August 13, 2026

ਖਾਸ ਖ਼ਬਰ

ਅੰਤਰਰਾਸ਼ਟਰੀਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਬਿਆਨਬਾਜ਼ੀ ਅਤੇ ਝੂਠ ਤੋਂ ਪਰਹੇਜ਼ ਕਰੇ: ਭਾਰਤ

Current Updates
9 ਨਵੰਬਰ : ਇੱਕ ਸਖ਼ਤ ਜਵਾਬ ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ (United Nations) ਵਿੱਚ ਸ਼ਾਂਤੀ ਰੱਖਿਅਕ ਕਾਰਜਾਂ ’ਤੇ ਬਹਿਸ ਦੌਰਾਨ ਜੰਮੂ ਅਤੇ ਕਸ਼ਮੀਰ ਦਾ ਜ਼ਿਕਰ...
ਖਾਸ ਖ਼ਬਰਰਾਸ਼ਟਰੀ

SBI ‘ਅੰਮ੍ਰਿਤ-ਕਲਸ਼’ ਸਕੀਮ ਇੱਕ ਨਿਵੇਸ਼ ਦਾ ਸਕਿਓਰ ਵਿਕਲਪ, ਸੀਨੀਅਰ ਨਾਗਰਿਕਾਂ ਦੇ ਨਾਲ ਆਮ ਨਾਗਰਿਕਾਂ ਨੂੰ ਵੀ ਮਿਲਦਾ ਹੈ ਉੱਚ ਵਿਆਜ ਦਾ ਲਾਭ

Current Updates
ਨਵੀਂ ਦਿੱਲੀ : ਜੇਕਰ ਤੁਸੀਂ ਨਿਵੇਸ਼ ਕਰਨਾ ਚਾਹੁੰਦੇ ਹੋ ਪਰ ਕੋਈ ਜੋਖਮ ਨਹੀਂ ਲੈਣਾ ਚਾਹੁੰਦੇ, ਤਾਂ ਫਿਕਸਡ ਡਿਪਾਜ਼ਿਟ (FD) ਇੱਕ ਬਹੁਤ ਵਧੀਆ ਵਿਕਲਪ ਹੈ। ਸਾਰੇ...
ਖਾਸ ਖ਼ਬਰਪੰਜਾਬ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ

Current Updates
ਲੁਧਿਆਣਾ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ...
ਖਾਸ ਖ਼ਬਰਪੰਜਾਬ

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

Current Updates
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ...
ਖਾਸ ਖ਼ਬਰਚੰਡੀਗੜ੍ਹ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਚੰਡੀਗੜ੍ਹ ਨੇ ਮਨਾਇਆ ਬਰਤਾਨਵੀ ਸਮਰਾਟ ਦਾ ਜਨਮ ਦਿਨ

Current Updates
ਚੰਡੀਗੜ੍ਹ- ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਬਰਤਾਨਵੀ ਸਮਰਾਟ ਚਾਰਲਸ ਤਿੰਨ ਦਾ ਜਨਮ ਦਿਨ ਮਨਾਇਆ ਤੇ ਪਾਰਟੀ ਦੀ ਮੇਜ਼ਬਾਨੀ ਕੀਤੀ। ਇਸ ਮੌਕੇ...
ਖਾਸ ਖ਼ਬਰਪੰਜਾਬ

Resignations of BSP leaders and workers ਗੜ੍ਹੀ ਨੂੰ ਬਸਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੇ ਰੋਸ ਵਜੋਂ ਸਮੂਹਿਕ ਅਸਤੀਫੇ ਦਿੱਤੇ

Current Updates
ਰੂਪਨਗਰ –ਬਹੁਜਨ ਸਮਾਜ ਪਾਰਟੀ ਵੱਲੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਅਹੁਦੇ ਤੋਂ ਹਟਾਏ ਜਾਣ ਉਪਰੰਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਾਰਟੀ ਆਗੂਆਂ ਨੇ ਆਪਣੇ...
ਖਾਸ ਖ਼ਬਰਰਾਸ਼ਟਰੀ

ਸਬਸਿਡੀਆਂ ਕਾਰਨ ਜੀਡੀਪੀ ’ਤੇ ਪੈ ਸਕਦੈ ਮਾੜਾ ਅਸਰ: ਸ਼ਕਤੀਕਾਂਤ

Current Updates
ਮੁੰਬਈ: ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਕਿ ਕੇਂਦਰ ਅਤੇ ਸੂਬਿਆਂ ਵੱਲੋਂ ਲਗਾਤਾਰ ਪੂੰਜੀ ਖ਼ਰਚੇ ਕੀਤੇ ਜਾ ਰਹੇ ਹਨ ਪਰ ਸਬਸਿਡੀਆਂ ਦੇਣਾ ਚਿੰਤਾ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀਵਪਾਰ

Nifty, Sensex ਵਿੱਚ ਗਿਰਾਵਟ ਦਾ ਰੁਝਾਨ ਜਾਰੀ

Current Updates
ਮੁੰਬਈ –ਡੋਨਲਡ ਟਰੰਪ ਦੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਾਮੂਲੀ ਗਿਰਾਵਟ ਨਾਲ ਖੁੱਲ੍ਹੇ, ਜਦੋਂ ਕਿ ਐਫਆਈਆਈ ਭਾਰਤੀ ਬਾਜ਼ਾਰਾਂ ਵਿੱਚ ਸ਼ੁੱਧ ਵਿਕਰੇਤਾ ਬਣੇ...
ਖਾਸ ਖ਼ਬਰਰਾਸ਼ਟਰੀ

ਰਾਹੁਲ ’ਤੇ ਹਮਲੇ ਲਈ ਸਿੰਧੀਆ ਉਪਰ ਵਰ੍ਹੀ ਕਾਂਗਰਸ

Current Updates
ਨਵੀਂ ਦਿੱਲੀ –ਕਾਂਗਰਸ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਇਕ ਲੇਖ ਨੂੰ ਲੈ ਕੇ ਕੇਂਦਰੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਵੱਲੋਂ ਕੀਤੇ...
ਖਾਸ ਖ਼ਬਰਰਾਸ਼ਟਰੀ

ਮੈਂ ਵਪਾਰ ਨਹੀਂ ਅਜ਼ਾਰੇਦਾਰੀ ਦੇ ਖ਼ਿਲਾਫ਼ ਹਾਂ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਭਾਵੇਂ ਉਨ੍ਹਾਂ ਨੂੰ ਵਪਾਰ ਵਿਰੋਧੀ ਵਜੋਂ...