27, 2023April 27, 2023 ਉੱਤਰਕਾਸ਼ੀ: ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਸ਼ੁਰੂ ਹੋ ਗਈ ਹੈ। ਵੀਰਵਾਰ ਨੂੰ ਬਦਰੀਨਾਥ ਧਾਮ ਦੇ ਦਰਵਾਜ਼ੇ ਵੀ ਖੁੱਲ੍ਹ ਗਏ। ਯਮੁਨੋਤਰੀ, ਗੰਗੋਤਰੀ ਦੇ ਪੋਰਟਲ 22 ਅਪ੍ਰੈਲ ਨੂੰ...
ਖਾਸ ਖ਼ਬਰਰਾਸ਼ਟਰੀਬੰਗਾਲ ‘ਚ ਰਾਮ ਨੌਮੀ ਹਿੰਸਾ ਦੀ ਜਾਂਚ NIA ਕਰੇਗੀ, ਮਮਤਾ ਸਰਕਾਰ ਨੂੰ HC ਤੋਂ ਵੱਡਾ ਝਟਕਾCurrent UpdatesApril 27, 2023 April 27, 2023 ਕੋਲਕਾਤਾ— ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ‘ਚ ਰਾਮ ਨੌਮੀ ਦੇ ਮੌਕੇ ‘ਤੇ ਹੋਈ ਹਿੰਸਾ ਦੀ ਰਾਸ਼ਟਰੀ ਜਾਂਚ ਏਜੰਸੀ ਤੋਂ ਜਾਂਚ ਦੇ ਹੁਕਮ ਦਿੱਤੇ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀCurrent UpdatesApril 26, 2023 April 26, 2023 * ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, : ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤCurrent UpdatesApril 26, 2023April 26, 2023 April 26, 2023April 26, 2023 ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ : ਅਮਨ ਅਰੋੜਾCurrent UpdatesApril 24, 2023 April 24, 2023 • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਸੁਰਜੀਤ ਲੀ ਨੂੰ ਨਿੱਘੀ ਜਨਤਕ ਸਰਧਾਂਜਲੀCurrent UpdatesApril 23, 2023 April 23, 2023 ਸਲਾਮ ਕਾਫ਼ਲੇ ਵੱਲੋਂ, 11 ਜੂਨ ਨੂੰ ਪਟਿਆਲਾ ‘ਚ ਉਨ੍ਹਾਂ ਦੀ ਯਾਦ ਵਿੱਚ ਕੀਤਾ ਜਾਵੇਗਾ ਸਮਾਗਮ ਪਿਛਲੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਸਾਹਿਤ ਤੇ ਸਭਿਆਚਾਰ ਦੇ...
ਖਾਸ ਖ਼ਬਰਖੇਡਾਂਰਾਸ਼ਟਰੀਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀCurrent UpdatesApril 23, 2023 April 23, 2023 112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ ਨਵੀਂ ਦਿੱਲੀ:ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੰਮ੍ਰਿਤਪਾਲ ਸਿੰਘ ਸਰੰਡਰ ਨਹੀਂ ਹੋਇਆ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਪੰਜਾਬ ਪੁਲਿਸCurrent UpdatesApril 23, 2023April 23, 2023 April 23, 2023April 23, 2023 ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਚੰਡੀਗੜ੍ਹ : 35 ਦਿਨਾਂ ਤੋਂ ਪੁਲਿਸ ਅਤੇ ਖੁਫੀਆ ਤੰਤਰ ਨਾਲ ਲੁਕਣਮੀਟੀ ਖੇਡ ਰਿਹਾ ਸੰਸਥਾ ‘ਵਾਰਿਸ ਪੰਜਾਬ ਦੇ’...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!Current UpdatesApril 23, 2023 April 23, 2023 ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ...