ਸਾਹਿਤਖਾਸ ਖ਼ਬਰਰਾਸ਼ਟਰੀਬਾਬਾ ਸਿੱਦੀਕੀ ਕਤਲ ਮਾਮਲੇ ‘ਚ ਕ੍ਰਾਈਮ ਬ੍ਰਾਂਚ ਨੇ ਇਕ ਹੋਰ ਦੋਸ਼ੀ ਕੀਤਾ ਗ੍ਰਿਫਤਾਰ, ਹੁਣ ਤੱਕ 16 ਗ੍ਰਿਫ਼ਤਾਰCurrent UpdatesNovember 7, 2024 November 7, 2024 ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਬੁੱਧਵਾਰ ਨੂੰ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਅਧਿਕਾਰੀ ਮੁਤਾਬਕ ਇਹ ਗ੍ਰਿਫਤਾਰੀ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ।...
ਖਾਸ ਖ਼ਬਰਪੰਜਾਬਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀCurrent UpdatesOctober 16, 2024 October 16, 2024 ਚੰਡੀਗੜ੍ਹ, 16 ਅਕਤੂਬਰ – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ...
ਖਾਸ ਖ਼ਬਰਪੰਜਾਬਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮCurrent UpdatesOctober 16, 2024 October 16, 2024 ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੀ.ਪੀ.ਐਮ. ਦੇ ਆਗੂ ਸੀਤਾਰਾਮ ਯੇਚੁਰੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਵਾCurrent UpdatesSeptember 12, 2024 September 12, 2024 ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ)...
ਖਾਸ ਖ਼ਬਰਪੰਜਾਬਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰCurrent UpdatesSeptember 12, 2024 September 12, 2024 ਚੰਡੀਗੜ੍ਹ, 12 ਸਤੰਬਰ :ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ...
ਖਾਸ ਖ਼ਬਰਪੰਜਾਬਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰCurrent UpdatesSeptember 12, 2024 September 12, 2024 ਫ਼ਿਰੋਜ਼ਪੁਰ, 12 ਸਤੰਬਰ: 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇCurrent UpdatesSeptember 12, 2024 September 12, 2024 ਚੰਡੀਗੜ੍ਹ 12 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ...
ਖਾਸ ਖ਼ਬਰਪੰਜਾਬਰਾਸ਼ਟਰੀਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਨਿੱਜੀ ਦਖਲ ਦੀ ਮੰਗ ਕੀਤੀCurrent UpdatesSeptember 10, 2024 September 10, 2024 ਚੰਡੀਗੜ੍ਹ/ਨਵੀਂ ਦਿੱਲੀ, 10 ਸਤੰਬਰ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ...
ਖਾਸ ਖ਼ਬਰਪੰਜਾਬਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂCurrent UpdatesSeptember 10, 2024 September 10, 2024 ਚੰਡੀਗੜ੍ਹ, 10 ਸਤੰਬਰ: ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂCurrent UpdatesSeptember 7, 2024 September 7, 2024 ਚੰਡੀਗੜ੍ਹ, 7 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ...